ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਅਸਤੀਫ਼ਾ ਦਿੱਤਾ

ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਅਸਤੀਫ਼ਾ ਦਿੱਤਾ

ਨਵੇਂ ਪ੍ਰਧਾਨ ਅਮੀਰ ਸਿੰਘ

ਲਾਹੌਰ, 15 ਸਤੰਬਰਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀ ਸਤਵੰਤ ਸਿੰਘ ਨੇ ਅੱਜ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਦੇ ਕਾਰਜਕਾਲ ਵਿੱਚ ਹਾਲੇ ਸਾਲ ਬਚਿਆ ਸੀ। ਜਲਦਬਾਜ਼ੀ ਵਿੱਚ ਹੋਈ ਕਮੇਟੀ ਦੀ ਮੀਟਿੰਗ ਵਿੱਚ ਸ੍ਰੀ ਅਮੀਰ ਸਿੰਘ ਨੂੰ ਨਵੇਂ ਮੁਖੀ ਵਜੋਂ ਚੁਣਿਆ ਗਿਆ, ਜੋ 2022 ਦੇ ਮੱਧ ਤੱਕ ਇਸ ਅਹੁਦੇ 'ਤੇ ਰਹਿਣਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਖੇਤੀ ਨੀਤੀਆਂ ’ਚ ਵੱਡੀ ਤਬਦੀਲੀ ਦੀ ਲੋੜ

ਖੇਤੀ ਨੀਤੀਆਂ ’ਚ ਵੱਡੀ ਤਬਦੀਲੀ ਦੀ ਲੋੜ

ਦੇਸ਼ ਵਿਚ ਜਮਹੂਰੀਅਤ ਨੂੰ ਵਧ ਰਹੇ ਖ਼ਤਰੇ

ਦੇਸ਼ ਵਿਚ ਜਮਹੂਰੀਅਤ ਨੂੰ ਵਧ ਰਹੇ ਖ਼ਤਰੇ

ਸ਼ਹਿਰ

View All