ਤਾਲਿਬਾਨ ਖ਼ਿਲਾਫ਼ ਪ੍ਰਦਰਸ਼ਨ ਕਰਨ ਵਾਲਿਆਂ ’ਤੇ ਗੋਲੀਬਾਰੀ; ਤਿੰਨ ਹਲਾਕ

ਅਫਗਾਨ ਸ਼ਹਿਰ ਜਲਾਲਾਬਾਦ ਵਿੱਚ ਵਾਪਰੀ ਘਟਨਾ; ਦਰਜਨ ਤੋਂ ਵੱਧ ਜ਼ਖ਼ਮੀ

ਤਾਲਿਬਾਨ ਖ਼ਿਲਾਫ਼ ਪ੍ਰਦਰਸ਼ਨ ਕਰਨ ਵਾਲਿਆਂ ’ਤੇ ਗੋਲੀਬਾਰੀ; ਤਿੰਨ ਹਲਾਕ

ਕਾਬੁਲ, 18 ਅਗਸਤ

ਅਫਗਾਨਿਸਤਾਨ ਦੇ ਪੱਛਮੀ ਸ਼ਹਿਰ ਜਲਾਲਾਬਾਦ ਵਿੱਚ ਤਾਲਿਬਾਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਸਥਾਨਕ ਵਾਸੀਆਂ ’ਤੇ ਤਾਲਿਬਾਨ ਦੇ ਲੜਾਕਿਆਂ ਵੱਲੋਂ ਕੀਤੀ ਗਈ ਗੋਲੀਬਾਰੀ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਹੈ ਤੇ ਦਰਜਨ ਤੋਂ ਵੱਧ ਵਿਅਕਤੀ ਜ਼ਖ਼ਮੀ ਹੋ ਗਏ ਹਨ। ਪੁਲੀਸ ਅਤੇ ਚਸ਼ਮਦੀਦਾਂ ਅਨੁਸਾਰ ਇਹ ਵਿਅਕਤੀ ਜਲਾਲਾਬਾਦ ਦੇ ਇਕ ਮੈਦਾਨ ਵਿੱਚ ਅਫਗਾਨਿਸਤਾਨ ਦਾ ਕੌਮੀ ਝੰਡਾ ਲਗਾ ਰਹੇ ਸਨ ਅਤੇ ਤਾਲਿਬਾਨ ਲੜਾਕਿਆਂ ਨੇ ਗੁੱਸੇ ਵਿੱਚ ਆ ਕੇ ਗੋਲੀਬਾਰੀ ਕਰ ਦਿੱਤੀ। ਜ਼ਿਕਰਯੋਗ ਹੈ ਕਿ ਜਲਾਲਾਬਾਦ ਸ਼ਹਿਰ ਕਾਬੁਲ ਤੋਂ 150 ਕਿਲਸਮੀਨਰ ਦੂਰ ਹੈ। ਇਸੇ ਦੌਰਾਨ ਤਾਲਿਬਾਨ ਦੇ ਕਿਸੇ ਵੀ ਬੁਲਾਰੇ ਨੇ ਖ਼ਬਰ ਬਾਰੇ ਪ੍ਰਤੀਕਰਮ ਨਹੀਂ ਦਿੱਤਾ। -ਏਜੰਸੀ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਸ਼ਹਿਰ

View All