ਫਰਾਂਸ ਦੇ ਰਾਸ਼ਟਰਪਤੀ ਇਮੈਨੂਅਲ ਮੈਕਰੌਂ ਤੇ ਜਰਮਨ ਚਾਂਸਲਰ ਐਂਜਲਾ ਮਰਕਲ 16 ਨੂੰ ਕਰਨਗੇ ਮੁਲਾਕਾਤ

ਫਰਾਂਸ ਦੇ ਰਾਸ਼ਟਰਪਤੀ ਇਮੈਨੂਅਲ ਮੈਕਰੌਂ ਤੇ ਜਰਮਨ ਚਾਂਸਲਰ ਐਂਜਲਾ ਮਰਕਲ 16 ਨੂੰ ਕਰਨਗੇ ਮੁਲਾਕਾਤ

ਪੈਰਿਸ, 10 ਸਤੰਬਰ

ਫਰਾਂਸ ਦੇ ਰਾਸ਼ਟਰਪਤੀ ਇਮੈਨੂਅਲ ਮੈਕਰੌਂ ਅਤੇ ਜਰਮਨੀ ਦੇ ਚਾਂਸਲਰ ਐਂਜਲਾ ਮਰਕਲ 16 ਸਤੰਬਰ ਨੂੰ ਐਲਿਸੀ ਪੈਲੇਸ ’ਚ ਮੁਲਾਕਾਤ ਕਰਨਗੇ। ਇਹ ਜਾਣਕਾਰੀ ਦਿੰਦਿਆਂ ਅੱਜ ਫਰੈਂਚ ਪ੍ਰੈਜ਼ੀਡੈਂਸੀ ਵੱਲੋਂ ਦੱਸਿਆ ਗਿਆ ਕਿ ਮੁਲਾਕਾਤ ਦੌਰਾਨ ਰਾਸ਼ਟਰਪਤੀ ਇਮੈਨੂਅਲ ਮੈਕਰੌਂ ਅਤੇ ਜਰਮਨ ਚਾਂਸਲਰ ਐਂਜਲਾ ਮਰਕਲ ਵੱਖ-ਵੱਖ ਮੁੱਦਿਆਂ ਉਤੇ ਚਰਚਾ ਕਰਨਗੇ, ਜਿਨ੍ਹਾਂ ਵਿੱਚ ਅਫ਼ਗਾਨਿਸਤਾਨ ਦੀ ਸਥਿਤੀ ਦਾ ਮੁੱਦਾ ਵੀ ਸ਼ਾਮਲ ਹੈ। ਇਹ ਵੀ ਦੱਸਿਆ ਗਿਆ ਕਿ ਵਿਚਾਰ ਵਟਾਂਦਰੇ ਦੇ ਹੋਰ ਮੁੱਦਿਆਂ ਵਿੱਚ ਸਾਹੇਲ ਦੀ ਸਥਿਤੀ ਤੋਂ ਲੈ ਕੇ ਅਗਾਮੀ ਯੂਰੋਪੀਅਨ ਯੂੁਨੀਅਨ ਦੀ ਫਰਾਂਸੀਸੀ ਪ੍ਰਧਾਨਗੀ ਆਦਿ ਸ਼ਾਮਲ ਹੋਣਗੇ। -ਰਾਇਟਰਜ਼

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਸ਼ਹਿਰ

View All