ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਭਾਜਪਾ ਹਮੇਸ਼ਾ ਕਿਸਾਨਾਂ ਦੀ ਪਾਰਟੀ ਰਹੀ ਹੈ: ਅਜੈ ਮਿਸ਼ਰਾ

ਲਖੀਮਪੁਰ ਖੀਰੀ: ਕਿਸਾਨਾਂ ਵੱਲੋਂ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਸਣੇ ਹੋਰ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਅੰਦੋਲਨ ਦਰਮਿਆਨ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਨੇ ਅੱਜ ਕਿਹਾ ਕਿ ਭਾਜਪਾ ਹਮੇਸ਼ਾ ਕਿਸਾਨਾਂ ਦੀ ਪਾਰਟੀ ਰਹੀ ਹੈ, ਜਿਸ ਨੇ ਅੰਨਦਾਤਿਆਂ...
Advertisement

ਲਖੀਮਪੁਰ ਖੀਰੀ: ਕਿਸਾਨਾਂ ਵੱਲੋਂ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਸਣੇ ਹੋਰ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਅੰਦੋਲਨ ਦਰਮਿਆਨ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਨੇ ਅੱਜ ਕਿਹਾ ਕਿ ਭਾਜਪਾ ਹਮੇਸ਼ਾ ਕਿਸਾਨਾਂ ਦੀ ਪਾਰਟੀ ਰਹੀ ਹੈ, ਜਿਸ ਨੇ ਅੰਨਦਾਤਿਆਂ ਦੀ ਜ਼ਿੰਦਗੀ ਵਿੀ ਸਕਾਰਾਤਮਕ ਬਦਲਾਅ ਯਕੀਨੀ ਬਣਾਉਣ ਲਈ ਕੰਮ ਕੀਤਾ ਹੈ। ਇਥੇ ਪੀਟੀਆਈ ਵੀਡੀਓਜ਼ ਨਾਲ ਗੱਲਬਾਤ ਕਰਦਿਆਂ ਟੈਨੀ ਨੇ ਕਿਹਾ ਕਿ ਭਾਜਪਾ ਨੇ ਫਸਲਾਂ ਦੇ ਖਰਾਬੇ ਦੇ ਮੁਆਵਜ਼ੇ ਲਈ ਫਸਲ ਬੀਮਾ ਸਕੀਮ ਸ਼ੁਰੂ ਕੀਤੀ ਤੇ ਪਾਰਟੀ ਨੇ ਕਿਸਾਨਾਂ ਦੀਆਂ ਦੁਖ ਤਕਲੀਫਾਂ ਨੂੰ ਖ਼ਤਮ ਕਰਨ ਲਈ ਹੀ ਹਮੇਸ਼ਾ ਕੰਮ ਕੀਤਾ ਹੈ। ਉਨ੍ਹਾਂ ਕਿਹਾ, ‘‘ਭਾਜਪਾ ਹਮੇਸ਼ਾ ਕਿਸਾਨਾਂ ਦੀ ਪਾਰਟੀ ਰਹੀ ਹੈ ਤੇ ਉਨ੍ਹਾਂ ਲਈ ਵੱਡੇ ਕੰਮ ਕੀਤੇ ਹਨ।’’ -ਪੀਟੀਆਈ

Advertisement
Advertisement
Show comments