ਬੰਗਲਾਦੇਸ਼ ’ਚ ਕਿਸ਼ਤੀ ਪਲਟਣ ਕਾਰਨ 32 ਜਣੇ ਡੁੱਬੇ

ਬੰਗਲਾਦੇਸ਼ ’ਚ ਕਿਸ਼ਤੀ ਪਲਟਣ ਕਾਰਨ 32 ਜਣੇ ਡੁੱਬੇ

ਢਾਕਾ: ਬੰਗਲਾਦੇਸ਼ ਦੀ ਬੜੀਗੰਗਾ ਨਦੀ ’ਚ ਇੱਕ ਵੱਡੇ ਜਹਾਜ਼ ਨਾਲ ਟਕਰਾਉਣ ਮਗਰੋਂ ਕਿਸ਼ਤੀ ਪਲਟਣ ਕਾਰਨ 32 ਜਣੇ ਡੁੱਬ ਗਏ ਜਦਕਿ 10 ਜਣੇ ਲਾਪਤਾ ਹਨ। ਕਿਸ਼ਤੀ ਵਿੱਚ 100 ਤੋਂ ਯਾਤਰੀ ਸਵਾਰ ਸਨ। ਬੰਗਲਾਦੇਸ਼ ਅੰਤਰਦੇਸ਼ੀ ਜਲ ਆਵਾਜਾਈ ਅਥਾਰਿਟੀ (ਬੀ.ਆਈ.ਡਬਲਿਊ.ਟੀ.ਏ.) ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਚਾਲਕਾਂ ਦੀ ਅਣਗਹਿਲੀ ਕਾਰਨ ਵਾਪਰਿਆ ਲੱਗਦਾ ਹੈ। ਅਧਿਕਾਰੀ ਮੁਤਾਬਕ ਇਹ ਹਾਦਸਾ ਪੁਰਾਣੇ ਢਾਕਾ ਦੇ ਸ਼ਿਆਮਬਾਜ਼ਾਰ ਖੇਤਰ ਦੇ ਨਾਲ ਲੱਗਦੀ ਬੜੀਗੰਗਾ ਨਦੀ ’ਚ ਸਵੇਰੇ ਲੱਗਪਗ 9:30 ਵਜੇ ਵਾਪਰਿਆ। ਉਨ੍ਹਾਂ ਦੱਸਿਆ ਕਿ ਹੁਣ ਤੱਕ 32 ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਅਤੇ ਲਾਪਤਾ ਲੋਕਾਂ ਦੀ ਭਾਲ ਜਾਰੀ ਹੈ। ਨਿਊਜ਼ ਚੈਨਲਾਂ ਦੀਆਂ ਖ਼ਬਰਾਂ ਮੁਤਾਬਕ ਮ੍ਰਿਤਕਾਂ ਵਿੱਚ 5 ਔਰਤਾਂ ਤੇ 2 ਬੱਚੇ ਵੀ ਸ਼ਾਮਲ ਹਨ।

-ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੋਡੇ ਹੇਠ ਆਈ ਧੌਣ

ਗੋਡੇ ਹੇਠ ਆਈ ਧੌਣ

ਲੰਡਨ ’ਚ ਫੁੱਟਬਾਲ ਪ੍ਰਤੀ ਦੀਵਾਨਗੀ

ਲੰਡਨ ’ਚ ਫੁੱਟਬਾਲ ਪ੍ਰਤੀ ਦੀਵਾਨਗੀ

ਘੁੰਮ ਫਿਰ ਕੇ ਦੇਖਿਆ ਦੇਸ਼ ਕਿਊਬਾ

ਘੁੰਮ ਫਿਰ ਕੇ ਦੇਖਿਆ ਦੇਸ਼ ਕਿਊਬਾ

ਮੁੱਖ ਖ਼ਬਰਾਂ

ਖੇਤੀ ਢਾਂਚੇ ਲਈ ਇਕ ਲੱਖ ਕਰੋੜ ਦੇ ਫੰਡ ਨੂੰ ਪ੍ਰਵਾਨਗੀ

ਖੇਤੀ ਢਾਂਚੇ ਲਈ ਇਕ ਲੱਖ ਕਰੋੜ ਦੇ ਫੰਡ ਨੂੰ ਪ੍ਰਵਾਨਗੀ

* ਦਰਮਿਆਨੇ ਤੋਂ ਲੰਮੇ ਸਮੇਂ ਲਈ ਮਿਲੇਗੀ ਕਰਜ਼ੇ ਦੀ ਸਹੂਲਤ * ਕੇਂਦਰੀ ਕ...

ਜਾਧਵ ਵੱਲੋਂ ਨਜ਼ਰਸਾਨੀ ਪਟੀਸ਼ਨ ਦਾਖ਼ਲ ਕਰਨ ਤੋਂ ਇਨਕਾਰ: ਪਾਕਿ

ਜਾਧਵ ਵੱਲੋਂ ਨਜ਼ਰਸਾਨੀ ਪਟੀਸ਼ਨ ਦਾਖ਼ਲ ਕਰਨ ਤੋਂ ਇਨਕਾਰ: ਪਾਕਿ

* ਜਾਧਵ ਨੂੰ ਦੂਜੀ ਸਫ਼ਾਰਤੀ ਰਸਾਈ ਦੀ ਪੇਸ਼ਕਸ਼

ਅਮਰਿੰਦਰ ਤੇ ਸੁਖਬੀਰ ਦੇ ਗੱਠਜੋੜ ਕਰ ਕੇ ਚਲਦੇ ਨੇ ਬਾਦਲਾਂ ਦੇ ਧੰਦੇ: ਢੀਂਡਸਾ

ਅਮਰਿੰਦਰ ਤੇ ਸੁਖਬੀਰ ਦੇ ਗੱਠਜੋੜ ਕਰ ਕੇ ਚਲਦੇ ਨੇ ਬਾਦਲਾਂ ਦੇ ਧੰਦੇ: ਢੀਂਡਸਾ

* ਅਕਾਲੀ ਆਗੂਆਂ ਨੂੰ ਆਪਣੀ ਪੀੜੀ ਥੱਲੇ ਸੋਟਾ ਫੇਰਨ ਦੀ ਸਲਾਹ * ਪਾਰਟੀ ...

ਚੀਨੀ ਸੈਨਾ ਹੌਟ ਸਪਰਿੰਗਜ਼ ’ਚੋਂ ਪੂਰੀ ਤਰ੍ਹਾਂ ਹਟੀ

ਚੀਨੀ ਸੈਨਾ ਹੌਟ ਸਪਰਿੰਗਜ਼ ’ਚੋਂ ਪੂਰੀ ਤਰ੍ਹਾਂ ਹਟੀ

* ਗੋਗਰਾ ’ਚ ਫ਼ੌਜ ਪਿੱਛੇ ਹਟਣ ਦਾ ਕੰਮ ਅੱਜ ਹੋ ਸਕਦੈ ਮੁਕੰਮਲ * ਫ਼ੌਜਾ...

ਰਾਸ਼ਟਰਵਾਦ, ਨਾਗਰਿਕਤਾ, ਨੋਟਬੰਦੀ ਬਾਰੇ ਪੜ੍ਹਨ ਦੀ ਲੋੜ ਨਹੀਂ

ਰਾਸ਼ਟਰਵਾਦ, ਨਾਗਰਿਕਤਾ, ਨੋਟਬੰਦੀ ਬਾਰੇ ਪੜ੍ਹਨ ਦੀ ਲੋੜ ਨਹੀਂ

ਸੀਬੀਐੱਸਈ ਨੇ ਕੋਵਿਡ-19 ਸੰਕਟ ਕਾਰਨ ਘਟਾਇਆ 30 ਫ਼ੀਸਦ ਸਿਲੇਬਸ

ਸ਼ਹਿਰ

View All