ਭਵਾਨੀਗੜ੍ਹ ਵਾਸੀ ਦੀ ਕੈਨੇਡਾ ’ਚ ਡੁੱਬਣ ਕਾਰਨ ਮੌਤ : The Tribune India

ਭਵਾਨੀਗੜ੍ਹ ਵਾਸੀ ਦੀ ਕੈਨੇਡਾ ’ਚ ਡੁੱਬਣ ਕਾਰਨ ਮੌਤ

ਭਵਾਨੀਗੜ੍ਹ ਵਾਸੀ ਦੀ ਕੈਨੇਡਾ ’ਚ ਡੁੱਬਣ ਕਾਰਨ ਮੌਤ

ਮੇਜਰ ਸਿੰਘ ਮੱਟਰਾਂ

ਭਵਾਨੀਗੜ੍ਹ, 1 ਸਤੰਬਰ

ਇਥੋਂ ਦੇ ਬਿਸ਼ਨ ਨਗਰ ਦੇ ਮਨਦੀਪ ਸਿੰਘ ਉੱਪਲ ਦੀ ਕੈਨੇਡਾ ਦੇ ਸ਼ਹਿਰ ਕੈਲਗਰੀ ਵਿੱਚ ਨਦੀ ਵਿੱਚ ਡੁੱਬਣ ਕਾਰਾਨ ਮੌਤ ਹੋ ਗਈ। 37 ਸਾਲਾਂ ਨੌਜਵਾਨ ਮਨਦੀਪ ਸਿੰਘ ਉੱਪਲ ਉਰਫ ਰਵੀ ਭਵਾਨੀਗੜ੍ਹ ਕਰੀਬ 15 ਸਾਲ ਪਹਿਲਾਂ ਵਿਦੇਸ਼ ਗਿਆ ਸੀ। ਕੈਨੇਡਾ ਦਾ ਪੱਕਾ ਵਸਨੀਕ ਮਨਦੀਪ ਸਿੰਘ ਉੱਥੇ ਟਰੱਕ ਚਲਾਉਂਦਾ ਸੀ। ਵੀਰਵਾਰ ਨੂੰ ਜਿਵੇਂ ਹੀ ਉਸ ਦੀ ਮੌਤ ਦੀ ਖਬਰ ਆਈ ਤਾਂ ਉਸ ਦੇ ਜਾਣਕਾਰਾਂ ਤੇ ਰਿਸ਼ਤੇਦਾਰਾਂ 'ਚ ਸੋਗ ਫੈਲ ਗਿਆ। ਮਨਦੀਪ ਸਿੰਘ ਆਪਣੇ ਦੋਸਤਾਂ ਨਾਲ ਉੱਥੇ ਬੋਅ ਰਿਵਰ ਵਿਖੇ ਘੁੰਮਣ ਗਿਆ ਸੀ ਤੇ ਇਸ ਦੌਰਾਨ ਰਾਫਟਿੰਗ ਦੌਰਾਨ ਹਾਦਸਾ ਹੋ ਗਿਆ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕੰਧ ਓਹਲੇ ਪਰਦੇਸ

ਕੰਧ ਓਹਲੇ ਪਰਦੇਸ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਪੈਨਸ਼ਨਰ ਪ੍ਰੀਤਮ ਸਿੰਘ

ਪੈਨਸ਼ਨਰ ਪ੍ਰੀਤਮ ਸਿੰਘ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਸ਼ਹਿਰ

View All