ਜੋਗਿੰਦਰ ਸਿੰਘ ਮਾਨ ਮਾਨਸਾ, 19 ਨਵੰਬਰ ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਲ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਅੱਜ ਚੰਡੀਗੜ੍ਹ ਵਿਖੇ ਕਿਸਾਨ ਭਵਨ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ, ਜਿਸ ਵਿਚ 27 ਮੰਗਾਂ ਬਾਰੇ ਪੰਜਾਬ ਸਰਕਾਰ ਨੂੰ ਮੰਗ...
Advertisement
ਖੇਤੀਬਾੜੀ
ਨਵੀਂ ਦਿੱਲੀ, 19 ਦਸੰਬਰ ਦਿੱਲੀ ਵਿਚ ਅੱਜ ਸਵੇਰੇ ਘੱਟੋ-ਘੱਟ ਤਾਪਮਾਨ 7.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੌਰਾਨ ਹਵਾ ਦੀ ਗੁਣਵੱਤਾ 'ਖਰਾਬ' ਸ਼੍ਰੇਣੀ ਵਿੱਚ ਰਹੀ। ਸ਼ਹਿਰ 'ਚ ਸਵੇਰੇ 9 ਵਜੇ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) 295 ਦਰਜ ਕੀਤਾ ਗਿਆ, ਜੋ 'ਖ਼ਰਾਬ'...
ਚੰਡੀਗੜ੍ਹ, 16 ਦਸੰਬਰ ਪੰਜਾਬ ’ਚ ਦੁੱਧ ਉਤਪਾਦਨ ਅਤੇ ਸੂਬੇ ਦੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਡੇਅਰੀ ਵਿਕਾਸ ਵਿਭਾਗ ਵੱਲੋਂ 18 ਤੋਂ 29 ਦਸੰਬਰ ਤੱਕ ਦੋ ਹਫ਼ਤਿਆਂ ਦੇ ਡੇਅਰੀ ਫਾਰਮਿੰਗ ਸਿਖਲਾਈ ਪ੍ਰੋਗਰਾਮ ਲਈ ਨਵਾਂ ਬੈਚ ਸ਼ੁਰੂ ਕੀਤਾ...
ਸੰਤੋਖ ਗਿੱਲ ਗੁਰੂਸਰ ਸੁਧਾਰ, 14 ਦਸੰਬਰ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਅਤੇ ਭਾਕਿਯੂ (ਏਕਤਾ ਸਿੱਧੂਪੁਰ) ਦੇ ਸੱਦੇ 'ਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਪਿੰਡ ਸਰਾਭਾ ਵਿੱਚ ਕਿਸਾਨ ਮਹਾ-ਪੰਚਾਇਤ ਵਿੱਚ ਪੰਜਾਬ ਭਰ ਤੋਂ ਵੱਡੀ ਗਿਣਤੀ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਮੋਰਚੇ ਦੇ...
ਹਰਦੀਪ ਸਿੰਘ ਸੋਢੀ ਧੂਰੀ, 13 ਦਸੰਬਰ ਗੰਨਾ ਕਾਸ਼ਤਕਾਰਾਂ ਵੱਲੋਂ ਅਪਣੀ ਬਕਾਇਆ ਰਾਸ਼ੀ ਲੈਣ ਅਤੇ ਧੂਰੀ ਸ਼ੂਗਰ ਮਿੱਲ ਵੱਲੋਂ ਗੇਟ ਬੰਦ ਕਰਨ ਦੇ ਰੋਸ ਵਜੋਂ ਸੰਗਰੂਰ-ਲੁਧਿਆਣਾ ਹਾਈਵੇਅ ਦੇ ਇੱਕ ਪਾਸੇ ਧਰਨਾ ਲਗਾਤਾਰ ਲਾਇਆ ਹੋਇਆ ਹੈ। ਗੰਨਾ ਕਾਸ਼ਤਕਾਰਾਂ ਯੂਨੀਅਨ ਦੇ ਆਗੂ ਹਰਜੀਤ...
Advertisement
ਕੈਨਬਰਾ, 12 ਦਸੰਬਰ ਆਸਟਰੇਲੀਆ ਦੇ ਸੈਂਕੜੇ ਕਿਸਾਨ ਹਾਈ-ਵੋਲਟੇਜ ਬਿਜਲੀ ਤਾਰਾਂ ਨੂੰ ਆਪਣੀਆਂ ਜ਼ਮੀਨਾਂ ’ਚੋਂ ਕੱਢਣ ਖ਼ਿਲਾਫ਼ ਡੱਟ ਗਏ ਹਨ। ਆਸਟਰੇਲੀਆ 2030 ਤੱਕ ਸਾਫ਼ ਸੁਥਰੀ ਊਰਜਾ ਲਈ ਤਾਰਾਂ ਕੱਢਣ ਲਈ ਜ਼ੋਰ ਲਗਾ ਰਿਹਾ ਹੈ। ਸਰਕਾਰ ਨੇ ਹਵਾ, ਸੂਰਜੀ ਅਤੇ ਪਣ-ਬਿਜਲੀ ਪ੍ਰਾਜੈਕਟਾਂ...
ਨਵੀਂ ਦਿੱਲੀ, 11 ਦਸੰਬਰ ਖਪਤਕਾਰ ਮਾਮਲਿਆਂ ਦੇ ਸਕੱਤਰ ਰੋਹਿਤ ਕੁਮਾਰ ਸਿੰਘ ਨੇ ਅੱਜ ਕਿਹਾ ਕਿ ਸਰਕਾਰ ਨੂੰ ਉਮੀਦ ਹੈ ਕਿ ਜਨਵਰੀ ਤੱਕ ਪਿਆਜ਼ ਦੀਆਂ ਕੀਮਤਾਂ ਮੌਜੂਦਾ ਔਸਤ ਕੀਮਤ 57.02 ਰੁਪਏ ਪ੍ਰਤੀ ਕਿਲੋ ਤੋਂ ਘੱਟ ਕੇ 40 ਰੁਪਏ ਪ੍ਰਤੀ ਕਿਲੋਗ੍ਰਾਮ ਤੋਂ...
ਚੰਡੀਗੜ੍ਹ, 8 ਦਸੰਬਰ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਪੰਜਾਬ ਨੂੰ ਦੇਸ਼ ਭਰ ਵਿੱਚ ਗਰੀਨ ਅਤੇ ਸਾਫ਼-ਸੁਥਰੀ ਊਰਜਾ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਤਿਆਰ ਕੀਤੀ ਗਰੀਨ...
ਨਵੀਂ ਦਿੱਲੀ, 8 ਦਸੰਬਰ ਸਰਕਾਰ ਨੇ ਘਰੇਲੂ ਮੰਗ ਪੂਰੀ ਕਰਨ ਅਤੇ ਕੀਮਤਾਂ ਨੂੰ ਕਾਬੂ ’ਚ ਕਰਨ ਲਈ ਅਗਲੇ ਸਾਲ ਮਾਰਚ ਤੱਕ ਪਿਆਜ਼ ਦੇ ਨਿਰਯਾਤ 'ਤੇ ਪਾਬੰਦੀ ਲਗਾ ਦਿੱਤੀ ਹੈ। ਵਿਦੇਸ਼ੀ ਵਪਾਰ ਡਾਇਰੈਕਟੋਰੇਟ ਜਨਰਲ (ਡੀਜੀਐੱਫਟੀ) ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ...
ਚੰਡੀਗੜ੍ਹ, 5 ਦਸੰਬਰ ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਤ ਕਰਨ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਹਾੜ੍ਹੀ ਦੇ ਸੀਜ਼ਨ 2023-24 ਦੌਰਾਨ ਸਰ੍ਹੋਂ ਦੇ ਬੀਜ ਦੀਆਂ 4500 ਮਿੰਨੀ-ਕਿੱਟਾਂ ਚਾਰ ਜ਼ਿਲ੍ਹਿਆਂ ਵਿੱਚ ਮੁਫ਼ਤ ਵੰਡੀਆਂ ਗਈਆਂ ਹਨ। ਇਸ ਸਾਲ ਸਰ੍ਹੋਂ...
ਨਵੀਂ ਦਿੱਲੀ, 5 ਦਸੰਬਰ ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਅੱਜ ਲੋਕ ਸਭਾ ਵਿਚ ਕਿਹਾ ਕਿ ਯੂਪੀਏ ਸਰਕਾਰ ਵੇਲੇ ਖੇਤੀ ਸੁਧਾਰਾਂ ਬਾਰੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਆਈ ਸੀ ਪਰ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐੱਨਡੀਏ ਸਰਕਾਰ ਨੇ ਇਸ ਦੀਆਂ...
ਜਗਮੋਹਨ ਸਿੰਘ ਰੂਪਨਗਰ, 4 ਦਸੰਬਰ ਪਸ਼ੂ ਪਾਲਣ ਵਿਭਾਗ ਪੰਜਾਬ ਦੇ ਨਵ-ਨਿਯੁਕਤ ਡਾਇਰੈਕਟਰ ਡਾ. ਗੁਰਸ਼ਰਨਜੀਤ ਸਿੰਘ ਬੇਦੀ ਵਲੋਂ ਜਿਲ੍ਹਾ ਰੂਪਨਗਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਵਿਭਾਗ ਦੀ ਪਸ਼ੂਆਂ ਦੇ ਮੂੰਹ ਖੁਰ ਦੀ ਬਿਮਾਰੀ ਸਬੰਧੀ ਚੱਲ ਰਹੀ ਟੀਕਾਕਰਨ ਮੁਹਿੰਮ...
ਗੁਰਨਾਮ ਸਿੰਘ ਚੌਹਾਨ ਪਾਤੜਾਂ, 4 ਦਸੰਬਰ ਘੱਗਰ ਦਰਿਆ ਦੇ ਨਾਲ ਲੱਗਦੇ ਇਸ ਇਲਾਕੇ ਵਿੱਚ ਕੁਝ ਦਿਨ ਪਹਿਲਾਂ ਹੋਈ ਭਾਰੀ ਬਰਸਾਤ ਕਾਰਨ ਤਾਜ਼ਾ ਬੀਜੀ ਸੈਂਕੜੇ ਏਕੜ ਕਣਕ ਖਰਾਬ ਹੋ ਗਈ ਹੈ। ਹੜ੍ਹ ਤੋਂ ਪ੍ਰਭਾਵਿਤ ਕਿਸਾਨਾਂ ਵੱਲੋਂ ਲਾਏ ਝੋਨੇ ਦੇ ਦੇਰੀ ਨਾਲ...
ਨਵੀਂ ਦਿੱਲੀ, 4 ਦਸੰਬਰ ਅੱਜ ਲੋਕ ਸਭਾ 'ਚ ਮਹਾਰਾਸ਼ਟਰ ਅਤੇ ਪੰਜਾਬ ਦੇ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਦੀ ਮੰਗ ਉਠਾਈ ਗਈ। ਸਦਨ ਵਿੱਚ ਸਿਫ਼ਰ ਕਾਲ ਦੌਰਾਨ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨਸੀਪੀ) ਦੀ ਸੁਪ੍ਰਿਆ ਸੂਲੇ ਅਤੇ ਕਾਂਗਰਸ ਦੇ ਜਸਬੀਰ ਸਿੰਘ ਗਿੱਲ ਨੇ ਕ੍ਰਮਵਾਰ...
ਜਗਜੀਤ ਸਿੰਘ ਮੁਕੇਰੀਆਂ, 4 ਦਸੰਬਰ ਗੰਨੇ ਦੇ ਭਾਅ ਵਿੱਚ ਵਾਧੇ ਅਤੇ ਨੁਕਸਾਨੇ ਗੰਨੇ ਦੇ ਮੁਆਵਜ਼ ਸਮੇਤ ਹੋਰ ਮੰਗਾਂ ਲਈ ਗੰਨਾਂ ਕਾਸ਼ਤਕਾਰਾਂ ਨੇ ਖੰਡ ਮਿੱਲ ਮੁਕੇਰੀਆਂ ਮੂਹਰੇ ਕੌਮੀ ਮਾਰਗ ’ਤੇ ਲਗਾਇਆ ਧਰਨਾ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਵਲੋਂ ਕੈਬਨਿਟ ਸਬ ਕਮੇਟੀ...
ਜਗਜੀਤ ਸਿੰਘ ਮੁਕੇਰੀਆਂ, 2 ਦਸੰਬਰ ਗੰਨੇ ਦੇ ਭਾਅ ਵਿੱਚ ਵਾਧੇ ਦੀ ਮੰਗ ਲਈ ਸੰਘਰਸ਼ ਕਰ ਰਹੇ ਸਾਂਝੀ ਸੰਘਰਸ਼ ਕਮੇਟੀ ਦੇ ਖੰਡ ਮਿੱਲ ਮੁਕੇਰੀਆਂ ਮੂਹਰੇ ਧਰਨੇ ’ਤੇ ਬੈਠੇ ਕਿਸਾਨ ਆਗੂਆਂ ਅਮਰਜੀਤ ਸਿੰਘ ਰੜਾ, ਕੰਵਲਪ੍ਰੀਤ ਸਿੰਘ ਕਾਕੀ, ਸਤਨਾਮ ਸਿੰਘ ਬਾਗੜੀਆਂ, ਗੁਰਨਾਮ ਸਿੰਘ...
ਕਿਸਾਨਾਂ ਨੇ ਮਾਨ ਦਾ 11 ਰੁਪਏ ਦਾ ‘ਸ਼ਗਨ’ ਘੱਟ ਕਰਾਰ ਦੇ ਮੁਕੇਰੀਆਂ ਖੰਡ ਮਿੱਲ ਮੂਹਰੇ ਜਲੰਧਰ-ਜੰਮੂ ਕੌਮੀ ਮਾਰਗ ਜਾਮ ਕੀਤਾ
ਜਗਜੀਤ ਸਿੰਘ ਮੁਕੇਰੀਆਂ, 1 ਦਸੰਬਰ ਖੰਡ ਮਿੱਲਾਂ ਚਲਾਉਣ ਅਤੇ ਗੰਨੇ ਦਾ ਭਾਅ 450 ਰੁਪਏ ਪ੍ਰਤੀ ਕੁਇੰਟਲ ਲੈਣ ਦੀ ਮੰਗ ਲਈ ਪਹਿਲਾਂ ਦੇ ਐਲਾਨ ਮੁਤਾਬਕ ਅੱਜ ਗੰਨਾ ਕਾਸ਼ਤਕਾਰਾਂ ਨੇ ਜਲੰਧਰ-ਜੰਮੂ ਕੌਮੀ ਮਾਰਗ ਉੱਤੇ ਮੁਕੇਰੀਆਂ ਖੰਡ ਮਿੱਲ ਮੂਹਰੇ ਕਰੀਬ ਬਾਅਦ ਦੁਪਹਿਰ 1...
ਨਵੀਂ ਦਿੱਲੀ, 1 ਦਸੰਬਰ ਪੰਜਾਬ ਅਤੇ ਹਰਿਆਣਾ ਵਿਚ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿਚ ਕ੍ਰਮਵਾਰ 27 ਫੀਸਦੀ ਅਤੇ 37 ਫੀਸਦੀ ਦੀ ਕਮੀ ਆਈ ਹੈ। ਕੇਂਦਰੀ ਵਾਤਾਵਰਣ ਮੰਤਰਾਲੇ ਨੇ ਦੱਸਿਆ ਕਿ 2020 ਵਿੱਚ ਪੰਜਾਬ ਵਿੱਚ ਪਰਾਲੀ...
ਚੰਡੀਗੜ੍ਹ, 1 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਗੰਨੇ ਦੇ ਭਾਅ ਵਿੱਚ 11 ਰੁਪਏ ਪ੍ਰਤੀ ਕੁਇੰਟਲ ਦੇ ਵਾਧੇ ਦਾ ਐਲਾਨ ਕਰਦਿਆਂ ਕਿਹਾ ਕਿ 391 ਰੁਪਏ ਪ੍ਰਤੀ ਕੁਇੰਟਲ ਦਾ ਨਵਾਂ ਭਾਅ ਦੇਸ਼ ਵਿੱਚ ਸਭ ਤੋਂ ਵੱਧ ਹੈ। ਕੁਝ...
ਪੱਤਰ ਪ੍ਰੇਰਕ ਐਸ.ਏ.ਐਸ. ਨਗਰ (ਮੁਹਾਲੀ), 30 ਨਵੰਬਰ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬੁੱਢਾ ਦਲ ਦੇ ਸੱਤਵੇਂ ਜਥੇਦਾਰ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ (ਤਤਕਾਲੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ) ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿੱਚ ਸਾਲਾਨਾ ਧਾਰਮਿਕ ਸਮਾਗਮ ਦੀਆਂ...
ਪ੍ਰਭੂ ਦਿਆਲ ਸਿਰਸਾ, 29 ਨਵੰਬਰ ਐੱਮਐੱਸਪੀ ’ਤੇ ਨਰਮੇ ਦੀ ਖਰੀਦ ਨਾ ਹੋਣ ਦੇ ਵਿਰੋਧ ’ਚ ਭਾਰਤੀ ਕਿਸਾਨ ਏਕਤਾ ਦੇ ਬੈਨਰ ਹੇਠ ਕਿਸਾਨਾਂ ਨੇ ਭਾਰਤੀ ਕਿਸਾਨ ਨਿਗਮ ਦੇ ਦਫ਼ਤਰ ਦਾ ਘਿਰਾਓ ਕੀਤਾ। ਇਸ ਦੌਰਾਨ ਕਿਸਾਨਾਂ ਨੇ ਸਰਕਾਰ ਤੇ ਭਾਰਤੀ ਕਪਾਹ ਨਿਗਮ...
ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 29 ਨਵੰਬਰ ਇਥੋਂ ਨੇੜਲੇ ਪਿੰਡ ਜੌਲੀਆਂ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਕਿਸਾਨ ਅਵਤਾਰ ਸਿੰਘ ਦੇ ਘਰੇਲੂ ਸਾਮਾਨ ਅਤੇ ਪਸ਼ੂਆਂ ਦੀ ਕੁਰਕੀ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਯੂਨੀਅਨ ਦੇ ਬਲਾਕ ਆਗੂ ਕਰਮਚੰਦ ਪੰਨਵਾਂ, ਗੁਰਚੇਤ ਸਿੰਘ ਭੱਟੀਵਾਲ ਕਲਾਂ,...
ਟ੍ਰਿਬਿਊਨ ਨਿਊਜ਼ ਸਰਵਿਸ ਪੰਚਕੂਲਾ, 28 ਨਵੰਬਰ ਹਰਿਆਣਾ ਦੇ ਕਿਸਾਨਾਂ ਨੇ ਰਾਜਪਾਲ ਨੂੰ ਮੰਗ ਪੱਤਰ ਸੌਂਪ ਕੇ ਆਪਣਾ ਤਿੰਨ ਦਿਨਾ ਧਰਨਾ ਖਤਮ ਕਰਨ ਦਾ ਫੈਸਲਾ ਕੀਤਾ ਹੈ। ਉਹ ਆਪਣੀ ਅਗਲੀ ਕਾਰਵਾਈ ਦਾ ਫੈਸਲਾ ਕਰਨ ਲਈ ਹਿਸਾਰ ਵਿੱਚ ਕਿਸਾਨ ਯੂਨੀਅਨਾਂ ਦੀ ਮੀਟਿੰਗ...
ਦਰਸ਼ਨ ਸਿੰਘ ਸੋਢੀ ਮੁਹਾਲੀ, 28 ਨਵੰਬਰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਮੁਹਾਲੀ-ਚੰਡੀਗੜ੍ਹ ਦੀ ਸਾਂਝੀ 'ਤੇ ਪਿਛਲੇ ਤਿੰਨ ਦਿਨਾਂ ਤੋਂ ਚੱਲ ਰਿਹਾ ਕਿਸਾਨਾਂ ਦਾ ਧਰਨਾ ਅੱਜ ਜੈਕਾਰਿਆਂ ਅਤੇ ਨਾਆਰਿਆਂ ਦੀ ਗੂੰਜ ਨਾਲ ਸਮਾਪਤ ਕਰਨ ਦਾ ਐਲਾਨ ਕੀਤਾ। ਕਿਸਾਨਾਂ ਦੀ ਮੁੱਖ...
ਕਿਸਾਨਾਂ ਵੱਲੋਂ ਸਵੇਰੇ 11 ਵਜੇ ਦਿੱਤਾ ਜਾਵੇਗਾ ਸਾਂਝਾ ਮੰਗ ਪੱਤਰ
ਚੰਡੀਗੜ੍ਹ, 24 ਨਵੰਬਰ ਕਿਸਾਨ ਆਗੂਆਂ ਨਾਲ ਮੀਟਿੰਗ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਮੀਟਿੰਗ ਸਫ਼ਲ ਰਹੀ। ਭਲਕੇ ਸ਼ਨਿੱਚਰਵਾਰ ਨੂੰ ਮਿੱਲ ਮਾਲਕਾਂ ਨੂੰ ਸੱਦਿਆ ਜਾਵੇਗਾ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ ਜਾਵੇਗੀ। ਅੱਜ ਕਿਸਾਨ...
ਚੰਡੀਗੜ੍ਹ, 24 ਨਵੰਬਰ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਤੋਂ ਬਾਅਦ ਕਿਸਾਨ ਆਗੂਆਂ ਨੇ ਦਾਅਵਾ ਕੀਤਾ ਕਿ ਮੁੱਖ ਮੰਤਰੀ ਨੇ ਮੰਗਾਂ ਮੰਨ ਲਈਆਂ ਹਨ। ਮੁੱਖ ਮੰਤਰੀ ਨੇ ਗੰਨੇ ਦਾ ਮੁੱਲ ਵਧਾਉਣ ਦਾ ਭਰੋਸਾ ਦਿੱਤਾ ਹੈ ਤੇ 30 ਨਵੰਬਰ ਤੱਕ ਸ਼ੂਗਰ...
ਜੋਗਿੰਦਰ ਸਿੰਘ ਮਾਨ ਮਾਨਸਾ, 22 ਨਵੰਬਰ 26, 27 ਅਤੇ 28 ਨਵੰਬਰ ਨੂੰ ਕਿਸਾਨਾਂ ਵੱਲੋਂ ਚੰਡੀਗੜ੍ਹ ਵਿਖੇ ਲਗਾਏ ਜਾ ਰਹੇ ਧਰਨੇ ਦੀ ਤਿਆਰੀ ਲਈ ਸੰਯੁਕਤ ਕਿਸਾਨ ਮੋਰਚੇ ’ਚ ਸ਼ਾਮਲ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਬੂਟਾ ਸਿੰਘ ਬੁਰਜ ਗਿੱਲ, ਹਰਿੰਦਰ ਸਿੰਘ...
ਚੰਡੀਗੜ੍ਹ, 21 ਨਵੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸੁਚਾਰੂ ਵਰਤੋਂ ਅਤੇ ਪਰਾਲੀ ਸਾੜਨ ਤੋਂ ਰੋਕਣ ਦੀ ਦਿਸ਼ਾ ਵੱਲ ਕਦਮ ਚੁੱਕਦਿਆਂ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ...
ਰਾਜਿੰਦਰ ਸਿੰਘ ਮਰਾਹੜ ਭਗਤਾ ਭਾਈ, 21 ਨਵੰਬਰ ਪ੍ਰਸ਼ਾਸਨ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਕਾਰਨ ਮਾਰੇ ਛਾਪੇ ਤੇ ਕਾਰਵਾਈ ਦੇ ਡਰੋਂ ਪ੍ਰੇਸ਼ਾਨ ਪਿੰਡ ਕੋਠਾ ਗੁਰੂ ਦੇ 35 ਸਾਲਾਂ ਕਿਸਾਨ ਗੁਰਦੀਪ ਸਿੰਘ ਨੇ ਬੀਤੀ ਰਾਤ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ...
Advertisement