ਮੋਦੀ 18 ਨੂੰ ਜਾਰੀ ਕਰਨਗੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ 20 ਹਜ਼ਾਰ ਕਰੋੜ ਰੁਪਏ
ਨਵੀਂ ਦਿੱਲੀ, 15 ਜੂਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਗਾਤਾਰ ਤੀਜੀ ਵਾਰ ਅਹੁਦਾ ਸੰਭਾਲਣ ਤੋਂ ਬਾਅਦ ਪਹਿਲੀ ਵਾਰ 18 ਜੂਨ ਨੂੰ ਆਪਣੇ ਸੰਸਦੀ ਹਲਕੇ ਵਾਰਾਨਸੀ ਦਾ ਦੌਰਾ ਕਰਨਗੇ, ਜਿਸ ਦੌਰਾਨ ਉਹ ਪ੍ਰਧਾਨ ਮੰਤਰੀ-ਕਿਸਾਨ ਸਨਮਾਨ ਨਿਧੀ ਯੋਜਨਾ ਦੀ 17ਵੀਂ ਕਿਸ਼ਤ ਤਹਿਤ ਦੇਸ਼...
Advertisement
ਨਵੀਂ ਦਿੱਲੀ, 15 ਜੂਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਗਾਤਾਰ ਤੀਜੀ ਵਾਰ ਅਹੁਦਾ ਸੰਭਾਲਣ ਤੋਂ ਬਾਅਦ ਪਹਿਲੀ ਵਾਰ 18 ਜੂਨ ਨੂੰ ਆਪਣੇ ਸੰਸਦੀ ਹਲਕੇ ਵਾਰਾਨਸੀ ਦਾ ਦੌਰਾ ਕਰਨਗੇ, ਜਿਸ ਦੌਰਾਨ ਉਹ ਪ੍ਰਧਾਨ ਮੰਤਰੀ-ਕਿਸਾਨ ਸਨਮਾਨ ਨਿਧੀ ਯੋਜਨਾ ਦੀ 17ਵੀਂ ਕਿਸ਼ਤ ਤਹਿਤ ਦੇਸ਼ ਭਰ ਦੇ 9.26 ਕਰੋੜ ਲਾਭਪਾਤਰੀ ਕਿਸਾਨਾਂ ਲਈ 20,000 ਕਰੋੜ ਰੁਪਏ ਜਾਰੀ ਕਰਨਗੇ।
Advertisement
Advertisement