ਨਵੀਂ ਦਿੱਲੀ, 24 ਫਰਵਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 11 ਰਾਜਾਂ ਵਿਚ ਮੁੱਢਲੀ ਖੇਤੀਬਾੜੀ ਕਰਜ਼ਾ ਸੁਸਾਇਟੀਆਂ (ਪੀਏਸੀਐੱਸ) ਵਿਚ ਅਨਾਜ ਸਟੋਰ ਕਰਨ ਲਈ 11 ਗੁਦਾਮਾਂ ਦਾ ਉਦਘਾਟਨ ਕੀਤਾ। ਇਹ ਗੁਦਾਮ ਸਹਿਕਾਰੀ ਖੇਤਰ ਵਿੱਚ ਸਰਕਾਰ ਦੀ ਵਿਸ਼ਵ ਦੀ ਸਭ ਤੋਂ ਵੱਡੀ...
Advertisement
ਖੇਤੀਬਾੜੀ
ਚੰਡੀਗੜ੍ਹ, 23 ਫਰਵਰੀ ਸੂਬੇ ਵਿੱਚ ਖੇਤੀ ਉਤਪਾਦਾਂ ਦੀ ਬਰਾਮਦ ਨੂੰ ਹੁਲਾਰਾ ਦੇਣ ਅਤੇ ਅਤਿ-ਆਧੁਨਿਕ ਫੂਡ ਪ੍ਰੋਸੈਸਿੰਗ ਤਕਨਾਲੌਜੀ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਵਿੱਚ ਵਫ਼ਦ ਨੇ ਦੁਬਈ ਵਿਖੇ ਕੌਮਾਂਤਰੀ ਫੂਡ...
ਨਵੀਂ ਦਿੱਲੀ, 22 ਫਰਵਰੀ ਕੇਂਦਰੀ ਖੁਰਾਕ ਸਕੱਤਰ ਸੰਜੀਵ ਚੋਪੜਾ ਨੇ ਅੱਜ ਕਿਹਾ ਕਿ ਸਰਕਾਰ ਨੂੰ ਮਾਰਚ ਤੋਂ ਕਣਕ ਦੀ ਖਰੀਦ ਸ਼ੁਰੂ ਹੋਣ ਤੋਂ ਪਹਿਲਾਂ ਕਿਸਾਨਾਂ ਦੀ ਚਿੰਤਾ ਦਾ ਹੱਲ ਨਿਕਲਣ ਦੀ ਆਸ ਹੈ। ਉਨ੍ਹਾਂ ਨੇ ਇਹ ਗੱਲ ਫਸਲਾਂ ਦੇ ਘੱਟੋ-ਘੱਟ...
ਨਵੀਂ ਦਿੱਲੀ, 22 ਫਰਵਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੰਨੇ ਦੀ ਖਰੀਦ ਕੀਮਤ ਵਿੱਚ ‘ਇਤਿਹਾਸਕ’ ਵਾਧੇ ਲਈ ਕੇਂਦਰੀ ਮੰਤਰੀ ਮੰਡਲ ਦੀ ਮਨਜ਼ੂਰੀ ਦਾ ਹਵਾਲਾ ਦਿੰਦਿਆਂ ਅੱਜ ਕਿਹਾ ਕਿ ਉਨ੍ਹਾਂ ਦੀ ਅਗਵਾਈ ਵਿੱਚ ਕੇਂਦਰ ਸਰਕਾਰ ਕਿਸਾਨਾਂ ਦੀ ਭਲਾਈ ਨਾਲ ਸਬੰਧਤ ਹਰ...
ਚੰਡੀਗੜ੍ਹ, 21 ਫਰਵਰੀ ਪੰਜਾਬ ਅਤੇ ਹਰਿਆਣਾ ਦੀ ਸ਼ੰਭੂ ਸਰਹੱਦ ’ਤੇ ਅੱਜ ਕੁਝ ਨੌਜਵਾਨ ਕਿਸਾਨਾਂ ਵੱਲੋਂ ਬੈਰੀਕੇਡਾਂ ਵੱਲ ਵਧਣ ਤੋਂ ਬਾਅਦ ਹਰਿਆਣਾ ਦੇ ਸੁਰੱਖਿਆ ਕਰਮਚਾਰੀਆਂ ਨੇ ਅੱਥਰੂ ਗੈਸ ਦੇ ਗੋਲੇ ਛੱਡੇ। ਹਰਿਆਣਾ ਪੁਲੀਸ ਨੇ ਸਵੇਰੇ 11 ਵਜੇ ਦੇ ਕਰੀਬ ਅੱਥਰੂ ਗੈਸ...
Advertisement
ਨਵੀਂ ਦਿੱਲੀ, 20 ਫਰਵਰੀ ਦੇਸ਼ ’ਚ ਪਿਆਜ਼ ਦੀਆਂ ਕੀਮਤਾਂ ਨੂੰ ਕਾਬੂ ਹੇਠ ਰੱਖਣ ਲਈ ਕੇਂਦਰ ਸਰਕਾਰ ਨੇ ਇਸ ਦੀ ਬਰਾਮਦ ’ਤੇ ਪਾਬੰਦੀ ਪਹਿਲਾਂ ਦੇ ਹੁਕਮ ਮੁਤਾਬਕ 31 ਮਾਰਚ ਤੱਕ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਹੈ। ਖ਼ਪਤਕਾਰ ਮਾਮਲਿਆਂ ਦੇ ਸਕੱਤਰ ਰੋਹਿਤ...
ਨਵੀਂ ਦਿੱਲੀ, 20 ਫਰਵਰੀ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਕਾਨੂੰਨੀ ਗਾਰੰਟੀ ਨਾਲ ਦੇਸ਼ ਦੇ ਕਿਸਾਨ ਬਜਟ 'ਤੇ ਬੋਝ ਨਹੀਂ ਬਣੇਗਾ, ਸਗੋਂ ਕੁੱਲ ਘਰੇਲੂ ਉਤਪਾਦ (ਜੀਡੀਪੀ) ’ਚ ਅਹਿਮ ਯੋਗਦਾਨ ਪਾਵੇਗਾ। ਉਨ੍ਹਾਂ...
ਨਵੀਂ ਦਿੱਲੀ, 19 ਫਰਵਰੀ ਦੇਸ਼ ’ਚ ਚੀਨੀ ਉਤਪਾਦਨ ਚਾਲੂ ਮਾਰਕੀਟਿੰਗ ਸਾਲ 2023-24 ਵਿਚ 15 ਫਰਵਰੀ ਤੱਕ 2.48 ਫੀਸਦੀ ਘਟ ਕੇ 2.236 ਕਰੋੜ ਟਨ ਰਹਿ ਗਿਆ। ਪਿਛਲੇ ਸਾਲ ਦੀ ਇਸੇ ਮਿਆਦ 'ਚ ਇਹ 2.293 ਕਰੋੜ ਟਨ ਸੀ। ਚੀਨੀ ਮਾਰਕੀਟਿੰਗ ਸਾਲ ਅਕਤੂਬਰ...
ਸ਼ਿਮਲਾ, 17 ਫਰਵਰੀ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਅੱਜ ਵਿੱਤੀ ਸਾਲ 2024-25 ਲਈ ਸੂਬਾ ਸਰਕਾਰ ਦਾ ਬਜਟ ਪੇਸ਼ ਕਰਦੇ ਹੋਏ ਗਾਂ ਅਤੇ ਮੱਝ ਦੇ ਦੁੱਧ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਵਿਚ ਵਾਧੇ ਦਾ ਐਲਾਨ ਕੀਤਾ। ਆਪਣਾ...
ਨਿੱਜੀ ਪੱਤਰ ਪ੍ਰੇਰਕ ਡੇਰਾਬੱਸੀ, 15 ਫਰਵਰੀ ਇਥੋਂ ਦੀ ਮੁਬਾਰਕਪੁਰ ਰਾਮਗੜ੍ਹ ਸੜਕ ’ਤੇ ਸਥਿਤ ਪਿੰਡ ਦਫਰਪੁਰ ਦੀ ਗੁਰੂ ਨਾਨਕ ਕਲੋਨੀ ਵਿੱਚ ਲੰਘੇ ਦਿਨੀਂ ਮੋਟਰਸਾਈਕਲ ਸਵਾਰ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀ ਮਾਰ ਕੇ ਜ਼ਖ਼ਮੀ ਕੀਤੀ ਔਰਤ ਦੀ ਅੱਜ ਪੀਜੀਆਈ ਵਿੱਚ ਮੌਤ ਹੋ ਗਈ।...
ਚੰਡੀਗੜ੍ਹ, 14 ਫਰਵਰੀ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਅੱਜ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਸਬੰਧੀ ਗੱਲਬਾਤ ਲਈ ਕੇਂਦਰ ਵੱਲੋਂ ਆਉਣ ਵਾਲੀ ਕਿਸੇ ਵੀ ਤਜਵੀਜ਼ ’ਤੇ ਵਿਚਾਰ ਕਰਨਗੇ ਪਰ ਗੱਲਬਾਤ ਲਈ ਹਾਂ-ਪੱਖੀ ਮਾਹੌਲ ਸਿਰਜਿਆ ਜਾਣਾ ਚਾਹੀਦਾ ਹੈ। ਉਨ੍ਹਾਂ ਪ੍ਰਧਾਨ ਮੰਤਰੀ...
ਲਖੀਮਪੁਰ ਖੀਰੀ (ਯੂਪੀ), 14 ਫਰਵਰੀ ਕਿਸਾਨਾਂ ਦੇ ਅੰਦੋਲਨ ਦੌਰਾਨ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੇ ਅੱਜ ਕਿਹਾ ਕਿ ਭਾਜਪਾ ਹਮੇਸ਼ਾ ਕਿਸਾਨਾਂ ਦੀ ਪਾਰਟੀ ਰਹੀ ਹੈ ਅਤੇ ਉਨ੍ਹਾਂ ਦੇ ਜੀਵਨ ਵਿੱਚ ਸਕਾਰਾਤਮਕ ਬਦਲਾਅ ਯਕੀਨੀ ਬਣਾਉਣ ਲਈ ਕਈ ਵੱਡੇ ਕੰਮ ਕੀਤੇ...
ਚੰਡੀਗੜ੍ਹ, 14 ਫਰਵਰੀ ਪੰਜਾਬ ਨੇ ਸ਼ੰਭੂ ਸਰਹੱਦ ’ਤੇ ਆਪਣੇ ਖੇਤਰ ਵਿੱਚ ਅੰਦੋਲਨ ਕਰ ਰਹੇ ਕਿਸਾਨਾਂ ’ਤੇ ਹਰਿਆਣਾ ਵੱਲੋਂ ਅੱਥਰੂ ਗੈਸ ਦੇ ਗੋਲੇ ਛੱਡਣ ਲਈ ਡਰੋਨ ਦੀ ਵਰਤੋਂ ਕਰਨ ’ਤੇ ਇਤਰਾਜ਼ ਜਤਾਇਆ ਹੈ। ਪਟਿਆਲਾ ਦੇ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ...
ਨਵੀਂ ਦਿੱਲੀ, 13 ਫਰਵਰੀ ਕੇਂਦਰੀ ਮੰਤਰੀ ਅਰਜੁਨ ਮੁੰਡਾ ਨੇ ਕਿਸਾਨਾਂ ਦੇ ਮਾਰਚ 'ਤੇ ਬਾਰੇ ਕਿਹਾ ਕਿ ਸਰਕਾਰ ਕਿਸਾਨਾਂ ਬਾਰੇ ਫਿਕਰਮੰਦ ਹੈ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਮੰਗਾਂ ਦੇ ਹੱਲ ਲਈ ਸਮਾਂ ਚਾਹੀਦਾ ਹੈ। ਮੰਗਾਂ ’ਤੇ ਸਲਾਹ ਮਸ਼ਵਰਾ ਲਾਜ਼ਮੀ ਹੈ ਤੇ...
ਸਰਬਜੀਤ ਸਿੰਘ ਭੰਗੂ ਪਟਿਆਲਾ, 13 ਫਰਵਰੀ ਕਿਸਾਨਾਂ ਵੱਲੋਂ ਦਿੱਤੇ ਦਿੱਲੀ ਚੱਲੋ ਦੇ ਸੱਦੇ ਤਹਿਤ ਪਟਿਆਲਾ ਜ਼ਿਲ੍ਹੇ ’ਚ ਪੈਂਦੇ ਸ਼ੰਭੂ ਬੈਰੀਅਰ 'ਤੇ ਹਲਚਲ ਸ਼ੁਰੂ ਹੋ ਗਈ ਹੈ। ਕਿਸਾਨ ਸ਼ੰਭੂ ਬੈਰੀਅਰ ਦੇ ਨੇੜੇ ਪੁੱਜਣੇ ਸ਼ੁਰੂ ਹੋ ਗਏ ਹਨ। ਪਟਿਆਲਾ ਦੇ ਐੱਸਐੱਸਪੀ ਵਰੁਣ...
ਨਿੱਸਰੀ ਕਣਕ ਦਾ ਕਰੀਬ 50 ਫ਼ੀਸਦੀ ਨੁਕਸਾਨ; ਮੁੱਖ ਮੰਤਰੀ ਨੂੰ ਗਿਰਦਾਵਰੀ ਕਰਵਾਉਣ ਦੀ ਅਪੀਲ
ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 12 ਫਰਵਰੀ ਅੱਜ ਇੱਥੇ ਮਾਰਕੀਟ ਕਮੇਟੀ ਵਿਖੇ ਹਲਕਾ ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਖੇਤੀਬਾੜੀ ਨਾਲ ਸਬੰਧਤ ਹਾਦਸਿਆਂ ਦੇ ਪੀੜਤਾਂ ਨੂੰ 6.80 ਲੱਖ ਰੁਪਏ ਦੇ ਚੈੱਕ ਵੰਡੇ ਗਏ। ਵਿਧਾਇਕਾ ਨੇ ਚਰਨਜੀਤ ਕੌਰ ਵਾਸੀ ਘਰਾਚੋਂ ਨੂੰ 2 ਲੱਖ...
ਚੰਡੀਗੜ੍ਹ, 12 ਫਰਵਰੀ ਤਿੰਨ ਕੇਂਦਰੀ ਮੰਤਰੀਆਂ ਦੀ ਟੀਮ ਦਿੱਲੀ ਵੱਲ ਮਾਰਚ ਕਰਨ ਦੀ ਯੋਜਨਾ ਬਣਾ ਰਹੇ ਕਿਸਾਨ ਆਗੂਆਂ ਦੇ ਵਫ਼ਦ ਨਾਲ ਅੱਜ ਗੱਲਬਾਤ ਕਰੇਗੀ। ਕੇਂਦਰੀ ਮੰਤਰੀ ਪੀਯੂਸ਼ ਗੋਇਲ, ਅਰਜੁਨ ਮੁੰਡਾ ਅਤੇ ਨਿਤਿਆਨੰਦ ਰਾਏ ਕਿਸਾਨ ਆਗੂਆਂ ਨਾਲ ਉਨ੍ਹਾਂ ਦੀਆਂ ਮੰਗਾਂ ਨੂੰ...
ਨਵੀਂ ਦਿੱਲੀ, 8 ਫਰਵਰੀ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਅਤੇ ਕਬਾਇਲੀ ਮਾਮਲਿਆਂ ਬਾਰੇ ਮੰਤਰੀ ਅਰਜੁਨ ਮੁੰਡਾ ਨੇ ਕਿਹਾ ਹੈ ਕਿ ਜੇ ਸਰ੍ਹੋਂ ਦੀ ਕੀਮਤ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਤੋਂ ਹੇਠਾਂ ਜਾਂਦੀ ਹੈ ਤਾਂ ਸਰਕਾਰ ਕਿਸਾਨਾਂ ਤੋਂ ਇਸ ਨੂੰ ਘੱਟੋ-ਘੱਟ ਸਮਰਥਨ...
ਨਵੀਂ ਦਿੱਲੀ, 8 ਫਰਵਰੀ ਕਿਸਾਨਾਂ ਦੇ ਵਿਆਪਕ ਪ੍ਰਦਰਸ਼ਨ ਦੇ ਮੱਦੇਨਜ਼ਰ ਰਾਸ਼ਟਰੀ ਰਾਜਧਾਨੀ ਖਾਸ ਕਰਕੇ ਦਿੱਲੀ-ਉੱਤਰ ਪ੍ਰਦੇਸ਼ ਸਰਹੱਦ 'ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਲਈ ਟ੍ਰੈਫਿਕ ਵਿਵਸਥਾ 'ਚ ਕੁਝ ਬਦਲਾਅ ਵੀ ਕੀਤੇ ਗਏ ਹਨ ਅਤੇ ਲੋਕਾਂ ਨੂੰ ਕੁਝ ਖਾਸ ਰੂਟਾਂ...
ਚੰਡੀਗੜ੍ਹ, 7 ਫਰਵਰੀ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਸ਼ੂਆਂ ਦੇ ਲੰਪੀ ਸਕਿਨ ਤੋਂ ਅਗਾਊਂ ਬਚਾਅ ਲਈ 25 ਲੱਖ...
ਨਵੀਂ ਦਿੱਲੀ, 6 ਫਰਵਰੀ ਸਰਕਾਰ ਨੇ ਅੱਜ ਸੰਸਦ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ-ਕਿਸਾਨ ਯੋਜਨਾ ਤਹਿਤ ਕਿਸਾਨਾਂ ਨੂੰ ਮਿਲਣ ਵਾਲੇ ਵਿੱਤੀ ਲਾਭ ਨੂੰ ਵਧਾ ਕੇ 8,000-12,000 ਰੁਪਏ ਪ੍ਰਤੀ ਸਾਲ ਕਰਨ ਦਾ ਉਸ ਕੋਲ ਕੋਈ ਪ੍ਰਸਤਾਵ ਨਹੀਂ ਹੈ। ਖੇਤੀਬਾੜੀ ਮੰਤਰੀ ਅਰਜੁਨ ਮੁੰਡਾ...
ਰਾਜਨ ਮਾਨ ਮਜੀਠਾ, 3 ਫਰਵਰੀ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਦੀ ਪੂਰਤੀ ਲਈ 13 ਫਰਵਰੀ ਤੋਂ ਸ਼ੁਰੂ ਹੋ ਰਹੇ ਦਿੱਲੀ ਅੰਦੋਲਨ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਕਿਸਾਨ ਮਜ਼ਦੂਰ ਮੋਰਚੇ ਦੇ ਕੋਆਰਡੀਨੇਟਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਅੱਜ ਕੱਥੂਨੰਗਲ...
ਪ੍ਰਭੂ ਦਿਆਲ ਸਿਰਸਾ, 2 ਫਰਵਰੀ ਓਟੂ ਤੋਂ ਧਿੰਗਤਾਣੀਆਂ, ਸਲਾਰਪੁਰ ਫਲੱਡੀ ਨਹਿਰ ਦੇ ਨਿਰਮਾਣ ਦੀ ਮੰਗ ਲਈ ਕਰੀਬ ਪੰਦਰਾਂ ਪਿੰਡਾਂ ਦੇ ਕਿਸਾਨਾਂ ਨੇ ਮਿੰਨੀ ਸਕੱਤਰੇਤ ਦੇ ਬਾਹਰ ਪੱਕਾ ਮੋਰਚਾ ਲਾ ਦਿੱਤਾ ਹੈ। ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਜਦੋਂ ਤੱਕ ਨਹਿਰਾਂ...
ਨਵੀਂ ਦਿੱਲੀ, 1 ਫਰਵਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਐਲਾਨ ਕੀਤਾ ਕਿ ਸਰਕਾਰ ਤੇਲ ਬੀਜਾਂ ਦੇ ਘਰੇਲੂ ਉਤਪਾਦਨ ਨੂੰ ਉਤਸ਼ਾਹਿਤ ਕਰਕੇ ਭਾਰਤ ਨੂੰ ਖਾਣ ਵਾਲੇ ਤੇਲ ਵਿੱਚ ਆਤਮ ਨਿਰਭਰ ਬਣਾਉਣ ਲਈ ਰਣਨੀਤੀ ਤਿਆਰ ਕਰੇਗੀ ਅਤੇ ਡੇਅਰੀ ਕਿਸਾਨਾਂ ਦੀ ਸਹਾਇਤਾ...
ਪੈਰਿਸ, 29 ਜਨਵਰੀ ਫਰਾਂਸ ਦੇ ਗ੍ਰਹਿ ਮੰਤਰਾਲੇ ਨੇ ਪੈਰਿਸ ਵੱਲ ਵਧਣ ਦੀ ਨਾਰਾਜ਼ ਕਿਸਾਨਾਂ ਦੀ ਚਿਤਾਵਨੀ ਦੇ ਮੱਦੇਨਜ਼ਰ ਦੇਸ਼ ਦੀ ਰਾਜਧਾਨੀ ਦੇ ਆਲੇ-ਦੁਆਲੇ ਵੱਡੀ ਗਿਣਤੀ ਵਿਚ ਸੁਰੱਖਿਆ ਬਲ ਤਾਇਨਾਤ ਕਰਨ ਦੇ ਹੁਕਮ ਦਿੱਤੇ ਹਨ। ਪ੍ਰਾਪਤ ਜਾਣਕਾਰੀ ਮੁਤਾਬਕ 15000 ਪੁਲੀਸ ਅਧਿਕਾਰੀ...
ਨੋਇਡਾ, 24 ਜਨਵਰੀ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਅੱਜ ਕਿਹਾ ਕਿ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਦੇਣ ਵਾਲੇ ਕਾਨੂੰਨ ਨੂੰ ਲਾਗੂ ਨਾ ਕਰਨ ਸਮੇਤ ਦੇਸ਼ ਵਿੱਚ ਕਈ ਮੁੱਦਿਆਂ ਨੂੰ ਲੈ ਕੇ ਕਿਸਾਨ 16 ਫਰਵਰੀ ਨੂੰ ‘ਭਾਰਤ ਬੰਦ’ ਕਰਨਗੇ।...
ਪ੍ਰਭੂ ਦਿਆਲ ਸਿਰਸਾ, 24 ਜਨਵਰੀ ਡੇਰਾ ਸਿਰਸਾ ਦੇ ਸ਼ਾਹ ਸਤਨਾਮ ਪੁਰਾ ਨੂੰ ਸਿਰਸਾ ਮੇਜਰ ਨਹਿਰ ’ਚੋਂ ਪਾਣੀ ਦੇਣ ਲਈ ਲਾਏ ਜਾ ਰਹੇ ਮੋਘੇ ਨੂੰ ਰੱਦ ਕਰਵਾਉਣ ਲਈ ਕਿਸਾਨ ਸੰਯੁਕਤ ਮੋਰਚਾ ਦੇ ਬੈਨਰ ਹੇਠ ਦਰਜਨ ਤੋਂ ਵੱਧ ਪਿੰਡਾਂ ਦੇ ਕਿਸਾਨਾਂ ਨੇ...
ਪਰਸ਼ੋਤਮ ਬੱਲੀ ਬਰਨਾਲਾ, 19 ਜਨਵਰੀ ਕੁੱਲਰੀਆਂ ਅਬਾਦਕਾਰ ਕਿਸਾਨਾਂ ਦੀ ਜ਼ਮੀਨ ਦੀ ਰਾਖੀ ਲਈ ਚੱਲ ਰਹੇ ਸੰਘਰਸ਼ ਦੀ ਲੜੀ ਤਹਿਤ ਬੀਕੇਯੂ ਡਕੌਂਦਾ (ਧਨੇਰ) ਵੱਲੋਂ ਨੇੜਲੇ ਪਿੰਡ ਠੀਕਰੀਵਾਲਾ ਵਿਖੇ ਪਰਜਾਮੰਡਲ ਲਹਿਰ ਦੇ ਮੋਢੀ ਆਗੂ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੇ 90ਵੇਂ ਬਰਸੀ ਸਮਾਗਮ...
ਨਵੀਂ ਦਿੱਲੀ, 19 ਜਨਵਰੀ ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ ਕਿਹਾ ਕਿ ਇਸ ਸਾਲ ਦੇਸ਼ ਵਿੱਚ ਕਣਕ ਦਾ ਉਤਪਾਦਨ ਚੰਗਾ ਰਹਿਣ ਦੀ ਉਮੀਦ ਹੈ। ਅਕਤੂਬਰ ਵਿੱਚ ਸ਼ੁਰੂ ਹੋਈ ਮੁੱਖ ਹਾੜੀ ਦੀ ਫ਼ਸਲ ਕਣਕ ਦੀ ਬਿਜਾਈ ਮੁਕੰਮਲ ਹੋ ਗਈ ਹੈ। ਉੱਤਰ...
Advertisement