ਪੰਜਾਬ ਪੁਲੀਸ ਵੱਲੋਂ ਆਈਐਸਆਈ ਸਹਾਇਤਾ ਪ੍ਰਾਪਤ ਅਤਿਵਾਦੀ ਗਰੋਹ ਦਾ ਪਰਦਾਫਾਸ਼ : The Tribune India

ਪੰਜਾਬ ਪੁਲੀਸ ਵੱਲੋਂ ਆਈਐਸਆਈ ਸਹਾਇਤਾ ਪ੍ਰਾਪਤ ਅਤਿਵਾਦੀ ਗਰੋਹ ਦਾ ਪਰਦਾਫਾਸ਼

ਕੈਨੇਡਾ ਦੇ ਲਖਬੀਰ ਲੰਡਾ ਤੇ ਪਾਕਿਸਤਾਨ ਦੇ ਹਰਵਿੰਦਰ ਰਿੰਦਾ ਗਰੋਹ ਦੇ ਦੋ ਮੈਂਬਰ ਹਥਿਆਰਾਂ ਸਣੇ ਕਾਬੂ

ਪੰਜਾਬ ਪੁਲੀਸ ਵੱਲੋਂ ਆਈਐਸਆਈ ਸਹਾਇਤਾ ਪ੍ਰਾਪਤ ਅਤਿਵਾਦੀ ਗਰੋਹ ਦਾ ਪਰਦਾਫਾਸ਼

ਟ੍ਰਿਬਿਊਨ ਵੈੱਬ ਡੈਸਕ

ਚੰਡੀਗੜ੍ਹ, 23 ਸਤੰਬਰ

ਪੰਜਾਬ ਪੁਲੀਸ ਨੇ ਅੱਜ ਕੈਨੇਡਾ ਦੇ ਲਖਬੀਰ ਲੰਡਾ ਅਤੇ ਪਾਕਿਸਤਾਨ ਦੇ ਹਰਵਿੰਦਰ ਰਿੰਦਾ ਵਲੋਂ ਚਲਾਏ ਜਾ ਰਹੇ ਅਤਿਵਾਦੀ ਗਰੋਹ ਦਾ ਪਰਦਾਫਾਸ਼ ਕੀਤਾ ਹੈ ਜਿਸ ਦੀ ਆਈਐਸਆਈ ਵਲੋਂ ਵੀ ਮਦਦ ਕੀਤੀ ਜਾ ਰਹੀ ਸੀ। ਇਹ ਪ੍ਰਗਟਾਵਾ ਪੰਜਾਬ ਦੇ ਡੀਜੀਪੀ ਨੇ ਇੱਕ ਟਵੀਟ ਜ਼ਰੀਏ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਨੂੰ ਅਪਰਾਧ ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਪੁਲੀਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲੀਸ ਨੇ ਇਸ ਜਥੇਬੰਦੀ ਦੇ ਦੋ ਮੈਂਬਰਾਂ ਨੂੰ ਏਕੇ-56 ਰਾਈਫਲ, 2 ਮੈਗਜ਼ੀਨਾਂ ਅਤੇ 90 ਜ਼ਿੰਦਾ ਕਾਰਤੂਸਾਂ ਸਣੇ ਕਾਬੂ ਕੀਤਾ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਜਰਾਤ ਵਿਚ ਚੋਣ ਪਿੜ ਭਖਿਆ

ਗੁਜਰਾਤ ਵਿਚ ਚੋਣ ਪਿੜ ਭਖਿਆ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਅਵੱਲੜੇ ਦਰਦ ਲਿਬਾਸ ਦੇ

ਅਵੱਲੜੇ ਦਰਦ ਲਿਬਾਸ ਦੇ