ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਅੱਜ
ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਹਿੰਦ ਦੀ ਚਾਦਰ ਨਗਰ ਕੀਰਤਨ ਯਾਤਰਾ’’ ਅੱਜ 11 ਨਵੰਬਰ ਨੂੰ ਗੁਰਦੁਆਰਾ ਗੁਰੂ ਨਾਨਕ ਦਰਬਾਰ ਪਿੰਡ ਗੋਰਖਨਾਥ (ਪਿੰਜੌਰ) ਤੋਂ ਸ਼ੁਰੂ ਹੋਵੇਗੀ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਗਰ ਕੀਰਤਨ ਯਾਤਰਾ ਦੀ...
Advertisement
ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਹਿੰਦ ਦੀ ਚਾਦਰ ਨਗਰ ਕੀਰਤਨ ਯਾਤਰਾ’’ ਅੱਜ 11 ਨਵੰਬਰ ਨੂੰ ਗੁਰਦੁਆਰਾ ਗੁਰੂ ਨਾਨਕ ਦਰਬਾਰ ਪਿੰਡ ਗੋਰਖਨਾਥ (ਪਿੰਜੌਰ) ਤੋਂ ਸ਼ੁਰੂ ਹੋਵੇਗੀ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਗਰ ਕੀਰਤਨ ਯਾਤਰਾ ਦੀ ਸ਼ੁਰੂਆਤ ਕਰਨਗੇੇ। ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਰਾਮਸਰ ਨੇ ਦੱਸਿਆ ਕਿ ਨਗਰ ਕੀਰਤਨ ਕਿ ਪਿੰਡ ਗੋਰਖਨਾਥ ਦੇ ਗੁਰਦੁਆਰਾ ਨਾਨਕ ਦਰਬਾਰ ਤੋਂ ਸ਼ੁਰੂ ਹੋਵੇਗੀ ਅਤੇ ਮੰਜੀ ਸਾਹਿਬ ਪਿੰਜੌਰ ਪਹੁੰਚੇਗੀ, ਜਿੱਥੇ ਇਹ ਰਾਤ ਲਈ ਰੁਕੇਗੀ।
Advertisement
Advertisement
×

