ਦੁਬਈ, 26 ਮਈ
ਭਾਰਤ ਅਤੇ ਆਸਟਰੇਲੀਆ ਦਰਮਿਆਨ ਅਗਲੇ ਮਹੀਨੇ ਓਵਲ ਵਿੱਚ ਹੋਣ ਵਾਲੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਜੇਤੂ ਨੂੰ 16 ਲੱਖ ਅਮਰੀਕੀ ਡਾਲਰ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ, ਜਦੋਂਕਿ ਉਪ ਜੇਤੂ ਨੂੰ ਅੱਠ ਲੱਖ ਅਮਰੀਕੀ ਡਾਲਰ ਮਿਲਣਗੇ। -ਪੀਟੀਆਈ
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ