ਨਿਊਜ਼ੀਲੈਂਡ ’ਚ ਅਤਿਵਾਦੀ ਹਮਲਾ: ਛੇ ਵਿਅਕਤੀਆਂ ਨੂੰ ਜ਼ਖ਼ਮੀ ਕਰਨ ਵਾਲੇ ਛੁਰੇਬਾਜ਼ ਨੂੰ ਗੋਲੀ ਮਾਰ ਕੇ ਮਾਰਿਆ

ਨਿਊਜ਼ੀਲੈਂਡ ’ਚ ਅਤਿਵਾਦੀ ਹਮਲਾ: ਛੇ ਵਿਅਕਤੀਆਂ ਨੂੰ ਜ਼ਖ਼ਮੀ ਕਰਨ ਵਾਲੇ ਛੁਰੇਬਾਜ਼ ਨੂੰ ਗੋਲੀ ਮਾਰ ਕੇ ਮਾਰਿਆ

ਵਲਿੰਗਟਨ (ਨਿਜ਼ੀਲੈਂਡ), 3 ਸਤੰਬਰ

ਨਿਊਜ਼ੀਲੈਂਡ ਦੇ ਅਧਿਕਾਰੀਆਂ ਨੇ ਅੱਜ ਕਿਹਾ ਕਿ ਉਨ੍ਹਾਂ ਨੇ ਸੁਪਰਮਾਰਕੀਟ ਵਿੱਚ ਛੇ ਲੋਕਾਂ ਨੂੰ ਚਾਕੂ ਮਾਰਨ ਵਾਲੇ ਹਿੰਸਕ ਕੱਟੜਪੰਥੀ ਨੂੰ ਗੋਲੀ ਮਾਰ ਕੇ ਮਾਰ ਦਿੱਤਾ ਹੈ। ਪ੍ਰਧਾਨ ਮੰਤਰੀ ਨੇ ਇਸ ਨੂੰ ਅਤਿਵਾਦੀ ਹਮਲਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਮਲਾਵਰ ਸ੍ਰੀਲੰਕਾ ਦਾ ਨਾਗਰਿਕ ਸੀ, ਜੋ ਇਸਲਾਮਿਕ ਸਟੇਟ ਸਮੂਹ ਦੇ ਪ੍ਰਭਾਵ ਹੇਠ ਸੀ। ਉਹ ਦੇਸ਼ ਦੀਆਂ ਸੁਰੱਖਿਆ ਏਜੰਸੀਆਂ ਦੀ ਰਾਡਾਰ ’ਤੇ ਸੀ ਅਤੇ ਚੌਵੀ ਘੰਟੇ ਨਿਗਰਾਨੀ ਹੇਠ ਸੀ। ਕਾਨੂੰਨ ਮੁਤਾਬਕ ਉਸ ਨੂੰ ਜੇਲ੍ਹ ਵਿੱਚ ਨਹੀਂ ਰੱਖਿਆ ਜਾ ਸਕਦਾ ਸੀ, ਜਿਨ੍ਹਾਂ ਨੂੰ ਛੁਰਾ ਮਾਰਿਆ ਗਿਆ ਹੈ ਉਨ੍ਹਾਂ ਵਿਚੋਂ ਤਿੰਨ ਦੀ ਹਾਲਤ ਗੰਭੀਰ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਸ਼ਹਿਰ

View All