ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਖੇਤੀਬਾੜੀ

  • ਪਸ਼ੂਆਂ ਦੀ ਖੁਰਾਕ ਵਿੱਚ ਊਰਜਾ, ਪ੍ਰੋਟੀਨ ਤੋਂ ਇਲਾਵਾ ਧਾਤਾਂ ਵੀ ਪ੍ਰਮੁੱਖ ਭੂਮਿਕਾ ਅਦਾ ਕਰਦੀਆਂ ਹਨ। ਧਾਤਾਂ ਦੀ ਕਮੀ ਨਾਲ ਪਸ਼ੂਆਂ ਵਿੱਚ ਕਈ ਕਿਸਮ ਦੀਆਂ ਅਲਾਮਤਾਂ ਜਿਵੇਂ ਕਿ ਦੁੱਧ ਦਾ ਘਟਣਾ, ਪਸ਼ੂਆਂ ਵਿੱਚ ਬਿਮਾਰੀਆਂ ਨਾਲ ਲੜਨ ਦੀ ਸਮਰੱਥਾ ਵਿੱਚ ਕਮੀ ਆਉਣਾ,...

    26 Sep 2025
  • ਪੰਜਾਬ ਮੰਡੀ ਬੋਰਡ ਵੱਲੋਂ ਸਾਉਣੀ ਦੇ 2025-26 ਮੰਡੀਕਰਨ ਸੀਜ਼ਨ ਦੌਰਾਨ 152 ਰੈਗੂਲੇਟਿਡ ਮੰਡੀਆਂ ਅਤੇ ਉਨ੍ਹਾਂ ਨਾਲ ਜੁੜੇ 283 ਅਹਾਤਿਆਂ (ਸਬ ਯਾਰਡ) ਸਮੇਤ ਕੁੱਲ 1822 ਖ਼ਰੀਦ ਕੇਂਦਰਾਂ ਵਿੱਚ ਜਿਣਸ ਦੀ ਸੁਚੱਜੀ ਖ਼ਰੀਦ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਕਿਸਾਨਾਂ ਨੂੰ ਉਨ੍ਹਾਂ...

    26 Sep 2025
  • ਸਾਉਣੀ ਸੀਜ਼ਨ 2025 ਦੌਰਾਨ ਪੰਜਾਬ ਵਿੱਚ ਬਾਸਮਤੀ ਅਧੀਨ 6.81 ਲੱਖ ਹੈਕਟੇਅਰ ਰਕਬਾ ਹੈ। ਪੰਜਾਬ ਦੇ ਉੱਚ ਗੁਣਵੱਤਾ ਵਾਲੇ ਬਾਸਮਤੀ ਚੌਲ ਉੱਤਰੀ ਅਮਰੀਕਾ, ਯੂਰਪ, ਮੱਧ ਪੂਰਬ ਅਤੇ ਈਰਾਨ ਦੇ ਖਪਤਕਾਰਾਂ ਦੇ ਪਸੰਦੀਦਾ ਹਨ। ਅਪੈਡਾ (APEDA) ਦੇ ਅੰਕੜਿਆਂ ਅਨੁਸਾਰ ਸਾਲ 2024 ਵਿੱਚ...

    26 Sep 2025
  • Advertisement
  • ਸਾਲ 2011 ਦੇ ਅੰਕੜਿਆਂ ਅਨੁਸਾਰ ਪੰਜਾਬ ਵਿੱਚ 35.23 ਲੱਖ ਲੋਕ ਖੇਤੀਬਾੜੀ ਦੇ ਕੰਮਾਂ ਵਿੱਚ ਲੱਗੇ ਹੋਏ ਹਨ ਜਿਨ੍ਹਾਂ ਵਿੱਚ 19.35 ਲੱਖ ਕਿਸਾਨ ਹਨ, ਜਦੋਂ ਕਿ 15.88 ਲੱਖ ਖੇਤੀਬਾੜੀ ਮਜ਼ਦੂਰਾਂ ਵਜੋਂ ਕੰਮ ਕਰਦੇ ਹਨ। ਖੇਤੀ ਮਸ਼ੀਨੀਕਰਨ ਨਾਲ ਜਿੱਥੇ ਉਤਪਾਦਕਤਾ ਵਧੀ ਹੈ,...

    22 Aug 2025
  • ਨਰਮਾ ਪੰਜਾਬ ਦੇ ਦੱਖਣ-ਪੱਛਮੀ ਜ਼ਿਲ੍ਹਿਆਂ ਦੀ ਪ੍ਰਮੁੱਖ ਫ਼ਸਲ ਹੈ। ਇਸ ਉੱਪਰ ਕਈ ਤਰ੍ਹਾਂ ਦੇ ਕੀੜਿਆਂ ਦਾ ਹਮਲਾ ਹੁੰਦਾ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿਗਿਆਨੀਆਂ ਵੱਲੋਂ ਨਰਮਾ ਪੱਟੀ ਦਾ ਲਗਾਤਾਰ ਸਰਵੇਖਣ ਕੀਤਾ ਜਾ ਰਿਹਾ ਹੈ। ਸਰਵੇਖਣ ਦੌਰਾਨ ਪਤਾ ਲੱਗਾ ਹੈ ਕਿ...

    22 Aug 2025
  • ਅੱਜ ਦੇ ਸਮੇਂ ਦੀ ਲੋੜ ਹੈ ਕਿ ਕਣਕ-ਝੋਨੇ ਦੇ ਫ਼ਸਲੀ ਚੱਕਰ ਹੇਠੋਂ ਕੁਝ ਰਕਬਾ ਘਟਾ ਕੇ ਹੋਰ ਫ਼ਸਲੀ ਚੱਕਰਾਂ ਹੇਠ ਵਧਾਇਆ ਜਾਵੇ ਤਾਂ ਜੋ ਕਿਸਾਨ ਦੀ ਆਮਦਨ ਵਿੱਚ ਵਾਧਾ ਹੋਵੇ ਅਤੇ ਵਾਤਾਵਰਨ ਸਬੰਧੀ ਸਮੱਸਿਆਵਾਂ ਦਾ ਵੀ ਹੱਲ ਹੋਵੇ। ਇਸੇ ਤਰ੍ਹਾਂ...

    22 Aug 2025
  • ਰਵਾਇਤੀ ਯੂਰੀਆ ਅਤੇ ਡੀਏਪੀ (ਡਾਈ-ਅਮੋਨੀਅਮ ਫਾਸਫੇਟ) ਦੇ ਬਦਲ ਵਜੋਂ ਨੈਨੋ-ਤਰਲ ਖਾਦਾਂ ਵਿੱਚ ਵੱਧ ਰਹੀ ਦਿਲਚਸਪੀ ਹਾਲ ਹੀ ਵਿੱਚ ਅੰਮ੍ਰਿਤਸਰ ਵਿਖੇ ਇੰਡੀਅਨ ਫਾਰਮਰਜ਼ ਫਰਟੀਲਾਈਜ਼ਰ ਕੋਆਪਰੇਟਿਵ (ਇਫਕੋ) ਵੱਲੋਂ ਆਯੋਜਿਤ ਇੱਕ ਵਰਕਸ਼ਾਪ ਵਿੱਚ ਕੇਂਦਰ ਬਿੰਦੂ ਰਹੀ। ਇਸ ਸਮਾਗਮ ਦੌਰਾਨ (ਜਿਸ ਵਿੱਚ ਕਿਸਾਨਾਂ ਨੇ...

    Charanjit Singh Teja
    05 Aug 2025
  • Advertisement
  • ਖੇਤਾਂ ਨੂੰ ਕੱਦੂ ਕਰਨ ਤੋਂ ਬਾਅਦ ਝੋਨੇ ਦੀ ਪਨੀਰੀ ਨੂੰ ਹੱਥ ਨਾਲ ਲਾ ਕੇ ਜ਼ਿਆਦਾਤਰ ਕਿਸਾਨਾਂ ਵੱਲੋਂ ਝੋਨੇ ਦੀ ਕਾਸ਼ਤ ਕੀਤੀ ਜਾਂਦੀ ਹੈ ਅਤੇ ਇਸ ਵਿਧੀ ਨਾਲ ਝੋਨੇ ਦੀ ਲੁਆਈ ਦੌਰਾਨ ਲੇਬਰ ਦੀ ਬਹੁਤ ਜ਼ਿਆਦਾ ਵਰਤੋਂ ਹੁੰਦੀ ਹੈ। ਕਈ ਵਾਰ...

    25 Jul 2025
  • ਹਰਜੋਤ ਸਿੰਘ ਸੋਹੀ ਖੁੰਬ ਦੇ ਬੀਜ ਨੂੰ ਸਪਾਨ ਕਿਹਾ ਜਾਂਦਾ ਹੈ। ਇਹ ਸਪਾਨ ਕਣਕ, ਬਾਜਰੇ, ਸਰਘਮ ਆਦਿ ਦੇ ਅਨਾਜ ਮਾਧਿਅਮ ’ਤੇ ਉਗਾਇਆ ਜਾਂਦਾ ਹੈ। ਖੁੰਬ ਦਾ ਸਪਾਨ ਜਾਂ ਇਸ ਦਾ ਮਾਈਸੀਲੀਅਮ (ਖੁੰਬ ਦਾ ਜਾਲਾ) ਚੁਣੀ ਹੋਈ ਖੁੰਬ ਦੀ ਕਿਸਮ ਦੀ...

    Tribune News Service
    11 Jul 2025
  • ਦਲਜੀਤ ਸਿੰਘ ਬੁੱਟਰ/ ਅਮਰਜੀਤ ਸਿੰਘ ਪੰਜਾਬ ਵਿੱਚ ਬਾਸਮਤੀ ਸਾਉਣੀ ਰੁੱਤ ਦੀ ਇੱਕ ਪ੍ਰਮੁੱੱਖ ਫ਼ਸਲ ਹੈ। ਇਸ ਦੇ ਨਿਰਯਾਤ ਦੀਆਂ ਨੀਤੀਆਂ ਵਧੀਆ ਹੋਣ ਕਰਕੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱੱਧਰ ਦੀ ਮੰਡੀ ਵਿੱਚ ਇਸ ਦਾ ਚੰਗਾ ਭਾਅ ਮਿਲਣ ਕਰਕੇ ਪਿਛਲੇ ਕਈ ਸਾਲਾਂ ਤੋਂ...

    Tribune News Service
    27 Jun 2025
  • ਅਸ਼ੋਕ ਕੁਮਾਰ ਗਰਗ/ਗੁਰਪ੍ਰੀਤ ਸਿੰਘ ਝੋਨਾ ਪੰਜਾਬ ਵਿੱਚ ਸਾਉਣੀ ਦੀਆਂ ਪ੍ਰਮੁੱਖ ਫ਼ਸਲਾਂ ਵਿੱਚੋਂ ਇੱਕ ਹੈ ਅਤੇ ਹਰ ਸਾਲ ਝੋਨੇ ਹੇਠ ਰਕਬਾ ਵਧਦਾ ਜਾ ਰਿਹਾ ਹੈ। ਸਾਲ 2023-2024 ਦੌਰਾਨ ਸੂਬੇ ਵਿੱਚ ਲਗਭਗ 79.48 ਲੱਖ ਏਕੜ ਰਕਬੇ ’ਤੇ ਝੋਨੇ ਦੀ ਕਾਸ਼ਤ ਕੀਤੀ ਗਈ।...

    Tribune News Service
    27 Jun 2025
  • ਸੁਮਨ ਕੁਮਾਰੀ/ਪ੍ਰਭਜੋਤ ਕੌਰ/ ਹਰਿੰਦਰ ਸਿੰਘ ਪੰਜਾਬ ਦੀਆਂ ਮੁੱਖ ਫ਼ਸਲਾਂ ਜਿਵੇਂ ਕਿ ਝੋਨਾ, ਕਮਾਦ ਅਤੇ ਮੱਕੀ ’ਤੇ ਕਈ ਤਰ੍ਹਾਂ ਦੇ ਕੀੜੇ-ਮਕੌੜਿਆਂ ਦਾ ਹਮਲਾ ਹੁੰਦਾ ਹੈ। ਇਹ ਕੀੜੇ ਜਿੱਥੇ ਇਨ੍ਹਾਂ ਫ਼ਸਲਾਂ ਦਾ ਝਾੜ ਘਟਾਉਂਦੇ ਹਨ, ਉੱਥੇ ਕਿਸਾਨਾਂ ਨੂੰ ਆਰਥਿਕ ਨੁਕਸਾਨ ਵੀ ਪਹੁੰਚਾਉਂਦੇ...

    Tribune News Service
    27 Jun 2025
  • ਅਮਨਪ੍ਰੀਤ ਸਿੰਘ/ਵੀਕੇ ਰਾਮਪਾਲ/ ਅਮਨਦੀਪ ਸਿੰਘ ਸਿੱਧੂ ਬਾਸਮਤੀ ਆਪਣੇ ਲੰਮੇ ਦਾਣੇ, ਸੂਖਮ ਸੁਗੰਧ ਅਤੇ ਸੁਆਦ ਕਰਕੇ ‘ਚੌਲਾਂ ਦਾ ਰਾਜਾ’ ਮੰਨਿਆ ਜਾਂਦਾ ਹੈ। ਇਸ ਦੀ ਮੰਗ ਦੇਸ਼ ਭਰ ਵਿੱਚ ਹੀ ਨਹੀਂ ਸਗੋਂ ਵਿਦੇਸ਼ਾਂ ਵਿੱਚ ਵੀ ਕਾਫ਼ੀ ਹੈ, ਜਿਸ ਦਾ ਨਿਰਯਾਤ ਖਾੜੀ ਦੇਸ਼ਾਂ,...

    Tribune News Service
    13 Jun 2025
  • ਪ੍ਰਦੀਪ ਗੋਇਲ/ਜਸ਼ਨਜੋਤ ਕੌਰ/ ਕੁਲਦੀਪ ਸਿੰਘ ਕਮਾਦ ਪੰਜਾਬ ਦੀ ਬਹੁਤ ਹੀ ਮਹੱਤਵਪੂਰਨ ਫ਼ਸਲ ਹੈ। ਕਿਸਾਨ ਦੀ ਆਰਥਿਕਤਾ ਵਿੱਚ ਸੁਧਾਰ ਕਰਨ ਵਿੱਚ ਕਮਾਦ ਦੀ ਫ਼ਸਲ ਵੱਡਾ ਯੋਗਦਾਨ ਪਾਉਂਦੀ ਹੈ। ਕਮਾਦ ਨੂੰ ਮੁਨਾਫ਼ੇਯੋਗ ਬਣਾਉਣ ਲਈ ਇਸ ਦੀ ਵਿਗਿਆਨਕ ਖੇਤੀ ਦੀ ਬਹੁਤ ਮਹੱਤਤਾ ਹੈ।...

    Tribune News Service
    13 Jun 2025
  • ਐੱਮ.ਐੱਸ. ਕਾਹਲੋ/ਮਧੂ ਢਿੰਗਰਾ/ ਜੀਵਨਜੋਤ ਧਾਲੀਵਾਲ* ਪਿਛਲੇ ਕੁਝ ਦਹਾਕਿਆਂ ਤੋਂ ਪੰਜਾਬ ਦੇ ਫ਼ਸਲੀ ਚੱਕਰ ਅਤੇ ਪਾਣੀ ਦੇ ਸਾਧਨਾਂ ਦੀ ਵਰਤੋਂ ਵਿੱਚ ਬਹੁਤ ਵੱਡੀ ਤਬਦੀਲੀ ਆਈ ਹੈ। ਝੋਨੇ ਹੇਠ ਰਕਬਾ 1970 ਦੇ ਮੁਕਾਬਲੇ 10 ਗੁਣਾ ਵਧ ਗਿਆ ਹੈ ਅਤੇ ਨਹਿਰੀ ਪਾਣੀ ਦੀ...

    Tribune News Service
    13 Jun 2025
  • ਪ੍ਰਿੰਸੀਪਲ ਸਰਵਣ ਸਿੰਘ ਆਂਦਰੇ ਅਗਾਸੀ ਦੀ ਸ਼ਖ਼ਸੀਅਤ ਇਕਹਿਰੀ ਨਹੀਂ, ਦੂਹਰੀ ਤੀਹਰੀ ਹੈ। ਉਹ ਟੈਨਿਸ ਦਾ ਲੀਜੈਂਡਰੀ ਖਿਡਾਰੀ ਸੀ ਜੋ ਡਿੱਗ ਕੇ ਉੱਠਦਾ ਤੇ ਲੋਪ ਹੋ ਕੇ ਉਜਾਗਰ ਹੁੰਦਾ ਰਿਹਾ। ਉਹਦੀ ਜੀਵਨ ਕਹਾਣੀ ਚਾਨਣ ’ਚੋਂ ਹਨੇਰੇ ਵੱਲ ਪਰਤਣ ਤੇ ਹਨੇਰੇ...

    Tribune News Service
    06 Jun 2025
  • ਗੁਰਮੇਲ ਸਿੰਘ ਸੰਧੂ/ਸਿਮਰਨਜੀਤ ਕੌਰ* ਖੇਤੀਬਾੜੀ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ ਅਤੇ ਇਹ ਮੁੱਖ ਤੌਰ ’ਤੇ ਕਣਕ ਅਤੇ ਝੋਨੇ ’ਤੇ ਹੀ ਨਿਰਭਰ ਕਰਦੀ ਹੈ ਜੋ ਦੇਸ਼ ਦੇ ਅਨਾਜ ਭੰਡਾਰਾਂ ਵਿੱਚ ਮਹੱਤਵਪੂਰਨ ਯੋਗਦਾਨ ਪਾ ਰਹੀ ਹੈ। ਝੋਨਾ-ਕਣਕ ਫ਼ਸਲ ਪ੍ਰਣਾਲੀ...

    Tribune News Service
    30 May 2025
  • ਗਗਨਦੀਪ ਧਵਨ/ ਹਰਿੰਦਰ ਸਿੰਘ/ਉਪਿੰਦਰ ਸਿੰਘ ਸੰਧੂ* ਲਗਾਤਾਰ ਸਾਲ ਵਿੱਚ ਦੋ ਤੋਂ ਤਿੰਨ ਫ਼ਸਲਾਂ ਲੈਣ ਨਾਲ ਜ਼ਮੀਨ ਵਿੱਚੋਂ ਖੁਰਾਕੀ ਤੱਤਾਂ ਦੀ ਉਪਲੱਬਧਤਾ ਕਾਫ਼ੀ ਘਟ ਜਾਂਦੀ ਹੈ, ਜਿਸ ਦਾ ਪਤਾ ਮਿੱਟੀ ਪਰਖ ਰਾਹੀਂ ਲਾਇਆ ਜਾਂਦਾ ਹੈ। ਹਾਲਾਂਕਿ, ਬਹੁਤੇ ਕਿਸਾਨ ਵਿਗਿਆਨਕ ਵਿਧੀਆਂ ਦੀ...

    Tribune News Service
    30 May 2025
  • ਸੁਖਜੀਤ ਕੌਰ/ ਯਾਮਿਨੀ ਸ਼ਰਮਾ/ ਰਾਜਿੰਦਰ ਸਿੰਘ ਬੱਲ* ਪੰਜਾਬ ਵਿੱਚ ਮਈ ਤੋਂ ਜੂਨ ਦੇ ਮਹੀਨਿਆਂ ਦੌਰਾਨ ਤਿੱਖੀ ਧੁੱਪ ਦੇ ਨਾਲ-ਨਾਲ ਬਹੁਤ ਜ਼ਿਆਦਾ ਗਰਮ ਅਤੇ ਤੇਜ਼ ਹਵਾਵਾਂ ਚੱਲਦੀਆਂ ਹਨ ਜਿਨ੍ਹਾਂ ਨਾਲ ਫ਼ਲਦਾਰ ਬੂਟਿਆਂ ਉੱਪਰ ਬਹੁਤ ਮਾੜਾ ਅਸਰ ਪੈਂਦਾ ਹੈ। ਇਸ ਮੌਸਮ ਦੌਰਾਨ...

    Tribune News Service
    30 May 2025
  • ਸੁਨੀਲ ਕੁਮਾਰ/ਮਨਦੀਪ ਸਿੰਘ/ਰੁਕਿੰਦਰ ਪ੍ਰੀਤ ਸਿੰਘ ਧਾਲੀਵਾਲ* ਪੰਜਾਬ ਰਾਜ ਲੰਬੇ ਸਮੇਂ ਤੋਂ ਝੋਨੇ-ਕਣਕ ਦੀ ਭਰਪੂਰ ਪੈਦਾਵਾਰ ਨਾਲ ਦੇਸ਼ ਦਾ ਢਿੱਡ ਭਰਦਾ ਆ ਰਿਹਾ ਹੈ। ਹਾਲਾਂਕਿ, ਝੋਨੇ ਦੀ ਕਾਸ਼ਤ ਨੇ ਰਾਜ ਦੇ ਧਰਤੀ ਹੇਠਲੇ ਪਾਣੀ ਦੇ ਪੱਧਰ ’ਤੇ ਉਲਟਾ ਅਸਰ ਪਾਇਆ ਹੈ।...

    Tribune News Service
    16 May 2025
  • ਬੂਟਾ ਸਿੰਘ ਢਿੱਲੋਂ/ਰਣਵੀਰ ਸਿੰਘ ਗਿੱਲ* ਪੰਜਾਬ ਵਿੱਚ ਝੋਨੇ ਦੀ ਕਾਸ਼ਤ ਨਾਲ ਸਬੰਧਿਤ ਮੁੱਦਿਆਂ; ਜਿਵੇਂ ਕਿ ਪਾਣੀ ਦਾ ਡਿੱਗਦਾ ਪੱਧਰ, ਪਰਾਲੀ ਦੀ ਸਾਂਭ ਸੰਭਾਲ, ਨਵੇਂ ਕੀੜੇ ਮਕੌੜੇ/ਬਿਮਾਰੀਆਂ ਅਤੇ ਮਿੱਲਰ ਵੱਲੋਂ ਵੱਧ ਝਾੜ ਵਾਲੀਆਂ ਕਿਸਮਾਂ ਨੂੰ ਤਰਜੀਹ ਆਦਿ ਦੇ ਸੰਦਰਭ ਵਿੱਚ ਪੰਜਾਬ...

    Tribune News Service
    16 May 2025
  • ਮਨਿੰਦਰ ਸਿੰਘ/ਜਗਜੋਤ ਸਿੰਘ ਗਿੱਲ* ਕਿਸੇ ਵੀ ਫ਼ਸਲ ਤੋਂ ਚੰਗਾ ਝਾੜ ਪ੍ਰਾਪਤ ਕਰਨ ਲਈ ਉਸ ਦਾ ਮੁੱਢ ਤੋਂ ਹੀ ਨਰੋਆ ਹੋਣਾ ਬਹੁਤ ਜ਼ਰੂਰੀ ਹੁੰਦਾ ਹੈ। ਇਸੇ ਲਈ ਬੀਜ ਦਾ ਬਿਮਾਰੀ ਰਹਿਤ, ਨਰੋਆ ਅਤੇ ਚੰਗੇ ਜੰਮ ਵਾਲਾ ਹੋਣਾ ਬਹੁਤ ਜ਼ਰੂਰੀ ਹੈ ਅਤੇ...

    Tribune News Service
    16 May 2025
  • ਰਵਿਦਰ ਸਿੰਘ ਚੰਦੀ ਟਮਾਟਰ ਦੀ ਫ਼ਸਲ ਉੱਪਰ ਕਈ ਪ੍ਰਕਾਰ ਦੇ ਕੀੜੇ ਹਮਲਾ ਕਰਦੇ ਹਨ ਅਤੇ ਕਾਫ਼ੀ ਨੁਕਸਾਨ ਕਰਦੇ ਹਨ। ਚੰਗੇ ਝਾੜ ਲਈ ਇਨ੍ਹਾਂ ਦੀ ਪਹਿਚਾਣ ਅਤੇ ਰੋਕਥਾਮ ਕਰਨਾ ਅਤਿ ਜ਼ਰੂਰੀ ਹੈ। ਟਮਾਟਰ ਦੇ ਮੁੱਖ ਕੀੜਿਆਂ ਦੇ ਹਮਲੇ ਦੀਆਂ ਨਿਸ਼ਾਨੀਆਂ ਅਤੇ...

    Tribune News Service
    02 May 2025
  • ਚਰਨਜੀਤ ਕੌਰ/ਅਮਿਤ ਕੌਲ* ਹਲਦੀ ਔਸ਼ਧੀ ਗੁਣਾਂ ਨਾਲ ਭਰਪੂਰ ਫ਼ਸਲ ਹੈ ਜਿਸ ਦੀ ਕਾਸ਼ਤ ਘਰੇਲੂ ਬਗੀਚੀ ਤੋਂ ਲੈ ਕੇ ਵਪਾਰਕ ਪੱਧਰ ਤੱਕ ਕੀਤੀ ਜਾਂਦੀ ਹੈ। ਕਰਕਿਊਮਿਨ ਤੱਤ ਦੀ ਮੌਜੂਦਗੀ ਕਾਰਨ ਹਲਦੀ ਨੂੰ ਵੱਖ-ਵੱਖ ਦਵਾਈਆਂ ਵਿੱਚ ਵਰਤਿਆ ਜਾਂਦਾ ਹੈ। ਇਸ ਤੋਂ ਇਲਾਵਾ...

    Tribune News Service
    02 May 2025
  • ਮਨਦੀਪ ਸਿੰਘ/ ਰਵਿੰਦਰ ਕੌਰ/ ਵਿਤਸਤਾ ਧਵਨ ਸੰਗਰੂਰ ਜ਼ਿਲ੍ਹੇ ਦੇ ਪਿੰਡ ਦੇਹਕਲਾਂ ਦੇ ਅਗਾਂਹਵਧੂ ਖੇਤੀ ਉੱਦਮੀ ਬਚਿੱਤਰ ਸਿੰਘ ਗਰਚਾ ਨੇ ਵਿਗੋਰ ਸੋਇਆ ਪ੍ਰੋਡਕਟਸ ਰਾਹੀਂ ਪੂਰੇ ਪੰਜਾਬ ਵਿੱਚ ਆਪਣੀ ਇੱਕ ਵੱਖਰੀ ਪਛਾਣ ਬਣਾਈ ਹੈ। ਛੋਟੇ ਜਿਹੇ ਪਿੰਡ ਦੇ ਇਸ ਕਿਸਾਨ ਨੇ ਸਾਲ...

    Tribune News Service
    02 May 2025
  • ਸੁਖਵਿੰਦਰ ਸਿੰਘ ਔਲਖ/ ਨਵਜੋਤ ਸਿੰਘ ਬਰਾੜ/ ਸਤਪਾਲ ਸ਼ਰਮਾ* ਸਬਜ਼ੀਆਂ ਮਨੁੱਖੀ ਖੁਰਾਕ ਦਾ ਮਹੱਤਵਪੂਰਨ ਅੰਗ ਹੋਣ ਦੇ ਨਾਲ ਨਾਲ ਦੇਸ਼ ਦੀ ਆਰਥਿਕਤਾ ਵਿੱਚ ਵੀ ਵੱਡਮੁੱਲਾ ਯੋਗਦਾਨ ਪਾਉਂਦੀਆਂ ਹਨ। ਸੰਸਾਰ ਭਰ ਵਿੱਚ ਕੁੱਲ ਸਬਜ਼ੀ ਉਤਪਾਦਨ ਅਤੇ ਆਲੂ, ਟਮਾਟਰ, ਬੈਂਗਣ, ਫੁੱਲ ਗੋਭੀ, ਬੰਦ...

    Tribune News Service
    02 May 2025
Advertisement