ਬੀਰ ਇੰਦਰ ਸਿੰਘ ਬਨਭੌਰੀ ਸੁਨਾਮ ਊਧਮ ਸਿੰਘ ਵਾਲਾ, 16 ਅਗਸਤ ਅੱਜ ਸਵੇਰੇ ਪਿੰਡ ਖਡਿਆਲ ਅਤੇ ਚੱਠੇ ਨਨਹੇੜਾ ਵਿਚਕਾਰ ਨਹਿਰ ਟੁੱਟਣ ਕਾਰਨ ਸੈਂਕੜੇ ਏਕੜ ਫਸਲ ਪਾਣੀ ਦੀ ਮਾਰ ਹੇਠ ਆ ਗਈ ਹੈ। ਸਵੇਰੇ ਕਰੀਬ ਛੇ ਵਜੇ ਸੁਨਾਮ ਬਰਾਂਚ (ਨੀਲੋਵਾਲ ਨਹਿਰ) ਵਿਚ...
Advertisement
ਖੇਤੀਬਾੜੀ
ਚੋਣ ਵਾਅਦੇ ਪੂਰੇ ਨਾ ਕਰਨ ’ਤੇ ਨਾਰਾਜ਼ਗੀ ਪ੍ਰਗਟਾਈ; 21 ਤੋਂ ਖੇਤੀ ਮੰਤਰੀ ਦੇ ਘਰ ਅੱਗੇ ਲਗਾਤਾਰ ਧਰਨਾ ਦੇਣ ਦਾ ਐਲਾਨ
ਮਹਿੰਦਰ ਸਿੰਘ ਰੱਤੀਆਂ ਮੋਗਾ, 11 ਅਗਸਤ ਖੇਤੀਬਾੜੀ ਵਿਭਾਗ ਵੱਲੋਂ ਪਿੰਡ ਦੌਲਤਪੁਰਾ ਵਿਖੇ ਕਿਸਾਨ ਜਾਗਰੂਕਤਾ ਸਮਾਗਮ ਵਿਚ ਕਿਸਾਨਾਂ ਨੂੰ ਆਮਦਨ ਵਧਾਉਣ ਲਈ ਖੇਤੀ ਨਾਲ ਸਹਾਇਕ ਧੰਦੇ ਵੀ ਅਪਣਾਉਣ ਅਤੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕੀਤਾ ਗਿਆ। ਮੁੱਖ...
ਪੰਜਾਬ ਖੁਰਾਕ ਕਮਿਸ਼ਨ ਵੱਲੋਂ ਸਬਜ਼ੀਆਂ ਦਰਾਮਦ ਕਰਨ ਲਈ ਯੋਜਨਾ ਤਿਆਰ
ਚੰਡੀਗੜ੍ਹ, 26 ਜੂਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਫ਼ਸਲੀ ਰਹਿੰਦ-ਖੂੰਹਦ ਸਾੜਨ ਦੇ ਰੁਝਾਨ ਨੂੰ ਪੂਰੀ ਤਰ੍ਹਾਂ ਨਾਲ ਰੋਕਣ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਝੋਨੇ ਦੀ ਕਟਾਈ ਦੇ ਸੀਜ਼ਨ-2024 ਦੌਰਾਨ ਪਰਾਲੀ ਦੇ...
Advertisement
ਚੰਡੀਗੜ੍ਹ, 25 ਜੂਨ ਪਟਿਆਲਾ ਜ਼ਿਲ੍ਹੇ ਦੇ ਸ਼ੰਭੂ ਬਾਰਡਰ ’ਤੇ ਵੱਖ-ਵੱਖ ਮੰਗਾਂ ਦੀ ਪੂਰਤੀ ਲਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਪ੍ਰਦਰਸ਼ਨ ਵਾਲੀ ਥਾਂ ’ਤੇ ਕਥਿਤ ਤੌਰ 'ਤੇ ਹੰਗਾਮਾ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ। ਅੱਜ ਪ੍ਰਦਰਸ਼ਨਕਾਰੀ...
ਨਵੀਂ ਦਿੱਲੀ, 24 ਜੂਨ ਕਣਕ ਦੀਆਂ ਵਧਦੀਆਂ ਕੀਮਤਾਂ ਅਤੇ ਜਮਾਂਖੋਰੀ ਨੂੰ ਰੋਕਣ ਲਈ ਕੇਂਦਰ ਸਰਕਾਰ ਨੇ ਅੱਜ ਵਪਾਰੀਆਂ, ਥੋਕ ਵਿਕਰੇਤਾਵਾਂ, ਪ੍ਰਚੂਨ ਵਿਕਰੇਤਾਵਾਂ ਅਤੇ ਪ੍ਰੋਸੈਸਰਾਂ ਲਈ ਕਣਕ ਦੇ ਸਟਾਕ ਦੀ ਹੱਦ ਮਿੱਥ ਦਿੱਤੀ ਹੈ। ਇਹ ਪਾਬੰਦੀਆਂ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ...
ਲੀਚੀ ਦਾ ਆਕਾਰ ਛੋਟਾ ਰਹਿਣ ਕਾਰਨ ਬਾਗਬਾਨਾਂ ਨੂੰ ਝੱਲਣਾ ਪੈ ਰਿਹਾ ਨੁਕਸਾਨ
ਮੰਡੀ ’ਚ ਸਬਜ਼ੀਆਂ ਦੀ ਆਮਦ 50 ਫ਼ੀਸਦੀ ਘਟੀ; ਪੈਦਾਵਾਰ ਘਟਣ ਕਾਰਨ ਸਬਜ਼ੀ ਦੀਆਂ ਕੀਮਤਾਂ ਵਧੀਆਂ
ਨਵੀਂ ਦਿੱਲੀ, 18 ਜੂਨ ਕਾਂਗਰਸ ਨੇ ਪ੍ਰਧਾਨ ਮੰਤਰੀ-ਕਿਸਾਨ ਯੋਜਨਾ ਦੀ 17ਵੀਂ ਕਿਸ਼ਤ ਜਾਰੀ ਕਰਨ ਤੋਂ ਪਹਿਲਾਂ ਵਾਰ ਵਾਰ ਇਕੋ ਜਿਹੀਆਂ ਖ਼ਬਰਾਂ ਕਾਰਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਇਹ ਕੋਈ ‘ਪ੍ਰਸ਼ਾਦ’ ਨਹੀਂ ਹੈ, ਇਹ ਕਿਸਾਨਾਂ ਦਾ...
ਵਾਰਾਨਸੀ, 18 ਜੂਨ ਵਾਰਾਨਸੀ ਵਿੱਚ ਹੋਏ ਕਿਸਾਨ ਸਨਮਾਨ ਸੰਮੇਲਨ ਵਿੱਚ ਬਟਨ ਦਬਾਅ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 17ਵੀਂ ਕਿਸ਼ਤ ਤਹਿਤ ਦੇਸ਼ ਦੇ 9.26 ਕਰੋੜ ਕਿਸਾਨਾਂ ਦੇ ਖਾਤਿਆਂ ਵਿੱਚ 20 ਹਜ਼ਾਰ ਕਰੋੜ ਰੁਪਏ...
ਮੋਟੇ ਖ਼ਰਚੇ ਕਰ ਕੇ ਪਾਲੀਆਂ ਫ਼ਸਲਾਂ ਨੂੰ ਫਲ ਨਾ ਪੈਣ ਕਾਰਨ ਕਾਸ਼ਤਕਾਰ ਪ੍ਰੇਸ਼ਾਨ
ਨਵੀਂ ਦਿੱਲੀ, 15 ਜੂਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਗਾਤਾਰ ਤੀਜੀ ਵਾਰ ਅਹੁਦਾ ਸੰਭਾਲਣ ਤੋਂ ਬਾਅਦ ਪਹਿਲੀ ਵਾਰ 18 ਜੂਨ ਨੂੰ ਆਪਣੇ ਸੰਸਦੀ ਹਲਕੇ ਵਾਰਾਨਸੀ ਦਾ ਦੌਰਾ ਕਰਨਗੇ, ਜਿਸ ਦੌਰਾਨ ਉਹ ਪ੍ਰਧਾਨ ਮੰਤਰੀ-ਕਿਸਾਨ ਸਨਮਾਨ ਨਿਧੀ ਯੋਜਨਾ ਦੀ 17ਵੀਂ ਕਿਸ਼ਤ ਤਹਿਤ ਦੇਸ਼...
ਜੋਗਿੰਦਰ ਸਿੰਘ ਮਾਨ ਮਾਨਸਾ, 15 ਜੂਨ ਪੰਜਾਬ ਵਿੱਚ ਦੂਜੇ ਪੜਾਅ ਤਹਿਤ ਝੋਨੇ ਦੀ ਲੁਹਾਈ ਅੱਜ 15 ਜੂਨ ਤੋਂ ਆਰੰਭ ਹੋ ਗਈ। ਇਸ ਤੋਂ ਪਹਿਲਾਂ 11 ਜੂਨ ਤੋਂ ਰਾਜ ਦੇ 6 ਜ਼ਿਲ੍ਹਿਆਂ ਮਾਨਸਾ, ਬਠਿੰਡਾ,ਫਰੀਦਕੋਟ, ਮੁਕਤਸਰ ਸਾਹਿਬ, ਫਿਰੋਜ਼ਪੁਰ ਤੇ ਫਾਜ਼ਲਿਕਾ ਵਿੱਚ ਆਰੰਭ...
ਚੰਡੀਗੜ੍ਹ, 14 ਜੂਨ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਐਲਾਨ ਕੀਤਾ ਕਿ ਸੂਬੇ ਵਿੱਚ ਪਸ਼ੂ ਧਨ ਦੇ ਸਿਹਤ ਸੰਭਾਲ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ...
ਨਵੀਂ ਦਿੱਲੀ, 10 ਜੂਨ ਆਪਣੇ ਤੀਜੇ ਕਾਰਜਕਾਲ ਵਿੱਚ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਨਰਿੰਦਰ ਮੋਦੀ ਨੇ ਅੱਜ ‘ਪ੍ਰਧਾਨ ਮੰਤਰੀ ਕਿਸਾਨ ਨਿਧੀ’ ਫੰਡ ਦੀ 17ਵੀਂ ਕਿਸ਼ਤ ਨੂੰ ਜਾਰੀ ਕਰਨ ਲਈ ਆਪਣੀ ਪਹਿਲੀ ਫਾਈਲ ’ਤੇ ਦਸਤਖ਼ਤ ਕੀਤੇ। ਇਸ ਨਾਲ 9.3...
ਮੁੜ੍ਹਕੇ ਵਾਲੀ ਤਪਸ਼ ਦੀ ਆਮਦ; ਫਿਲਹਾਲ ਗਰਮੀ ਤੋਂ ਛੇਤੀ ਰਾਹਤ ਦੀ ਆਸ ਨਹੀਂ
ਮਹਿੰਦਰ ਸਿੰਘ ਰੱਤੀਆਂ ਮੋਗਾ, 2 ਜੂਨ ਭਾਰਤ ਵਿੱਚ ਕਣਕ ਅਤੇ ਝੋਨੇ ਤੋਂ ਇਲਾਵਾ ਮੱਕੀ ਪੰਜਾਬ ਦੀ ਤੀਜੀ ਮਹੱਤਵਪੂਰਨ ਫ਼ਸਲ ਹੈ। ਇਸ ਦੀ ਕਾਸ਼ਤ ਸਾਰਾ ਸਾਲ, ਵੱਖ-ਵੱਖ ਮੌਸਮਾਂ ਵਿੱਚ ਹੁੰਦੀ ਹੈ। ਇਸ ਦੀ ਸਨਅਤੀ ਮਹੱਤਤਾ ਵਧਣ ਤੇ ਵੱਧ ਪੈਦਾਵਾਰ ਕਾਰਨ ਸਾਉਣੀ...
ਮੋਹਿਤ ਖੰਨਾ ਪਟਿਆਲਾ, 31 ਮਈ ਸ਼ੰਭੂ ਸਰਹੱਦ 'ਤੇ ਤਣਾਅ ਇਕ ਵਾਰ ਫਿਰ ਵਧ ਸਕਦਾ ਹੈ ਕਿਉਂਕਿ ਸ਼ੰਭੂ ਮੋਰਚੇ ਦੀ ਅਗਵਾਈ ਕਰ ਰਹੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਅੱਜ ਸਾਂਝੇ ਕੀਤੇ ਇਕ ਵੀਡੀਓ ਸੰਦੇਸ਼ ਵਿਚ ਕਿਹਾ ਕਿ ਸੂਬੇ ਭਰ ਦੇ...
ਕੇਪੀ ਸਿੰਘ ਗੁਰਦਾਸਪੁਰ, 31 ਮਈ ਕਸਬਾ ਡੇਰਾ ਬਾਬਾ ਨਾਨਕ ਦੇ ਪਿੰਡ ਸ਼ਾਹਪੁਰ ਜਾਜਨ ਵਿੱਚ ਨੌਜਵਾਨ ਕਿਸਾਨ ਵੱਲੋਂ ਆੜ੍ਹਤੀ ਤੋਂ ਕਥਿਤ ਤੌਰ ’ਤੇ ਪ੍ਰੇਸ਼ਾਨ ਹੋ ਕੇ ਆਤਮਹੱਤਿਆ ਕਰ ਲਈ ਗਈ। ਕਿਸਾਨ ਵੱਲੋਂ ਆਤਮਹੱਤਿਆ ਤੋਂ ਪਹਿਲਾਂ ਲਾਈਵ ਵੀਡੀਓ ਵੀ ਬਣਾਈ, ਜੋ ਸੋਸ਼ਲ...
ਮੋਹਿਤ ਖੰਨਾ ਸ਼ੰਭੂ (ਪਟਿਆਲਾ), 21 ਮਈ ਭਲਕੇ ਅੰਦੋਲਨ ਦੇ 100ਵੇਂ ਦਿਨ ਨੂੰ ਮਨਾਉਣ ਲਈ ਪੰਜਾਬ, ਹਰਿਆਣਾ, ਹਿਮਾਚਲ, ਪੱਛਮੀ ਯੂਪੀ, ਉੱਤਰਾਖੰਡ ਅਤੇ ਰਾਜਸਥਾਨ ਦੇ ਹਜ਼ਾਰਾਂ ਕਿਸਾਨਾਂ ਨੇ ਸ਼ੰਭੂ ਸਰਹੱਦ 'ਤੇ ਇਕੱਠੇ ਹੋਣਾ ਸ਼ੁਰੂ ਕਰ ਦਿੱਤਾ ਹੈ। 100 ਦਿਨਾਂ ਦੇ ਧਰਨੇ ਦੌਰਾਨ...
ਪਰਸ਼ੋਤਮ ਬੱਲੀ ਬਰਨਾਲਾ, 20 ਮਈ ਕਰੀਬ ਦੋ ਦਰਜਨ ਜਥੇਬੰਦੀਆਂ ਵੱਲੋਂ ਐਲਾਨੀ 26 ਮਈ ਨੂੰ ਬਰਨਾਲਾ ਵਿਖੇ 'ਲੋਕ ਸੰਗਰਾਮ ਰੈਲੀ' ਨੂੰ ਸਫਲ ਬਣਾਉਣ ਹਿਤ ਇੱਥੇ ਦਾਣਾ ਮੰਡੀ ਵਿਖੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸੂਬਾਈ ਆਗੂਆਂ ਦੀ ਮੀਟਿੰਗ ਕੀਤੀ ਗਈ।...
ਰਮੇਸ ਭਾਰਦਵਾਜ ਲਹਿਰਾਗਾਗਾ, 18 ਮਈ ਇਥੋਂ ਦੀ ਮਾਰਕੀਟ ਕਮੇਟੀ ਅਧੀਨ ਆਉਂਦੇ ਖਰੀਦ ਕੇਂਦਰ ਪਿੰਡ ਘੋੜੇਨਬ ਵਿੱਚ ਖਰੀਦੀ ਕਣਕ ਦੀ ਲਿਫਟਿੰਗ ਨਾ ਹੋਣ ਤੋਂ ਦੁਖੀ ਆੜ੍ਹਤੀਆਂ ਅਤੇ ਮਜ਼ਦੂਰਾਂ ਨੇ ਸਰਕਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਆੜ੍ਹਤੀ ਕ੍ਰਿਸ਼ਨ ਕੁਮਾਰ ਅਤੇ ਅਰੁਣ ਕੁਮਾਰ ਸਿੰਗਲਾ,...
ਜੋਗਿੰਦਰ ਸਿੰਘ ਮਾਨ ਮਾਨਸਾ, 11 ਮਈ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਝੋਨੇ ਦੀ ਲੁਵਾਈ ਦੋ ਗੇੜਾਂ ਵਿੱਚ ਕਰਾਉਣ ਦਾ ਫੈਸਲਾ ਕਰਦਿਆਂ ਇਹ 11 ਅਤੇ 15 ਜੂਨ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਝੋਨੇ ਦੀ ਸਿੱਧੀ ਬਿਜਾਈ ਸਾਰੇ ਰਾਜ ਵਿੱਚ...
ਜੋਗਿੰਦਰ ਸਿੰਘ ਮਾਨ ਮਾਨਸਾ, 7 ਮਈ ਮਾਲਵਾ ਖੇਤਰ ਵਿੱਚ ਇਸ ਵਾਰ ਸ਼ਿਮਲਾ ਮਿਰਚ ਦੇ ਭਾਅ ਭੂੰਜੇ ਡਿੱਗਣ ਤੋਂ ਬਾਅਦ ਕਿਸਾਨਾਂ ਵੱਲੋਂ ਇਸ ਨੂੰ ਸੜਕਾਂ ’ਤੇ ਸੁੱਟਣ ਮਗਰੋਂ ਹੁਣ ਖੇਤਾਂ ਵਿੱਚ ਵਾਹੁਣਾ ਆਰੰਭ ਕਰ ਦਿੱਤਾ ਗਿਆ ਹੈ। ਮਾਨਸਾ ਨੇੜਲੇ ਪਿੰਡ ਭੈਣੀਬਾਘਾ...
ਸਰਬਜੀਤ ਸਿੰਘ ਭੰਗੂ ਪਟਿਆਲਾ, 7 ਮਈ ਸ਼ੰਭੂ ਬਾਰਡਰ 'ਤੇ ਅੱਜ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ, ਜਿਸ ਦੀ ਪਛਾਣ 70 ਸਾਲਾ ਜਸਵੰਤ ਸਿੰਘ ਪੁੱਤਰ ਗੁਰਦਿੱਤ ਸਿੰਘ ਪਿੰਡ ਸ਼ਾਹਬਾਜ਼ਪੁਰ ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ...
ਇਸਲਾਮਾਬਾਦ, 6 ਮਈ ਕਿਸਾਨਾਂ ਦੀ ਜਥੇਬੰਦੀ ਕਿਸਾਨ ਇਤੇਹਾਦ ਨੇ ਪਾਕਿਸਤਾਨ ਵਿੱਚ ਕਣਕ ਦੀ ਸਰਕਾਰੀ ਖਰੀਦ ਨਾ ਹੋਣ ਦੇ ਰੋੋੋਸ ਵਿੱਚ 10 ਮਈ ਤੋਂ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਇਤੇਹਾਦ ਦੇ ਚੇਅਰਮੈਨ ਖਾਲਿਦ ਖੋਖਰ ਨੇ...
ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 4 ਮਈ ਇਥੇ ਪਿੰਡ ਰਾਮਗੜ੍ਹ ਵਿਖੇ ਕਣਕ ਦੇ ਨਾੜ ਨੂੰ ਲੱਗੀ ਅੱਗ ਪਿੰਡ ਦੇ ਬਾਹਰਲੇ ਘਰਾਂ ਤੱਕ ਫੈਲ ਗਈ। ਅੱਗ ਨੇ ਮਜ਼ਦੂਰ ਮਹਿੰਦਰ ਸਿੰਘ ਦੇ ਭੇਡਾਂ ਦੇ ਵਾੜੇ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਵਾੜੇ ਵਿਚ...
ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 1 ਮਈ ਇਥੋਂ ਨੇੜਲੇ ਪਿੰਡ ਨਕਟੇ ਵਿਖੇ ਬੀਤੀ ਸ਼ਾਮ ਖੇਤਾਂ ਨੇੜੇ ਚੱਲ ਰਹੀ ਫੌਜ ਦੀ ਟ੍ਰੇਨਿੰਗ ਦੌਰਾਨ ਹੈਲੀਕਾਪਟਰ ਉਤਾਰਨ ਸਮੇਂ ਕਣਕ ਦੇ ਨਾੜ ਨੂੰ ਅੱਗ ਲੱਗ ਗਈ। ਅੱਗ ਦੀ ਇਸ ਘਟਨਾ ਵਿੱਚ 2 ਕਿਸਾਨਾਂ ਦਾ ਕਰੀਬ...
ਇਸਲਾਮਾਬਾਦ, 30 ਅਪਰੈਲ ਸਰਕਾਰ ਦੀ ਕਣਕ ਖਰੀਦ ਨੀਤੀ ਖ਼ਿਲਾਫ਼ ਜਦੋਂ ਪਾਕਿਸਤਾਨੀ ਪੰਜਾਬ ਦੇ ਕਿਸਾਨ ਪ੍ਰਦਰਸ਼ਨ ਕਰਨ ਲਈ ਦਿ ਮਾਲ ਪੁੱਜੇ ਤਾਂ ਪੰਜਾਬ ਪੁਲੀਸ ਨੇ ਉਨ੍ਹਾਂ ਨੂੰ ਘੇਰ ਲਿਆ। ਕਿਸਾਨ ਇਤੇਹਾਦ ਪਾਕਿਸਤਾਨ ਦੀ ਅਗਵਾਈ ਹੇਠ ਪ੍ਰਦਰਸ਼ਨਕਾਰੀ ਦਿ ਮਾਲ ਦੇ ਜੀਪੀਓ ਚੌਕ...
Advertisement