ਚੀਨੀ ਫ਼ੌਜ ਜੰਗ ਲਈ ਤਿਆਰ-ਬਰ-ਤਿਆਰ ਰਹੇ: ਸ਼ੀ : The Tribune India

ਚੀਨੀ ਫ਼ੌਜ ਜੰਗ ਲਈ ਤਿਆਰ-ਬਰ-ਤਿਆਰ ਰਹੇ: ਸ਼ੀ

ਚੀਨੀ ਫ਼ੌਜ ਜੰਗ ਲਈ ਤਿਆਰ-ਬਰ-ਤਿਆਰ ਰਹੇ: ਸ਼ੀ

ਪੇਈਚਿੰਗ, 9 ਨਵੰਬਰ

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਦੇਸ਼ ਦੀ ਰਾਸ਼ਟਰੀ ਸੁਰੱਖਿਆ ਅੱਗੇ ਅਸਥਿਰਤਾ ਦਾ ਖ਼ਤਰਾ ਵਧਣ ਦਾ ਹਵਾਲਾ ਦਿੰਦਿਆਂ ਪੀਪਲਜ਼ ਲਿਬਰੇਸ਼ਨ ਆਰਮੀ (ਪੀਐੱਲਏ) ਨੂੰ ਜੰਗ ਲੜਨ ਅਤੇ ਜਿੱਤਣ ਲਈ ਤਿਆਰੀ ਜਾਰੀ ਰੱਖਣ ਤੇ ਆਪਣੀ ਆਪਣੀ ਸਮਰੱਥਾ ਨੂੰ ਵਧਾਉਣ ਲਈ ਆਪਣੀ ਸਾਰੀ ਊਰਜਾ ਲਗਾਉਣ ਦਾ ਸੱਦਾ ਦਿੱਤਾ ਦਿੱਤਾ ਹੈ। ਜਿਨਪਿੰਗ (69) ਨੇ ਪੰਜ ਸਾਲਾਂ ਲਈ ਰਿਕਾਰਡ ਤੀਜੀ ਵਾਰ ਫੌਜ ਦੀ ਅਗਵਾਈ ਸੰਭਾਲੀ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕੰਧ ਓਹਲੇ ਪਰਦੇਸ

ਕੰਧ ਓਹਲੇ ਪਰਦੇਸ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਪੈਨਸ਼ਨਰ ਪ੍ਰੀਤਮ ਸਿੰਘ

ਪੈਨਸ਼ਨਰ ਪ੍ਰੀਤਮ ਸਿੰਘ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਸ਼ਹਿਰ

View All