ਪਾਕਿ ਦਾ ਦਾਅਵਾ: ਕੁਲਭੂਸ਼ਣ ਜਾਧਵ ਦਾ ਸਜ਼ਾ ਖ਼ਿਲਾਫ਼ ਨਜ਼ਰਸਾਨੀ ਪਟੀਸ਼ਨ ਪਾਉਣ ਤੋਂ ਇਨਕਾਰ

ਆਪਣੀ ਕਿਸਮਤ ਦਾ ਫੈਸਲਾ ਰਹਿਮ ਦੀ ਅਪੀਲ ’ਤੇ ਛੱਡਿਆ

ਪਾਕਿ ਦਾ ਦਾਅਵਾ: ਕੁਲਭੂਸ਼ਣ ਜਾਧਵ ਦਾ ਸਜ਼ਾ ਖ਼ਿਲਾਫ਼ ਨਜ਼ਰਸਾਨੀ ਪਟੀਸ਼ਨ ਪਾਉਣ ਤੋਂ ਇਨਕਾਰ

ਨਵੀਂ ਦਿੱਲੀ, 8 ਜੁਲਾਈ

ਪਾਕਿਸਤਾਨ ਨੇ ਦਾਅਵਾ ਕੀਤਾ ਹੈ ਕਿ ਭਾਰਤੀ ਨਾਗਰਿਕ ਕੁਲਭੂਸ਼ਣ ਜਾਧਵ ਨੇ ਅਾਪਣੀ ਮੌਤ ਦੀ ਸਜ਼ਾ ਖ਼ਿਲਾਫ਼ ਨਜ਼ਰਸਾਨੀ ਪਟੀਸ਼ਨ ਦਾਇਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਰਹਿਮ ਦੀ ਅਪੀਲ ’ਤੇ ਸਭ ਕੁੱਝ ਛੱਡ ਦਿੱਤਾ ਹੈ। “17 ਜੂਨ, 2020 ਨੂੰ ਭਾਰਤੀ ਨਾਗਰਿਕ ਕੁਲਭੂਸ਼ਣ ਜਾਧਵ ਨੂੰ ਆਪਣੀ ਸਜ਼ਾ ’ਤੇ ਨਜ਼ਰਸਾਨੀ ਕਰਵਾਉਣ ਲਈ ਪਟੀਸ਼ਨ ਦਾਇਰ ਕਰਨ ਲਈ ਸੱਦਾ ਦਿੱਤਾ ਗਿਆ ਸੀ ਪਰ ਉਸ ਨੇ ਪਟੀਸ਼ਨ ਦਾਇਰ ਕਰਨ ਤੋਂ ਇਨਕਾਰ ਕਰ ਦਿੱਤਾ,।” ਪਾਕਿਸਤਾਨ ਐਡੀਸ਼ਨਲ ਅਟਾਰਨੀ ਜਨਰਲ ਅਹਿਮਦ ਇਰਫਾਨ ਨੇ ਬੁੱਧਵਾਰ ਨੂੰ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਜਾਧਵ ਨੇ ਆਪਣੀ ਉਸ ਰਹਿਮ ਦੀ ਅਪੀਲ 'ਤੇ ਜ਼ੋਰ ਦਿੱਤਾ ਜੋ ਉਸ ਨੇ 17 ਅਪਰੈਲ, 2017 ਨੂੰ ਦਾਇਰ ਕੀਤੀ ਸੀ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰਸ਼ਰਨ ਸਿੰਘ ਹੋਣ ਦੇ ਅਰਥ

ਗੁਰਸ਼ਰਨ ਸਿੰਘ ਹੋਣ ਦੇ ਅਰਥ

ਭਗਤ ਸਿੰਘ ਅਤੇ ਮਜ਼ਦੂਰ ਲਹਿਰ

ਭਗਤ ਸਿੰਘ ਅਤੇ ਮਜ਼ਦੂਰ ਲਹਿਰ

ਕੋਈ ਦੂਰਦ੍ਰਿਸ਼ਟੀ ਹੈ ਵੀ ਜਾਂ ਨਹੀ?

ਕੋਈ ਦੂਰਦ੍ਰਿਸ਼ਟੀ ਹੈ ਵੀ ਜਾਂ ਨਹੀ?

ਨਵੇਂ ਸਿਆੜ

ਨਵੇਂ ਸਿਆੜ

ਦੋ ਦੇਸ਼ ਤੇ ਦੋ ਵੱਖ ਵੱਖ ਸਮੇਂ

ਦੋ ਦੇਸ਼ ਤੇ ਦੋ ਵੱਖ ਵੱਖ ਸਮੇਂ

ਸ਼ਹਿਰ

View All