ਦਿਲਪ੍ਰੀਤ ਤਲਵਾੜ, ਕੁਲਬੀਰ ਸਿੰਘ ਤੇ ਤਰਸੇਮ ਸਿੰਘ ਢਿੱਲੋਂ* ਸਬਜ਼ੀਆਂ ਸਾਡੀ ਸੰਤੁਲਿਤ ਖ਼ੁਰਾਕ ਦਾ ਅਨਿੱਖੜਵਾਂ ਅੰਗ ਹਨ। ਇਨ੍ਹਾਂ ਦਾ ਉਤਪਾਦਨ ਵੱਖ-ਵੱਖ ਜੈਵਿਕ ਅਤੇ ਅਜੈਵਿਕ ਤਣਾਅ ਦੁਆਰਾ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦਾ ਹੈ। ਅਜਿਹਾ ਹੀ ਇੱਕ ਅਜੈਵਿਕ ਕਾਰਕ ਹੈ- ਕੋਰਾ। ਕੁੱਝ ਸਬਜ਼ੀਆਂ ਕੋਰੇ...
Advertisement
ਖੇਤੀਬਾੜੀ
ਜਗਦੀਸ਼ ਅਰੋੜਾ, ਮਨਵੀਨ ਕੌਰ ਬਾਠ ਤੇ ਗਗਨਦੀਪ ਕੌਰ ਨਦੀਨ ਬਾਗ਼ਾਂ ਵਿੱਚ ਬਹੁਤ ਵੱਡੀ ਸਮੱਸਿਆ ਪੈਦਾ ਕਰਦੇ ਹਨ ਕਿਉਂਕਿ ਨਦੀਨ ਬਾਗ਼ਾਂ ਵਿੱਚ ਖਾਦ-ਖ਼ੁਰਾਕ ਅਤੇ ਪਾਣੀ ਦਾ ਬਹੁਤ ਵੱਡਾ ਹਿੱਸਾ ਖ਼ਪਤ ਕਰ ਜਾਂਦੇ ਹਨ। ਇੰਨਾ ਹੀ ਨਹੀਂ ਇਹ ਨਦੀਨ ਕਈ ਤਰ੍ਹਾਂ ਦੀਆਂ...
ਨਵੀਂ ਦਿੱਲੀ, 17 ਨਵੰਬਰ ਖੇਤੀਬਾੜੀ ਮੰਤਰਾਲੇ ਦੇ ਅੰਕੜਿਆਂ ਮੁਤਾਬਕ ਚੱਲ ਰਹੇ ਹਾੜ੍ਹੀ (ਸਰਦੀਆਂ ਦੀ ਬੀਜਾਈ) ਸੀਜ਼ਨ ਦੌਰਾਨ ਹੁਣ ਤੱਕ ਕਣਕ ਦਾ ਰਕਬਾ 5 ਫੀਸਦੀ ਘਟ ਕੇ 86.02 ਲੱਖ ਹੈਕਟੇਅਰ ਰਹਿ ਗਿਆ ਹੈ। ਪਿਛਲੇ ਸਾਲ ਇਸ ਸਮੇਂ ਦੌਰਾਨ ਕਣਕ ਦਾ ਬੀਜਾਈ...
ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 17 ਨਵੰਬਰ ਇੱਥੋਂ ਨੇੜਲੇ ਪਿੰਡ ਘਰਾਚੋਂ ਵਿਖੇ ਆਪਣੇ ਖੇਤ ਵਿੱਚ ਮੋਟਰ ਚਲਾਉਣ ਸਮੇਂ ਕਿਸਾਨ ਰਣਧੀਰ ਸਿੰਘ (52) ਦੀ ਮੌਤ ਹੋ ਗਈ। ਮਰਹੂਮ ਕਿਸਾਨ ਦੇ ਪੁੱਤਰ ਸਤਗੁਰ ਸਿੰਘ ਗੱਗੀ ਨੇ ਦੱਸਿਆ ਕਿ ਉਸ ਦਾ ਪਿਤਾ ਜਦੋਂ ਖੇਤ...
ਨਵੀਂ ਦਿੱਲੀ, 16 ਨਵੰਬਰ ਸਰਕਾਰ ਨੇ ਅੱਜ ਕਿਹਾ ਹੈ ਕਿ ਉਸ ਨੇ ਆਪਣੇ ਬਫਰ ਸਟਾਕ ’ਚੋਂ 2.84 ਲੱਖ ਟਨ ਕਣਕ ਅਤੇ 5,830 ਟਨ ਚੌਲ ਈ-ਨਿਲਾਮੀ ਰਾਹੀਂ ਖੁੱਲੀ ਮੰਡੀ ’ਚ 2,334 ਬੋਲੀਕਾਰਾਂ ਨੂੰ ਵੇਚੇ ਹਨ। ਬਿਆਨ ਵਿੱਚ ਖੁਰਾਕ ਮੰਤਰਾਲੇ ਨੇ ਕਿਹਾ...
Advertisement
ਖੁੰਟੀ/ਨਵੀਂ ਦਿੱਲੀ, 15 ਨਵੰਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਦੇ ਅੱਠ ਕਰੋੜ ਤੋਂ ਵੱਧ ਕਿਸਾਨਾਂ ਨੂੰ ਪ੍ਰਧਾਨ ਮੰਤਰੀ-ਕਿਸਾਨ ਯੋਜਨਾ ਦੀ 15ਵੀਂ ਕਿਸ਼ਤ ਵਜੋਂ 18,000 ਕਰੋੜ ਰੁਪਏ ਜਾਰੀ ਕੀਤੇ। ਝਾਰਖੰਡ ਦੇ ਖੁੰਟੀ ਜ਼ਿਲ੍ਹੇ ਵਿੱਚ ਜਨਜਾਤੀ ਮਾਣ ਦਿਵਸ ਨਾਲ ਸਬੰਧਤ...
ਜੋਗਿੰਦਰ ਸਿੰਘ ਮਾਨ ਮਾਨਸਾ, 13 ਨਵੰਬਰ ਅੱਜ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਉੱਤਰ ਭਾਰਤ ਦੀਆਂ 18 ਕਿਸਾਨ ਮਜ਼ਦੂਰ ਜਥੇਬੰਦੀਆਂ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਵਿਚਕਾਰ ਮੀਟਿੰਗ ਹੋਈ। ਮੀਟਿੰਗ ਤੋਂ ਬਾਅਦ ਸਾਂਝੇ ਤੌਰ ’ਤੇ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ 20...
ਨਵੀਂ ਦਿੱਲੀ, 10 ਨਵੰਬਰ ਸੁਪਰੀਮ ਕੋਰਟ ਨੇ ਦਿੱਲੀ ਤੇ ਐੱਨਸੀਆਰ ’ਚ ਹਵਾ ਪ੍ਰਦੂਸ਼ਣ ਬਾਰੇ ਕਿਹਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣੀਆਂ ਪੈਣਗੀਆਂ। ਸਰਵਉੱਚ ਅਦਾਲਤ ਨੇ ਕਿਹਾ,‘ਸਾਡੇ ਕੋਲ ਬਹੁਤ ਸਾਰੀਆਂ ਰਿਪੋਰਟਾਂ ਅਤੇ ਕਮੇਟੀਆਂ ਹਨ ਪਰ ਜ਼ਮੀਨੀ ਪੱਧਰ 'ਤੇ ਕੁਝ ਨਹੀਂ ਹੋ...
ਜੋਗਿੰਦਰ ਸਿੰਘ ਮਾਨ ਮਾਨਸਾ, 10 ਨਵੰਬਰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਸਵੇਰ ਤੋਂ ਮੀਂਹ ਕਾਰਨ ਬੇਸ਼ੱਕ ਪ੍ਰਦੂਸ਼ਣ ਕਾਰਨ ਵਾਤਾਵਰਣ ਸਾਫ਼ ਹੋ ਰਿਹਾ ਹੈ ਪਰ ਇਸ ਨਾਲ ਖੇਤਾਂ ਵਿਚ ਕੰਬਾਈਨਾਂ ਦੀ ਵਾਢੀ ਦਾ ਕੰਮ ਰੁਕ ਗਿਆ ਹੈ। ਇਸੇ ਹੀ ਤਰ੍ਹਾਂ...
ਚੰਡੀਗੜ੍ਹ, 8 ਨਵੰਬਰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਕਿਹਾ ਕਿ ਪ੍ਰਦੂਸ਼ਤਿ ਹਵਾ ਸਰਹੱਦਾਂ ਤੱਕ ਸੀਮਤ ਨਹੀਂ ਹੈ ਅਤੇ ਦਾਅਵਾ ਕੀਤਾ ਕਿ ਦਿੱਲੀ ਦੇ ਨਾਲ-ਨਾਲ ਉਨ੍ਹਾਂ ਦੇ ਰਾਜ ਵਿਚ ਵੀ ਲੋਕ ਪੰਜਾਬ ਵਿਚ ਪਰਾਲੀ ਸਾੜਨ ਤੋਂ ਪੀੜਤ...
ਜੋਗਿੰਦਰ ਸਿੰਘ ਮਾਨ ਮਾਨਸਾ, 7 ਨਵੰਬਰ ਦਿੱਲੀ ਦੇ ਹਵਾ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ਨੂੰ ਬੇਲੋੜਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਬਦਨਾਮ ਕੀਤਾ ਜਾ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ...
ਨਵੀਂ ਦਿੱਲੀ, 7 ਨਵੰਬਰ ਦਿੱਲੀ-ਐੱਨਸੀਆਰ ਵਿਚ ਲਗਾਤਾਰ ਵੱਧ ਰਹੇ ਹਵਾ ਪ੍ਰਦੂਸ਼ਣ ਸਬੰਧੀ ਸੁਪਰੀਮ ਕੋਰਟ ਨੇ ਪੰਜਾਬ, ਹਰਿਆਣਾ, ਰਾਜਸਥਾਨ ਤੇ ਉੱਤਰ ਪ੍ਰਦੇਸ਼ ਸਰਕਾਰਾਂ ਨੂੰ ਤੁਰੰਤ ਪਰਾਲੀ ਸਾੜਨ ਤੋਂ ਰੋਕਣ ਲਈ ਕਿਹਾ ਹੈ। ਅਦਾਲਤ ਨੇ ਕਿਹਾ ਕਿ ਦਿੱਲੀ ਨੂੰ ਸਾਲ-ਦਰ-ਸਾਲ ਇਸ ਦੌਰ...
ਸ਼ਗਨ ਕਟਾਰੀਆ ਬਠਿੰਡਾ, 7 ਨਵੰਬਰ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਸੂਬਾਈ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਨੇ ਦੋਸ਼ ਲਾਇਆ ਹੈ ਕਿ ਲੰਘੀ ਰਾਤ ਜਥੇਬੰਦੀ ਦੇ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਬਲਦੇਵ ਸਿੰਘ ਸੰਦੋਹਾ ਸਮੇਤ ਦੋ ਦਰਜਨ ਤੋਂ ਵੱਧ ਕਿਸਾਨਾਂ ਨੂੰ ਪੁਲੀਸ...
ਆਤਿਸ਼ ਗੁਪਤਾ ਚੰਡੀਗੜ੍ਹ, 4 ਨਵੰਬਰ ਕੌਮੀ ਰਾਜਧਾਨੀ ਦਿੱਲੀ ਤੇ ਐੱਨਸੀਆਰ ਵਿੱਚ ਲਗਾਤਾਰ ਵੱਧ ਰਹੇ ਹਵਾ ਪ੍ਰਦੂਸ਼ਣ ਦੇ ਮੱਦੇਨਜ਼ਰ ਹਰਿਆਣਾ ਦੇ ਖੇਤੀਬਾੜੀ ਮੰਤਰੀ ਜੇਪੀ ਦਲਾਲ ਨੇ ਪਰਾਲੀ ਸਾੜਨ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਦੀ ਘੇਰਿਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ...
ਨਵੀਂ ਦਿੱਲੀ, 31 ਅਕਤੂਬਰ ਸੁਪਰੀਮ ਕੋਰਟ ਨੇ ਦਿੱਲੀ, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਨੂੰ ਹਵਾ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਚੁੱਕੇ ਕਦਮਾਂ ਦਾ ਵੇਰਵਾ ਦੇਣ ਵਾਲੇ ਹਲਫ਼ਨਾਮੇ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ।ਜਸਟਿਸ ਐੱਸਕੇ ਕੌਲ ਦੀ ਅਗਵਾਈ ਵਾਲੇ ਤਿੰਨ...
ਚੰਡੀਗੜ੍ਹ, 27 ਅਕਤੂਬਰ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਸੂਬੇ ਵਿੱਚ 10 ਕੰਪਰੈੱਸਡ ਬਾਇਓਗੈਸ (ਸੀਬੀਜੀ) ਪ੍ਰਾਜੈਕਟ ਲਗਾਉਣ ਲਈ ਹਿੰਦੋਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਐੱਚਪੀਸੀਐੱਲ) ਨਾਲ ਸਹਿਮਤੀ ਪੱਤਰ ਸਹੀਬੱਧ ਕੀਤਾ ਹੈ। ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ ਸਕੱਤਰ ਡਾ. ਰਵੀ ਭਗਤ...
ਗੁਰੂਗ੍ਰਾਮ, 27 ਅਕਤੂਬਰ ਹਵਾ ਪ੍ਰਦੂਸ਼ਣ ਦੀ ਸਮੱਸਿਆ ਬਾਰੇ ਤਿੰਨ ਗੁਆਂਢੀ ਸੂਬੇ ਦਿੱਲੀ, ਪੰਜਾਬ ਅਤੇ ਹਰਿਆਣਾ ਵਿੱਚ ਟਕਰਾਅ ਵੱਧ ਗਿਆ ਹੈ। ਹਰਿਆਣਾ ਨੇ ਅਜਿਹੀਆਂ ਤਸਵੀਰਾਂ ਜਾਰੀ ਕੀਤੀਆਂ ਹਨ, ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਇਹ ਨੈਸ਼ਨਲ ਏਰੋਨਾਟਿਕਸ ਐਂਡ ਸਪੇਸ ਐਡਮਨਿਸਟ੍ਰੇਸ਼ਨ...
ਮਹਿੰਦਰ ਸਿੰਘ ਰੱਤੀਆਂ ਮੋਗਾ, 27 ਅਕਤੂਬਰ ਸੂਬੇ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸੂਬੇ ’ਚ ਨਵੀਂ ਖੇਤੀ ਨੀਤੀ ਤਿਆਰ ਹੋ ਚੁੱਕੀ ਹੈ ਅਤੇ ਅਗਲੇ ਦਿਨਾਂ ਵਿਚ ਹੀ ਇਸ ਦਾ ਐਲਾਨ ਹੋ ਜਾਵੇਗਾ। ਖੇਤੀ ਮੰਤਰੀ ਇਥੋਂ ਨੇੜਲੇ ਪਿੰਡ...
ਗੁਰਨੇਕ ਸਿੰਘ ਵਿਰਦੀ ਕਰਤਾਰਪੁਰ, 26 ਅਕਤੂਬਰ ਪੰਜਾਬ ਦੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਝੋਨੇ ਦੀ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਖ਼ਰੀਦ ਕਰਕੇ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਕਰਨ ਲਈ ਵਚਨਬੱਧ ਹੈ ਤੇ...
ਨਵੀਂ ਦਿੱਲੀ, 21 ਅਕਤੂਬਰ ਪਰਾਲੀ ਸਾੜਨ ਕਾਰਨ ਕੌਮੀ ਰਾਜਧਾਨੀ ਵਿੱਚ ਹਵਾ ਪ੍ਰਦੂਸ਼ਣ ’ਤੇ ਚਿੰਤਾ ਪ੍ਰਗਟਾਉਂਦਿਆਂ ਨੈਸ਼ਨਲ ਗਰੀਨ ਟ੍ਰਿਬਿਊਨਲ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਸੀਬੀ) ਦੇ ਮੈਂਬਰ ਸਕੱਤਰ ਨੂੰ ਨੋਟਿਸ ਜਾਰੀ ਕੀਤੇ ਹਨ। ...
ਡਾ. ਮਨਮੀਤ ਮਾਨਵ* ਦੇਸ਼ ਦਾ ਸਿਰਫ਼ 1.53 ਫ਼ੀਸਦੀ ਭੂਗੋਲਿਕ ਖੇਤਰ ਵਾਲਾ ਪੰਜਾਬ ਰਾਜ ਦੇਸ਼ ਦੇ ਅੰਨ ਭੰਡਾਰ ਵਿੱਚ ਝੋਨੇ ਦਾ 21.6 ਫ਼ੀਸਦੀ ਹਿੱਸਾ ਪਾਉਂਦਾ ਹੈ (ਸਾਲ 2022 ਅਨੁਸਾਰ)। ਸਾਉਣੀ ਸੀਜਨ 2023 ਦੌਰਾਨ ਪੰਜਾਬ ਵਿੱਚ ਝੋਨੇ ਦਾ ਕੁੱਲ ਰਕਬਾ 31.99 ਲੱਖ...
ਨਰੇਸ਼ ਕੁਮਾਰ, ਨਰਿੰਦਰ ਦੀਪ ਸਿੰਘ ਤੇ ਅਨਿਲ ਖੋਖਰ* ਅਲਸੀ ਦੁਨੀਆਂ ਵਿੱਚ ਸਭ ਤੋਂ ਪੁਰਾਣੀ ਰੇਸ਼ੇ ਵਾਲੀ ਫ਼ਸਲ ਹੈ। ਅਲਸੀ ਦਾ ਹਰ ਇੱਕ ਹਿੱਸਾ ਸਿੱਧਾ ਜਾਂ ਪ੍ਰਾਸੈਸਿੰਗ ਦੇ ਬਾਅਦ, ਵਪਾਰਕ ਤੌਰ ’ਤੇ ਵਰਤਿਆ ਜਾਂਦਾ ਹੈ। ਭਾਰਤ ਵਿੱਚ ਇਸ ਦੀ ਕਾਸ਼ਤ ਮੁੱਖ...
ਡਾ. ਰਣਜੀਤ ਸਿੰਘ ਅਕਤੂਬਰ ਦਾ ਮਹੀਨਾ ਪੰਜਾਬ ਵਿੱਚ ਬਹਾਰ ਦੀ ਆਮਦ ਦਾ ਸਮਾਂ ਹੈ। ਗਰਮੀ ਦਾ ਜ਼ੋਰ ਘਟ ਜਾਂਦਾ ਹੈ ਅਤੇ ਹਵਾ ਠੰਢੀ ਚੱਲਣ ਲਗਦੀ ਹੈ। ਇਸ ਵਾਰ ਅਚਾਨਕ ਆਏ ਹੜ੍ਹਾਂ ਨਾਲ ਸਾਉਣੀ ਦੀਆਂ ਫ਼ਸਲਾਂ ਦਾ ਚੋਖਾ ਨੁਕਸਾਨ ਹੋਇਆ ਹੈ।...
ਨਵੀਂ ਦਿੱਲੀ, 18 ਅਕਤੂਬਰ ਕੇਂਦਰੀ ਮੰਤਰੀ ਮੰਡਲ ਨੇ ਫਸਲੀ ਸੀਜ਼ਨ 2024-25 ਲਈ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ’ਚ 150 ਰੁਪਏ ਵਧਾ ਕੇ 2,275 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮਨਜ਼ੂਰੀ ਦਿੱਤੀ ਹੈ।ਇਸ ਦੇ ਨਾਲ ਮਸਰ ਦੀ ਦਾਲ ਦੇ ਘੱਟੋ-ਘੱਟ ਸਮਰਥਨ...
ਚੰਡੀਗੜ੍ਹ, 12 ਅਕਤੂਬਰ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਭਰੋਸੇ ਮਗਰੋਂ ਅੱਜ ਸੂਬੇ ਦੇ ਆੜ੍ਹਤੀਆਂ ਨੇ ਆਪਣੀ ਹੜਤਾਲ ਤੁਰੰਤ ਖ਼ਤਮ ਕਰ ਦਿੱਤੀ ਹੈ। ਖੇਤੀਬਾੜੀ ਮੰਤਰੀ ਨੇ ਆੜ੍ਹਤੀਆਂ, ਖਰੀਦ ਏਜੰਸੀਆਂ ਅਤੇ ਪੰਜਾਬ ਮੰਡੀ ਬੋਰਡ ਨੂੰ ਇਹ...
ਰਮੇਸ਼ ਭਾਰਦਵਾਜ ਲਹਿਰਾਗਾਗਾ, 12 ਅਕਤੂਬਰ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਕਿਸਾਨ ਫਸਲਾਂ ਦੀ ਰਹਿੰਦ-ਖੂਹੰਦ ਸਾੜਨ ਤੋਂ ਗੁਰੇਜ਼ ਕਰਨ ਕਿਉਂਕਿ ਪਰਾਲੀ ਨੂੰ ਅੱਗ ਨਾ ਲਗਾਉਣਾ ਸਰਬੱਤ ਦੇ ਭਲੇ ਦਾ ਕਾਰਜ ਹੈ। ਸੰਤ ਸੀਚੇਵਾਲ ਅੱਜ ਇੱਥੇ ਪਿੰਡ...
ਪਰਸ਼ੋਤਮ ਬੱਲੀ ਬਰਨਾਲਾ, 11 ਅਕਤੂਬਰ ਇਥੇ ਦਾਣਾ ਮੰਡੀ ਵਿਖੇ ਪੁੱਜੇ ਖੁਰਾਕ ਸਵਿਲ ਸਪਲਾਈ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਹੁਣ ਤੱਕ ਸੂਬੇ ਦੀਆਂ ਮੰਡੀਆਂ ਵਿੱਚ 12 ਲੱਖ ਟਨ ਝੋਨੇ ਦੀ ਆਮਦ ਦਰਜ ਕੀਤੀ ਗਈ...
ਰਾਜਨ ਮਾਨ ਰਮਦਾਸ, 10 ਅਕਤੂਬਰ ਪੰਜਾਬ ਦੀਆਂ ਕਈ ਥਾਵਾਂ ’ਤੇ ਬੀਤੀ ਰਾਤ ਝੱਖੜ ਤੇ ਮੀਂਹ ਨੇ ਝੋਨੇ ਦੀ ਫਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ ਅਤੇ ਕਿਸਾਨਾਂ ਦੇ ਸਾਹ ਸੂਤੇ ਹੋਏ ਹਨ। ਹਨੇਰੀ ਤੇ ਮੀਂਹ ਇੰਨੇ ਤੇਜ਼ ਸਨ ਕਿ ਖੇਤਾਂ ਵਿਚ...
ਬਲਜੀਤ ਸਿੰਘ ਸਰਦੂਲਗੜ੍ਹ, 9 ਅਕਤੂਬਰ ਪੰਜਾਬ ਵਿਚ ਦੂਸਰੇ ਰਾਜਾਂ ’ਚੋਂ ਗੈਰਕਾਨੂੰਨੀ ਢੰਗ ਨਾਲ ਆਉਣ ਵਾਲੇ ਝੋਨੇ ਨੂੰ ਰੋਕਣ ਲਈ ਪੁਲੀਸ ਵੱਲੋਂ ਮੰਡੀਕਰਨ ਬੋਰਡ ਨਾਲ ਮਿਲਕੇ ਨਾਕੇ ਲਗਾਏ ਗਏ ਹਨ। ਇਹ ਦਾਅਵਾ ਏਡੀਜੀਪੀ ਪੰਜਾਬ ਡਾ. ਨਰੇਸ਼ ਕੁਮਾਰ ਅਰੋੜਾ ਵੱਲੋਂ ਸਰਦੂਲਗੜ੍ਹ-ਸਿਰਸਾ ਰੋਡ...
Advertisement