ਰਮੇਸ਼ ਭਾਰਦਵਾਜ ਲਹਿਰਾਗਾਗਾ, 9 ਅਕਤੂਬਰ ਅਨਾਜ ਮੰਡੀਆਂ ਦੇ ਮਜ਼ਦੂਰਾਂ ਦੀ ਹੜਤਾਲ ਕਾਰਨ ਕਿਸਾਨਾਂ ਦਾ ਨਮੀਂ ਵਾਲਾ ਝੋਨਾ ਕਾਲਾ ਪੈਣ ਲੱਗ ਪਿਆ ਹੈ। ਇਸ ਕਾਰਨ ਕਿਸਾਨਾਂ ਨੇ ਝੋਨੇ ਨੂੰ ਅੱਜ ਆਪ ਹੀ ਪੱਖੇ ਲਾਉਣੇ ਸ਼ੁਰੂ ਕਰ ਦਿੱਤੇ, ਜਿਸ ਦਾ ਮੰਡੀ ਦੇ...
Advertisement
ਖੇਤੀਬਾੜੀ
ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 7 ਅਕਤੂਬਰ ਅੱਜ ਇੱਥੇ ਅਨਾਜ ਮੰਡੀ ਵਿਖੇ ਗੱਲਾ ਮਜ਼ਦੂਰ ਯੂਨੀਅਨ ਬਲਾਕ ਭਵਾਨੀਗੜ੍ਹ ਵੱਲੋਂ ਸੂਬਾ ਪੱਧਰੀ ਸੱਦੇ ’ਤੇ ਹੜਤਾਲ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਪ੍ਰਧਾਨ ਕਰਨੈਲ ਸਿੰਘ, ਜਨਰਲ ਸਕੱਤਰ...
ਨਵੀਂ ਦਿੱਲੀ, 7 ਅਕਤੂਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਰੀ ਕ੍ਰਾਂਤੀ ਦੇ ਮੋਢੀ ਡਾ. ਐੱਮਐੱਸ ਸਵਾਮੀਨਾਥਨ ਨੂੰ ਸੱਚਾ 'ਕਿਸਾਨ ਵਿਗਿਆਨੀ' ਕਰਾਰ ਦਿੱਤਾ। ਡਾ. ਸਵਾਮੀਨਾਥਨ ਦਾ ਹਾਲ ਹੀ ਵਿੱਚ ਦੇਹਾਂਤ ਹੋ ਗਿਆ ਸੀ। ਪ੍ਰਧਾਨ ਮੰਤਰੀ ਨੇ ਡਾ. ਸਵਾਮੀਨਾਥਨ ਨੂੰ ਇਹ ਦਰਜਾ...
ਮਨਦੀਪ ਸਿੰਘ* ਝੋਨੇ ਦੀ ਕਟਾਈ ਅਤੇ ਕਣਕ ਦੀ ਬਿਜਾਈ ਦਰਮਿਆਨ ਸਮੇਂ ਦੀ ਘਾਟ ਕਾਰਨ ਪਰਾਲੀ ਨੂੰ ਲਗਾਈ ਜਾਂਦੀ ਅੱਗ ਪੰਜਾਬ ਅਤੇ ਇਸ ਦੇ ਨਾਲ ਲੱਗਦੇ ਸੂਬਿਆਂ ਲਈ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਹੈ। ਪਰਾਲੀ ਨੂੰ ਅੱਗ ਲਗਾਉਣ ਨਾਲ ਮਿੱਟੀ ਵਿਚਲੇ...
ਸੰਜੁਲਾ ਸ਼ਰਮਾ ਅਤੇ ਛਾਇਆ ਅਤਰੀ* ਭਾਰਤੀ ਖ਼ਪਤਕਾਰਾਂ ਲਈ ਕਈ ਤਰ੍ਹਾਂ ਦੇ ਸਬਜ਼ੀਆਂ ਅਤੇ ਖਾਣਾ ਪਕਾਉਣ ਵਾਲੇ ਤੇਲ ਉਪਲੱਬਧ ਹਨ। ਇਨ੍ਹਾਂ ਵਿੱਚ ਰੇਪਸੀਡ-ਸਰ੍ਹੋਂ, ਮੂੰਗਫਲੀ, ਸੋਇਆਬੀਨ, ਸੂਰਜਮੁਖੀ ਅਤੇ ਨਾਰੀਅਲ ਤੇਲ ਦੇ ਨਾਲ-ਨਾਲ ਉਨ੍ਹਾਂ ਦੇ ਮਿਸ਼ਰਨ ਵੀ ਸ਼ਾਮਲ ਹਨ। ਭਾਰਤ ਦੇ ਉੱਤਰੀ, ਉੱਤਰ-ਪੂਰਬੀ...
Advertisement
ਪਰਮਿੰਦਰ ਸਿੰਘ ਸੰਧੂ ਅਤੇ ਨਵਜੋਤ ਸਿੰਘ ਬਰਾੜ* ਪੰਜਾਬ ਵਿੱਚ ਝੋਨੇ ਹੇਠਲਾ ਰਕਬਾ ਇਸ ਸਾਲ 31 ਲੱਖ ਹੈਕਟੇਅਰ ਨੂੰ ਵੀ ਪਾਰ ਕਰ ਗਿਆ ਹੈ। ਕਣਕ ਝੋਨੇ ਦੇ ਫ਼ਸਲੀ ਚੱਕਰ ਨੇ ਸਾਡੇ ਸਾਹਮਣੇ ਕਈ ਗੰਭੀਰ ਸਮੱਸਿਆਵਾਂ ਖੜ੍ਹੀਆਂ ਕਰ ਦਿੱਤੀਆਂ ਹਨ। ਸਾਡੇ ਵਾਤਾਵਰਨ...
ਰਮੇਸ਼ ਭਾਰਦਵਾਜ ਲਹਿਰਾਗਾਗਾ, 6 ਅਕਤੂਬਰ ਇਥੇ ਅੱਜ ਗੱਲਾ ਮਜ਼ਦੂਰ ਯੂਨੀਅਨ ਵੱਲੋਂ ਪੂਰਨ ਹੜਤਾਲ ਕਰਕੇ ਬਾਜ਼ਾਰ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਪ੍ਰਦਰਸ਼ਨ ਕੀਤਾ ਗਿਆ। ਇਸ ਕਾਰਨ ਆੜ੍ਹਤੀ ਵਿਹਲੇ ਬੈਠੇ ਹਨ। ਦੱਸਣਯੋਗ ਹੈ ਕਿ ਗੱਲਾਂ ਮਜ਼ਦੂਰ ਯੂਨੀਅਨ ਪਹਿਲੀ ਅਕਤੂਬਰ ਤੋਂ...
ਕੁਲਦੀਪ ਸਿੰਘ ਚੰਡੀਗੜ੍ਹ, 5 ਅਕਤੂਬਰ ਪੰਜਾਬ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ (ਪੂਟਾ) ਦੀ ਅੱਜ ਹੋਈ ਚੋਣ ਵਿੱਚ ਫਸਵਾਂ ਤਿਕੋਣਾ ਮੁਕਾਬਲੇ ਹੋਇਆ, ਜਿਸ ’ਚ ਨੌਰਾ-ਮ੍ਰਿਤੁੰਜਯ ਗਰੁੱਪ ਨੇ ਪ੍ਰਧਾਨਗੀ ਅਤੇ ਸਕੱਤਰ ਦੀ ਸੀਟ ’ਤੇ ਫਤਹਿ ਹਾਸਲ ਕੀਤੀ। ਇਸ ਦੇ ਚਲਦਿਆਂ ਪ੍ਰੋ. ਅਮਰਜੀਤ ਸਿੰਘ ਨੌਰਾ...
ਸੰਜੀਵ ਬੱਬੀ ਚਮਕੌਰ ਸਾਹਿਬ, 3 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੋਂ ਦੀ ਅਨਾਜ ਮੰਡੀ ਤੋਂ ਸੂਬੇ ਵਿੱਚ ਝੋਨੇ ਦੇ ਖਰੀਦ ਦੀ ਸ਼ੁਰੂਆਤ ਕਰਵਾਈ। ਮੁੱਖ ਮੰਤਰੀ ਨੇ ਖੁਰਾਕ ਤੇ ਸਵਿਲ ਸਪਲਾਈਜ਼ ਵਿਭਾਗ ਨੂੰ ਇਕ ਅਕਤੂਬਰ ਤੋਂ...
ਪਰਸ਼ੋਤਮ ਬੱਲੀ ਬਰਨਾਲਾ, 30 ਸਤੰਬਰ ਮਨਜੀਤ ਸਿੰਘ ਧਨੇਰ ਦੀ ਅਗਵਾਈ ਵਾਲੀ ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਬਲਾਕ ਬਰਨਾਲਾ ਦਾ ਡੈਲੀਗੇਟ ਇਜਲਾਸ ਇੱਥੇ ਕੋਠੇ ਰਸੂਲਪੁਰ ਵਿਖੇ ਕੀਤਾ ਗਿਆ। ਇਜਲਾਸ ਨਿਗਰਾਨ ਵਜੋਂ ਕੁਲਵੰਤ ਸਿੰਘ ਭਦੌੜ, ਸਾਹਿਬ ਸਿੰਘ ਬਡਬਰ, ਗੁਰਦੇਵ ਸਿੰਘ ਮਾਂਗੇਵਾਲ, ਜਗਰਾਜ...
ਚੰਡੀਗੜ੍ਹ, 30 ਸਤੰਬਰ ਕਣਕ ਦੀ ਬਿਜਾਈ ਦਾ ਸੀਜ਼ਨ ਨੇੜੇ ਆਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਿਸਾਨਾਂ ਨੂੰ ਕਣਕ ਦੇ ਤਕਰੀਬਨ 2 ਲੱਖ ਕੁਇੰਟਲ ਪ੍ਰਮਾਣਿਤ ਬੀਜ ਮੁਹੱਈਆ ਕਰਵਾਏ ਜਾਣਗੇ। ਅੱਜ ਇੱਥੇ...
ਚੇਨਈ, 30 ਸਤੰਬਰ ਭਾਰਤ ਵਿਚ ਹਰੀ ਕ੍ਰਾਂਤੀ ਦੇ ਮੋਢੀ ਅਤੇ ਖੇਤੀ ਵਿਗਿਆਨੀ ਡਾ. ਐੱਮਐੱਸ ਸਵਾਮੀਨਾਥਨ ਦਾ ਅੱਜ ਨੂੰ ਇਥੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ। ਇਸ ਦੌਰਾਨ ਪੁਲੀਸ ਦੀ ਟੁਕੜੀ ਨੇ ਉਨ੍ਹਾਂ ਨੂੰ ਸਲਾਮੀ ਦਿੱਤੀ। ਸਵਾਮੀਨਾਥਨ ਦਾ ਅੰਤਿਮ ਸੰਸਕਾਰ...
ਅੱਜ ਆਪਾਂ ਨੀਲੇ-ਸਫ਼ੈਦ ਰੰਗਾਂ ਵਿੱਚ ਨਜ਼ਰ ਆਉਣ ਵਾਲੇ ਹੁਸੀਨ ਫੁੱਲਾਂ ਲੱਦੇ ਵੇਲਨੁਮਾ ਪੌਦੇ ਦੀ ਗੱਲ ਕਰਾਂਗੇ, ਜਿਸ ਨੂੰ ‘ਅਪਰਾਜਿਤਾ’ ਦੇ ਨਾਂ ਨਾਲ ਜਾਣਿਆ ਜਾਂਦਾ ਹੈ। ਹਾਲਾਂਕਿ ਪੂਰੇ ਵਿਸ਼ਵ ਵਿੱਚ ਇਸ ਨੂੰ ‘ਬਟਰਫਲਾਈ ਪੀ’ ਜਾਂ ‘ਬਟਰਫਲਾਈ ਬਲਿਊ ਪੀ’ ਕਿਹਾ ਜਾਂਦਾ ਹੈ।...
ਡਾ. ਰਣਜੀਤ ਸਿੰਘ ਇੱਕ ਅਕਤੂਬਰ ਨੂੰ ਅੰਤਰਰਾਸ਼ਟਰੀ ਬਜ਼ੁਰਗ ਦਵਿਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ। ਇਸ ਦਨਿ ਵੇਖਿਆ ਜਾਂਦਾ ਹੈ ਕਿ ਸਰਕਾਰ ਵੱਲੋਂ ਬਜ਼ੁਰਗਾਂ ਨੂੰ ਕਿਹੜੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਲਈ ਹੋਰ ਕੀ ਕੀਤਾ ਜਾ ਸਕਦਾ ਹੈ।...
ਅੰਮ੍ਰਿਤਸਰ, 28 ਸਤੰਬਰ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਅੱਜ ਤੋਂ ਪੰਜਾਬ ’ਚ ਤਿੰਨ ਦਨਿ ਤੱਕ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਹੈ। ਕਿਸਾਨ ਕਈ ਥਾਵਾਂ ’ਤੇ ਰੇਲ ਪਟੜੀਆਂ ’ਤੇ ਬੈਠ ਕੇ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਵਿੱਤੀ ਪੈਕੇਜ ਸਮੇਤ ਆਪਣੀਆਂ ਵੱਖ-ਵੱਖ ਮੰਗਾਂ...
ਚੇਨਈ, 28 ਸਤੰਬਰ ਪ੍ਰਸਿੱਧ ਖੇਤੀ ਵਿਗਿਆਨੀ ਡਾ. ਐੱਮਐੱਸ ਸਵਾਮੀਨਾਥਨ ਦਾ ਬਿਮਾਰੀ ਕਾਰਨ ਦੇਹਾਂਤ ਹੋ ਗਿਆ। ਦੂਰਅੰਦੇਸ਼ੀ ਵਿਗਿਆਨੀ ਅਤੇ ਭਾਰਤ ਵਿੱਚ ਹਰੀ ਕ੍ਰਾਂਤੀ ਦੇ ਮੋਢ ਡਾਕਟਰ ਐੱਮਐਸ ਸਵਾਮੀਨਾਥਨ ਦਾ ਅੱਜ ਸਵੇਰੇ 98 ਸਾਲ ਦੀ ਉਮਰ ਜਹਾਨ ਤੋਂ ਕੂਚ ਕਰ ਗਏ। ਡਾ....
ਸੰਜੀਵ ਬੱਬੀ ਚਮਕੌਰ ਸਾਹਿਬ, 27 ਸਤੰਬਰ ਨਜ਼ਦੀਕੀ ਪਿੰਡ ਭੱਕੂਮਾਜਰਾ ਵਿਖੇ ਖੇਤਾਂ ਵਿੱਚ ਕਰੰਟ ਲੱਗਣ ਕਾਰਨ ਕਿਸਾਨ ਦੀ ਮੌਤ ਹੋ ਗਈ ਹੈ। ਅਮਰ ਸਿੰਘ ਕੱਕੂ (53) ਪਿੰਡ ਰਾਮਪੁਰ ਬੇਟ (ਝਮਲੂਟੀ) ਪਿੰਡ ਭੱਕੂਮਾਜਰਾ ਵਿਖੇ ਠੇਕੇ ’ਤੇ ਜ਼ਮੀਨ ਲੈ ਕੇ ਖੇਤੀ ਕਰਦਾ ਸੀ,...
ਜਗਮੋਹਨ ਸਿੰਘ ਘਨੌਲੀ, 27 ਸਤੰਬਰ ਅੱਜ ਇਥੋਂ ਨੇੜਲੇ ਪਿੰਡ ਬਿੱਕੋਂ ਵਿਖੇ ਐੱਸਡੀਐੱਮ ਰੂਪਨਗਰ ਹਰਬੰਸ ਸਿੰਘ ਵੱਲੋਂ ਪਿੰਡ ਵਾਸੀਆਂ ਨਾਲ ਮੀਟਿੰਗ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ ਤੇ ਪਰਾਲੀ ਨਾ ਸਾੜਨ ਲਈ ਕਿਸਾਨਾਂ ਤੋਂ ਸਹਿਯੋਗ ਦੀ ਮੰਗ ਕੀਤੀ ਗਈ। ਇਸ ਮੌਕੇ...
ਰਮੇਸ ਭਾਰਦਵਾਜ ਲਹਿਰਾਗਾਗਾ, 26 ਸਤੰਬਰ ਇਥੋਂ ਦੀ ਅਨਾਜ ਮੰਡੀ ਵਿੱਚ ਪਹਿਲੀ ਬਾਰਸ਼ ਮਗਰੋਂ ਕਿਸਾਨਾਂ ਦੇ ਚਿੱਟੇ ਸੋਨੇ ਨਰਮੇ ਦੀ ਆਮਦ ਵਿੱਚ ਚੋਖਾ ਹੋਇਆ ਹੈ। ਕੁਝ ਦਿਨਾਂ ਵਿੱਚ ਹੀ ਇਸਦੇ ਭਾਅ 700 ਰੁਪਏ ਕੁਇੰਟਲ ਤੱਕ ਵਧ ਗਏ ਹਨ, ਜੋ ਆਪਣੇ ਆਪ...
ਚੰਡੀਗੜ੍ਹ, 25 ਸਤੰਬਰ ਪਸ਼ੂਆਂ ਦੀ ਸਿਹਤ ਸੰਭਾਲ ਵਿੱਚ ਵੈਟਰਨਰੀ ਡਾਕਟਰਾਂ ਦੀ ਅਹਿਮ ਭੂਮਿਕਾ ਨੂੰ ਉਤਸ਼ਾਹਿਤ ਕਰਨ ਅਤੇ ਮਾਨਤਾ ਦੇਣ ਦੇ ਉਦੇਸ਼ ਨਾਲ ਪੰਜਾਬ ਵੱਲੋਂ ਐੱਸਏਐੱਸ ਨਗਰ (ਮੁਹਾਲੀ) ਵਿਖੇ ਵੈਟਰਨਰੀ ਪੇਸ਼ੇ ਵਿੱਚ ਵਿਭਿੰਨਤਾ, ਭਾਈਵਾਲੀ ਅਤੇ ਸਮੁੱਚਤਾ ਨੂੰ ਉਤਸ਼ਾਹਿਤ ਕਰਨ ਸਬੰਧੀ ਸੂਬਾ...
ਪਰਮਜੀਤ ਸਿੰਘ ਫ਼ਾਜ਼ਿਲਕਾ, 25 ਸਤੰਬਰ ਅਰਨੀਵਾਲਾ ਦੇ ਪਿੰਡਾਂ ਵਿਚ ਗੁਲਾਬੀ ਸੁੰਡੀ ਦੇ ਹਮਲੇ ਨੇ ਕਿਸਾਨਾਂ ਦੀਆਂ ਨੀਦਾਂ ਹਰਾਮ ਕਰ ਦਿੱਤੀਆਂ ਹਨ, ਜਿਹੜੇ ਕਿਸਾਨਾਂ ਨੂੰ ਨਰਮੇ ਦੀ ਫ਼ਸਲ ਦੇ 50 ਮਣ ਝਾੜ ਦੀ ਆਸ ਸੀ, ਉਹ ਹੁਣ ਘੱਟ ਕੇ 15 ਮਣ...
ਅਗੇਤੇ ਝੋਨੇ ਦੀ ਕਟਾਈ ਪੱੱਛੜੀ; ਫ਼ਸਲ ਡਿੱਗਣ ਕਾਰਨ ਦਾਣਿਆਂ ਦੇ ਨੁਕਸਾਨ ਦਾ ਖਦਸ਼ਾ
ਮੌਸਮ ਵਿਭਾਗ ਵੱਲੋਂ ਅੱਜ ਅਤੇ ਭਲਕ ਨੂੰ ਮੀਂਹ ਪੈਣ ਦੀ ਪੇਸ਼ੀਨਗੋਈ
ਡੇਰਾਬੱਸੀ: ਖੇਤਰ ਵਿੱਚ ਕਿਸਾਨਾਂ ਵੱਲੋਂ ਜ਼ੀਰੀ ਦੀ ਵਾਢੀ ਸ਼ੁਰੂ ਕਰਨ ਮਗਰੋਂ ਨਾੜ ਨੂੰ ਅੱਗ ਲਾਉਣ ਲੱਗ ਗਏ ਹਨ। ਦੂਜੇ ਪਾਸੇ ਪ੍ਰਸ਼ਾਸਨ ਨੇ ਵੀ ਅਜਿਹੇ ਕਿਸਾਨਾਂ ਖ਼ਿਲਾਫ਼ ਕਾਰਵਾਈ ਕਰਨ ਨੂੰ ਲੈ ਕੇ ਕਮਰ ਕੱਸ ਲਈ ਹੈ। ਇਥੋਂ ਦੀ ਪਰਾਗਪੁਰ ਧਨੌਨੀ ਸੜਕ...
ਹਰਦੀਪ ਸਿੰਘ ਸੋਢੀ ਧੂਰੀ, 23 ਸਤੰਬਰ ਨਹਿਰੀ ਪਾਣੀ ਪ੍ਰਾਪਤੀ ਲਈ ਚਾਰ ਦਿਨਾਂ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੇ ੲਿਥੇ ਸਥਿਤ ਦਫ਼ਤਰ ਅੱਗੇ ਪੱਕਾ ਮੋਰਚਾ ਲਾ ਕੇ ਬੈਠੇ ਕਿਸਾਨਾਂ ਨੂੰ ਅੱਜ ਡਿਪਟੀ ਕਮਿਸ਼ਨਰ ਸੰਗਰੂਰ ਵੱਲੋਂ ਲਿਖਤੀ ਪੱਤਰ ਦੇ ਕੇ ਜਲ ਸਰੋਤ...
ਪ੍ਰਭੂ ਦਿਆਲ ਸਿਰਸਾ, 22 ਸਤੰਬਰ ਸੰਯੁਕਤ ਕਿਸਾਨ ਮੋਰਚਾ ਦੇ ਵਫ਼ਦ ਨੇ ਬਾਜਰੇ ਤੇ ਝੋਨੇ ਦੀ ਖਰੀਦ ਐੱਮਐੱਸਪੀ ’ਤੇ ਸ਼ੁਰੂ ਕਰਵਾਉਣ ਤੇ ਨੁਕਸਾਨੀਆਂ ਫ਼ਸਲਾਂ ਦਾ ਤੁਰੰਤ ਮੁਆਵਜ਼ਾ ਜਾਰੀ ਕਰਨ ਦੀ ਮੰਗ ਬਾਰੇ ਅੱਜ ਇਥੇ ਰਾਜਪਾਲ ਦੇ ਨਾਂ ਵਧੀਕ ਡਿਪਟੀ ਕਮਿਸ਼ਨਰ ਨੂੰ...
ਸਰਬਜੀਤ ਸਿੰਘ ਭੰਗੂ ਪਟਿਆਲਾ, 22 ਸਤੰਬਰ ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ ਵਿਖੇ ਕਿਸਾਨ ਮੇਲੇ ਮੌਕੇ ਵੱਡੀ ਗਿਣਤੀ ਵਿੱਚ ਕਿਸਾਨ ਪੁੱਜੇ। ਮੇਲੇ ਦੌਰਾਨ ਕਿਸਾਨਾਂ ਦੀ ਖਿੱਚ ਦਾ ਕੇਂਦਰ ਕਣਕ ਦਾ ਬੀਜ (826) ਸੀ। ਇਸ ਨੂੰ ਲੈਣ ਵਾਸਤੇ ਕਿਸਾਨਾਂ ਦੀ ਲੰਬੀ ਕਤਾਰ ਲੱਗੀ।...
ਜੋਗਿੰਦਰ ਸਿੰਘ ਮਾਨ ਮਾਨਸਾ, 22 ਸਤੰਬਰ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਸੱਦੇ ਅਨੁਸਾਰ ਅੱਜ ਪੰਜਾਬ ਦੇ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਅੱਗੇ ਧਰਨੇ ਸ਼ੁਰੂ ਹੋ ਗਏ। ਇਹ ਹੜ੍ਹਾਂ ਦੇ ਮੁਆਵਜ਼ੇ ਲਈ ਦਿੱਤੇ ਜਾ ਰਹੇ ਹਨ। ਧਰਨਿਆਂ ਵਿੱਚ ਪੰਜਾਬ ਦੇ ਸੰਯੁਕਤ ਕਿਸਾਨ...
ਮਨੋਜ ਸ਼ਰਮਾ ਬਠਿੰਡਾ, 21 ਸਤੰਬਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਥਾਨਕ ਖੇਤਰੀ ਖੋਜ ਕੇਂਦਰ ਵਿਖੇ 27 ਸਤੰਬਰ ਨੂੰ ਕਿਸਾਨ ਮੇਲਾ ਲੱਗ ਰਿਹਾ ਹੈ। ਮੇਲੇ ਦੀ ਪ੍ਰਧਾਨਗੀ ਵਾਈਸ ਚਾਂਸਲਰ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਡਾ. ਸਤਵੀਰ ਸਿੰਘ ਗੋਸਲ ਵਲੋਂ ਕੀਤੀ ਜਾਵੇਗੀ। ਨਿਰਦੇਸ਼ਕ ਖੇਤਰੀ...
Advertisement