ਚੰਡੀਗੜ੍ਹ, 18 ਜਨਵਰੀ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸੰਗਰੂਰ ਖੇਤਰ ਦੇ ਗੰਨਾ ਕਾਸ਼ਤਕਾਰਾਂ ਦੇ ਬੈਂਕ ਖਾਤਿਆਂ ਵਿੱਚ ਸੋਮਵਾਰ ਤੱਕ ਗੰਨੇ ਦੀ ਬਕਾਇਆ ਰਾਸ਼ੀ 1.05 ਕਰੋੜ...
Advertisement
ਖੇਤੀਬਾੜੀ
ਸਿਵਗੰਗਾ (ਤਾਮਿਲਨਾਡੂ), 17 ਜਨਵਰੀ ਤਾਮਿਲਨਾਡੂ ਦੇ ਸਿਵਗੰਗਾ ਨੇੜੇ ਸੀਰਾਵਯਲ ਵਿਖੇ ਅੱਲ ਜੱਲੀਕੱਟੂ, ਜੋ ਸਾਨ੍ਹ ਨੂੰ ਕਾਬੂ ’ਚ ਕਰਨ ਵਾਲੀਖੇਡ ਹੈ, ਦੌਰਾਨ 11 ਸਾਲਾ ਲੜਕੇ ਸਮੇਤ ਦੋ ਵਿਅਕਤੀਆਂ ਦੀ ਮੌਤ ਹੋ ਗਈ। ਪੁਲੀਸ ਅਨੁਸਾਰ ਘਟਨਾ ਵਾਲੀ ਥਾਂ 'ਤੇ ਸਾਨ੍ਹ ਦੇ ਹਮਲੇ...
ਸਰਬਜੀਤ ਸਿੰਘ ਭੰਗੂ ਪਟਿਆਲਾ, 15 ਜਨਵਰੀ ਅੱਜ ਪਟਿਆਲਾ ਜ਼ਿਲ੍ਹੇ ਦੀ ਸਨੌਰ ਰੋਡ ਸਥਿਤ ਆਧੁਨਿਕ ਫ਼ਲ ਅਤੇ ਸਬਜ਼ੀ ਮੰਡੀ ਵਿੱਚ ਬੂਮ ਬੈਰੀਅਰ, ਸੀਸੀਟੀਵੀ ਕੈਮਰੇ ਤੇ ਵੇ-ਬ੍ਰਿਜ ਦਾ ਉਦਘਾਟਨ ਕਰਨ ਲਈ ਸਮਾਗਮ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਚੇਅਰਮੈਨ ਪੰਜਾਬ ਮੰਡੀ ਬੋਰਡ...
ਪੱਤਰ ਪ੍ਰੇਰਕ ਬਨੂੜ, 12 ਜਨਵਰੀ ਪਿਛਲੇ ਪੰਦਰਾਂ ਦਿਨਾਂ ਤੋਂ ਜਾਰੀ ਸੀਤ ਲਹਿਰ ਨੇ ਜਨਜੀਵਨ ਦੀ ਰਫ਼ਤਾਰ ਠੱਲ੍ਹ ਦਿੱਤੀ ਹੈ। ਲੋਕ ਠੰਢ ਤੋਂ ਬਚਣ ਲਈ ਅੱਗ ਦੀਆਂ ਧੂਣੀਆਂ ਸੇਕ ਰਹੇ ਹਨ ਅਤੇ ਸੜਕਾਂ ’ਤੇ ਆਵਾਜਾਈ ਵੀ ਘੱਟ ਹੈ। ਗਾਹਕ ਨਾ ਹੋਣ...
ਚੰਡੀਗੜ੍ਹ, 10 ਜਨਵਰੀ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕਿਹਾ ਕਿ ਸਰਕਾਰ ਨੇ ਆਗਾਮੀ ਸੀਜ਼ਨ ਦੌਰਾਨ ਫਸਲੀ ਰਹਿੰਦ-ਖੂੰਹਦ ਨੂੰ ਸਾੜਨ ਦੀਆਂ ਘਟਨਾਵਾਂ ਵਿੱਚ 50 ਫੀਸਦੀ ਕਮੀ ਲਿਆਉਣ ਦਾ ਟੀਚਾ ਮਿੱਥਿਆ ਹੈ। ਉਹ ਅੱਜ ਇੱਥੇ...
Advertisement
ਭਾਅ ਨਾ ਮਿਲਣ ਕਾਰਨ ਬਾਗ ਪੁੱਟਣ ਲੱਗੇ ਬਾਗਬਾਨ; ਕਿਸਾਨਾਂ ਦੇ ਮੁੜ ਕਣਕ ਝੋਨੇ ਦੇ ਗੇੜ ਵਿਚ ਪੈਣ ਦਾ ਖ਼ਦਸ਼ਾ
ਫਰੀਦਕੋਟ, ਫਾਜ਼ਿਲਕਾ, ਫਿਰੋਜ਼ਪੁਰ, ਬਠਿੰਡਾ ਤੇ ਮਾਨਸਾ ਵਿਚ ਸਰ੍ਹੋਂ ਦੀ ਕਾਸ਼ਤ ਘਟੀ; ਤੇਲ ਦਾ ਭਾਅ ਵਧਣ ਦੀ ਸੰਭਾਵਨਾ
ਮਾਨਸਾ: ਮੱਛੀ ਪਾਲਣ ਵਿਭਾਗ ਮਾਨਸਾ ਦੇ ਸਹਿਯੋਗ ਨਾਲ ਆਈ.ਸੀ.ਏ.ਆਰ ‘ਸੈਂਟਰਲ ਇੰਸਟੀਚਿਊਟ ਆਫ ਫਰੈਸ਼ਵਾਟਰ ਐਕੁਆਕਲਚਰ’ ਦੇ ਰਿਜਨਲ ਰਿਸਰਚ ਸੈਟਰ ਬਠਿੰਡਾ ਵੱਲੋਂ ਸਰਕਾਰੀ ਮੱਛੀ ਪੂੰਗ ਫਾਰਮ ਅਲੀਸ਼ੇਰ ਖੁਰਦ ਵਿਖੇ ਸਜਾਵਟੀ ਮੱਛੀਆਂ ਦੇ ਪਾਲਣ ਪੋਸ਼ਣ ਅਤੇ ਰਖ-ਰਖਾਵ ਬਾਰੇ ਇੱਕ ਰੋਜ਼ਾ ਸਿਖਲਾਈ ਕੈਂਪ ਲਗਾਇਆ...
ਪੱਤਰ ਪ੍ਰੇਰਕ ਮਾਛੀਵਾੜਾ, 6 ਜਨਵਰੀ ਖੇਤੀਬਾੜੀ ਵਿਭਾਗ ਵੱਲੋਂ ਠੰਢ ਦੇ ਮੌਸਮ ਵਿਚ ਸਰ੍ਹੋਂ ਦੀ ਫਸਲ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ। ਅੱਜ ਇਸ ਸਬੰਧੀ ਸਹਾਇਕ ਤੇਲ ਬੀਜ ਪ੍ਰਸਾਰ ਅਫ਼ਸਰ ਡਾ. ਰੁਪਿੰਦਰ ਕੌਰ ਨੇ ਦੱਸਿਆ ਕਿ ਠੰਢ...
ਲਖਵੀਰ ਸਿੰਘ ਚੀਮਾ ਟੱਲੇਵਾਲ (ਬਰਨਾਲਾ), 6 ਜਨਵਰੀ ਬਰਨਾਲਾ ਦੀ ਅਨਾਜ ਮੰਡੀ ਵਿੱਚ ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਕ ਵਲੋਂ ਵਿਸ਼ਾਲ ਮਹਾ ਕਿਸਾਨ ਰੈਲੀ ਕੀਤੀ ਗਈ। ਇਸ ਰੈਲੀ ਦੌਰਾਨ ਜਿੱਥੇ ਕੇਂਦਰ ਸਰਕਾਰ ਉਪਰ ਵਾਅਦਾ ਖ਼ਿਲਾਫੀ਼ ਦੇ ਦੋਸ਼ ਲਗਾਏ ਗਏ, ਉਥੇ ਨਾਲ ਹੀ ਦਿੱਲੀ...
ਚੰਡੀਗੜ੍ਹ, 5 ਜਨਵਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਉਣੀ ਦੇ ਸੀਜ਼ਨ 2023 ਦੌਰਾਨ ਝੋਨੇ ਦੀ ਸਿੱਧੀ ਬਿਜਾਈ (ਡੀਐੱਸਆਰ) ਕਰਨ ਵਾਲੇ 17007 ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 19.83 ਕਰੋੜ ਰੁਪਏ ਟਰਾਂਸਫਰ ਕਰ ਦਿੱਤੇ ਹਨ। ਇਸ...
ਚੰਡੀਗੜ੍ਹ, 4 ਜਨਵਰੀ ਪੰਜਾਬ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕਿਸਾਨਾਂ ਨੂੰ ਆਪਣੀ ਉਪਜ ਵੇਚਣ ਲਈ ਢੁੱਕਵੀਂ ਥਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਵਾਸਤੇ ਪੰਜਾਬ ਸਰਕਾਰ ਵੱਲੋਂ ਐੱਸਏਐੱਸ ਨਗਰ (ਮੁਹਾਲੀ) ਦੇ ਪਿੰਡ ਸਨੇਟਾ ਅਤੇ ਫਾਜ਼ਿਲਕਾ ਜ਼ਿਲ੍ਹੇ...
ਚੰਡੀਗੜ੍ਹ, 3 ਜਨਵਰੀ ਸੂਬੇ ਵਿੱਚ ਮਿਆਰੀ ਖੇਤੀਬਾੜੀ ਉਤਪਾਦਾਂ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ, ਐੱਸਏਐੱਸ ਨਗਰ (ਮੁਹਾਲੀ) ਅਤੇ ਬਠਿੰਡਾ ਜ਼ਿਲ੍ਹੇ ਵਿੱਚ ਤਿੰਨ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬਾਰਟਰੀਆਂ ਸਥਾਪਤ ਕੀਤੀਆਂ ਜਾਣਗੀਆਂ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਖੇਤੀਬਾੜੀ ਤੇ...
ਸਿਮਰਤਪਾਲ ਸਿੰਘ ਬੇਦੀ ਜੰਡਿਆਲਾ ਗੁਰੂ, 2 ਜਨਵਰੀ ਇਥੋਂ ਦੀ ਦਾਣਾ ਮੰਡੀ ਵਿੱਚ ਉਤਰੀ ਭਾਰਤ ਦੀਆਂ 18 ਕਿਸਾਨ ਮਜ਼ਦੂਰ ਜਥੇਬੰਦੀਆਂ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੇ ਸਾਂਝੇ ਸੱਦੇ 'ਤੇ ਹੋਈ ਮਹਾਰੈਲੀ ਵਿੱਚ ਵੱਡਾ ਇਕੱਠ ਹੋਇਆ ਤੇ 13 ਫਰਵਰੀ ਨੂੰ ਦਿੱਲੀ...
ਚੰਡੀਗੜ੍ਹ, 30 ਦਸੰਬਰ ਪੰਜਾਬ ਦੇ ਮੱਛੀ ਪਾਲਣ ਵਿਭਾਗ ਨੇ ਸੂਬੇ ਦੇ ਮੱਛੀ ਪਾਲਕਾਂ ਨੂੰ ਸਰਦੀਆਂ ਦੌਰਾਨ ਜਲ-ਜੀਵਾਂ, ਜਿਨ੍ਹਾਂ ਨੂੰ ਸਿਆਲ ਵਿੱਚ ਵਿਸ਼ੇਸ਼ ਦੇਖਭਾਲ ਦੀ ਲੋੜ ਹੁੰਦੀ ਹੈ, ਦੀ ਸਾਂਭ-ਸੰਭਾਲਣ ਬਾਰੇ ਜਾਗਰੂਕ ਕਰਨ ਲਈ ਐਡਵਾਇਜ਼ਰੀ ਜਾਰੀ ਕੀਤੀ ਹੈ। ਪੰਜਾਬ ਦੇ ਪਸ਼ੂ...
ਸੁਖਵਿੰਦਰ ਸਿੰਘ, ਚੇਤਕ ਬਿਸ਼ਨੋਈ ਅਤੇ ਅੰਗਰੇਜ ਸਿੰਘ ਫਲਾਂ ਦੀ ਕਾਸ਼ਤ ਨਾ ਸਿਰਫ਼ ਖੇਤੀ ਵਿਭਿੰਨਤਾ ਲਈ ਸਗੋਂ ਮੁਨੱਖੀ ਸਿਹਤ ਅਤੇ ਖੇਤੀ ਆਰਥਿਕ ਸਥਿਰਤਾ ਲਈ ਵੀ ਲਾਜ਼ਮੀ ਹੈ ਪਰ ਫਲਾਂ ਦੀ ਕਾਸ਼ਤ ਤੋਂ ਪੂਰਾ ਲਾਹਾ ਲੈਣ ਲਈ ਪੌਦਿਆਂ ਦੀ ਖ਼ੁਰਾਕ-ਵਿਉਂਤਬੰਦੀ ਵੱਲ ਤਵੱਜੋਂ...
ਡਾ. ਮਨਮੀਤ ਮਾਨਵ* ‘ਉੱਚ ਮਿਆਰ , ਸਫ਼ਲ ਵਪਾਰ’ ਅੱਜ ਮੁਕਾਬਲੇ ਦੇ ਬਾਜ਼ਾਰ ਵਿੱਚ ਗੁਣਵੱਤਾ ਹਰ ਕਿਸਮ ਦੇ ਉਤਪਾਦਾਂ ਖ਼ਾਸ ਕਰ ਕੇ ਖੇਤੀਬਾੜੀ ਭੋਜਨ ਉਤਪਾਦਾਂ ਲਈ ਇਕ ਵਿਲੱਖਣ ਅਤੇ ਮਹੱਤਵਪੂਰਨ ਪਹਿਲੂ ਬਣ ਗਈ ਹੈ। ਮਿਲਾਵਟ ਦੇ ਵਧ ਰਹੇ ਰੁਝਾਨ ਅਤੇ ਉਸ...
ਪਰਸ਼ੋਤਮ ਬੱਲੀ ਬਰਨਾਲਾ, 29 ਦਸੰਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਮਨਜੀਤ ਸਿੰਘ ਧਨੇਰ ਦੀ ਅਗਵਾਈ ਹੇਠ ਇੱਥੇ ਤਰਕਸ਼ੀਲ ਭਵਨ ਵਿਖੇ 'ਸਿੱਖ ਸ਼ਹਾਦਤਾਂ ਦਾ ਜੁਝਾਰੂ ਵਿਰਸਾ ਅਤੇ ਮੌਜੂਦਾ ਕਿਸਾਨ ਲਹਿਰ ਨਾਲ ਸਰੋਕਾਰ' ਵਿਸ਼ੇ ’ਤੇ ਸੂਬਾ ਪੱਧਰੀ ਕਨਵੈਨਸ਼ਨ ਕੀਤੀ ਗਈ। ਇਸ...
ਪੱਤਰ ਪ੍ਰੇਰਕ ਮਾਨਸਾ, 20 ਦਸੰਬਰ ਪੰਜਾਬ ਸਰਕਾਰ ਦੇ ਹੁਕਮਾਂ ’ਤੇ ਖੇਤੀਬਾੜੀ ਵਿਭਾਗ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਿਗਿਆਨੀਆਂ ਟੀਮਾਂ ਵੱਲੋਂ ਮਾਲਵਾ ਖੇਤਰ ਵਿੱਚ ਕਣਕ ’ਤੇ ਹੋਏ ਗੁਲਾਬੀ ਸੁੰਡੀ ਦੇ ਹਮਲੇ ਨਿਰੀਖਣ ਸ਼ੁਰੂ ਕਰ ਦਿੱਤਾ ਗਿਆ ਹੈ। ਟੀਮ ਨੇ ਇਸ...
ਪੀਏਯੂ ਸਾਇੰਸਦਾਨਾਂ ਤੇ ਖੇਤੀਬਾੜੀ ਤੇ ਬਾਗਬਾਨੀ ਵਿਭਾਗ ਦੇ ਮਾਹਿਰਾਂ ਵੱਲੋਂ ਬਿਮਾਰੀ ਦੀ ਰੋਕਥਾਮ ਸਬੰਧੀ ਚਰਚਾ
ਪ੍ਰਭੂ ਦਿਆਲ ਸਿਰਸਾ, 20 ਦਸੰਬਰ ਸਬਜ਼ੀਆਂ ਅਤੇ ਫਲਾਂ ’ਤੇ ਇਕਮੁਸ਼ਤ ਮਾਰਕੀਟ ਫੀਸ ਅਤੇ 1 ਫੀਸਦੀ ਐੱਚਆਰਡੀਐੱਫ ਲਗਾਉਣ ਦੇ ਵਿਰੋਧ ’ਚ ਅੱਜ ਸਬਜ਼ੀ ਮੰਡੀ ਆੜ੍ਹਤੀ ਐਸੋਸੀਏਸ਼ਨ ਨੇ ਸਬਜ਼ੀ ਮੰਡੀ ਬੰਦ ਕਰਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਆੜ੍ਹਤੀ ਤੇ ਵਪਾਰੀ ਅੱਜ ਸਵੇਰੇ ਸਬਜ਼ੀ...
ਖੇਤੀ ਮੰਤਰੀ ਖੁੱਡੀਆਂ ਦੀ ਅਗਵਾਈ ਹੇਠਲੀ ਕਮੇਟੀ ਵਿੱਚ ਅਧਿਕਾਰੀ ਤੇ ਪੰਜ ਕਿਸਾਨ ਆਗੂ ਸ਼ਾਮਲ
ਜੋਗਿੰਦਰ ਸਿੰਘ ਮਾਨ ਮਾਨਸਾ, 19 ਨਵੰਬਰ ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਲ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਅੱਜ ਚੰਡੀਗੜ੍ਹ ਵਿਖੇ ਕਿਸਾਨ ਭਵਨ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ, ਜਿਸ ਵਿਚ 27 ਮੰਗਾਂ ਬਾਰੇ ਪੰਜਾਬ ਸਰਕਾਰ ਨੂੰ ਮੰਗ...
ਨਵੀਂ ਦਿੱਲੀ, 19 ਦਸੰਬਰ ਦਿੱਲੀ ਵਿਚ ਅੱਜ ਸਵੇਰੇ ਘੱਟੋ-ਘੱਟ ਤਾਪਮਾਨ 7.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੌਰਾਨ ਹਵਾ ਦੀ ਗੁਣਵੱਤਾ 'ਖਰਾਬ' ਸ਼੍ਰੇਣੀ ਵਿੱਚ ਰਹੀ। ਸ਼ਹਿਰ 'ਚ ਸਵੇਰੇ 9 ਵਜੇ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) 295 ਦਰਜ ਕੀਤਾ ਗਿਆ, ਜੋ 'ਖ਼ਰਾਬ'...
ਚੰਡੀਗੜ੍ਹ, 16 ਦਸੰਬਰ ਪੰਜਾਬ ’ਚ ਦੁੱਧ ਉਤਪਾਦਨ ਅਤੇ ਸੂਬੇ ਦੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਡੇਅਰੀ ਵਿਕਾਸ ਵਿਭਾਗ ਵੱਲੋਂ 18 ਤੋਂ 29 ਦਸੰਬਰ ਤੱਕ ਦੋ ਹਫ਼ਤਿਆਂ ਦੇ ਡੇਅਰੀ ਫਾਰਮਿੰਗ ਸਿਖਲਾਈ ਪ੍ਰੋਗਰਾਮ ਲਈ ਨਵਾਂ ਬੈਚ ਸ਼ੁਰੂ ਕੀਤਾ...
ਸੰਤੋਖ ਗਿੱਲ ਗੁਰੂਸਰ ਸੁਧਾਰ, 14 ਦਸੰਬਰ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਅਤੇ ਭਾਕਿਯੂ (ਏਕਤਾ ਸਿੱਧੂਪੁਰ) ਦੇ ਸੱਦੇ 'ਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਪਿੰਡ ਸਰਾਭਾ ਵਿੱਚ ਕਿਸਾਨ ਮਹਾ-ਪੰਚਾਇਤ ਵਿੱਚ ਪੰਜਾਬ ਭਰ ਤੋਂ ਵੱਡੀ ਗਿਣਤੀ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਮੋਰਚੇ ਦੇ...
ਹਰਦੀਪ ਸਿੰਘ ਸੋਢੀ ਧੂਰੀ, 13 ਦਸੰਬਰ ਗੰਨਾ ਕਾਸ਼ਤਕਾਰਾਂ ਵੱਲੋਂ ਅਪਣੀ ਬਕਾਇਆ ਰਾਸ਼ੀ ਲੈਣ ਅਤੇ ਧੂਰੀ ਸ਼ੂਗਰ ਮਿੱਲ ਵੱਲੋਂ ਗੇਟ ਬੰਦ ਕਰਨ ਦੇ ਰੋਸ ਵਜੋਂ ਸੰਗਰੂਰ-ਲੁਧਿਆਣਾ ਹਾਈਵੇਅ ਦੇ ਇੱਕ ਪਾਸੇ ਧਰਨਾ ਲਗਾਤਾਰ ਲਾਇਆ ਹੋਇਆ ਹੈ। ਗੰਨਾ ਕਾਸ਼ਤਕਾਰਾਂ ਯੂਨੀਅਨ ਦੇ ਆਗੂ ਹਰਜੀਤ...
ਕੈਨਬਰਾ, 12 ਦਸੰਬਰ ਆਸਟਰੇਲੀਆ ਦੇ ਸੈਂਕੜੇ ਕਿਸਾਨ ਹਾਈ-ਵੋਲਟੇਜ ਬਿਜਲੀ ਤਾਰਾਂ ਨੂੰ ਆਪਣੀਆਂ ਜ਼ਮੀਨਾਂ ’ਚੋਂ ਕੱਢਣ ਖ਼ਿਲਾਫ਼ ਡੱਟ ਗਏ ਹਨ। ਆਸਟਰੇਲੀਆ 2030 ਤੱਕ ਸਾਫ਼ ਸੁਥਰੀ ਊਰਜਾ ਲਈ ਤਾਰਾਂ ਕੱਢਣ ਲਈ ਜ਼ੋਰ ਲਗਾ ਰਿਹਾ ਹੈ। ਸਰਕਾਰ ਨੇ ਹਵਾ, ਸੂਰਜੀ ਅਤੇ ਪਣ-ਬਿਜਲੀ ਪ੍ਰਾਜੈਕਟਾਂ...
ਨਵੀਂ ਦਿੱਲੀ, 11 ਦਸੰਬਰ ਖਪਤਕਾਰ ਮਾਮਲਿਆਂ ਦੇ ਸਕੱਤਰ ਰੋਹਿਤ ਕੁਮਾਰ ਸਿੰਘ ਨੇ ਅੱਜ ਕਿਹਾ ਕਿ ਸਰਕਾਰ ਨੂੰ ਉਮੀਦ ਹੈ ਕਿ ਜਨਵਰੀ ਤੱਕ ਪਿਆਜ਼ ਦੀਆਂ ਕੀਮਤਾਂ ਮੌਜੂਦਾ ਔਸਤ ਕੀਮਤ 57.02 ਰੁਪਏ ਪ੍ਰਤੀ ਕਿਲੋ ਤੋਂ ਘੱਟ ਕੇ 40 ਰੁਪਏ ਪ੍ਰਤੀ ਕਿਲੋਗ੍ਰਾਮ ਤੋਂ...
Advertisement