ਪੰਜਾਬ ਸਰਕਾਰ ਨੇ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਲਈ ਜਾਰੀ ਕੀਤੇ 39.55 ਕਰੋੜ ਰੁਪਏ : The Tribune India

ਪੰਜਾਬ ਸਰਕਾਰ ਨੇ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਲਈ ਜਾਰੀ ਕੀਤੇ 39.55 ਕਰੋੜ ਰੁਪਏ

ਪੰਜਾਬ ਸਰਕਾਰ ਨੇ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਲਈ ਜਾਰੀ ਕੀਤੇ 39.55 ਕਰੋੜ ਰੁਪਏ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 6 ਅਗਸਤ

ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੀ ਆਰਥਿਕ ਸਹਾਇਤਾ ਦੇਣ ਦਾ ਵਾਅਦਾ ਅੱਜ ਪੂਰਾ ਕਰ ਦਿੱਤਾ। ਉਨ੍ਹਾਂ ਪੀੜਤ ਪਰਿਵਾਰਾਂ ਲਈ 39.55 ਕਰੋੜ ਰੁਪਏ ਜਾਰੀ ਕੀਤੇ ਹਨ। ਦਰਅਸਲ ਕੁਝ ਦਿਨ ਪਹਿਲਾਂ ਜਦੋਂ ਸੂਬਾ ਸਰਕਾਰ ਨੇ ਪੰਜਾਬ ਭਵਨ ਵਿੱਚ ਕਿਸਾਨਾਂ ਨਾਲ ਮੀਟਿੰਗ ਕੀਤੀ ਸੀ ਤਾਂ ਕਿਸਾਨਾਂ ਨੇ ਇਹ ਮੰਗ ਰੱਖੀ ਸੀ। ਇਸ 'ਤੇ ਮੁੱਖ ਮੰਤਰੀ ਵੀ ਤਿਆਰ ਸਨ ਅਤੇ ਉਨ੍ਹਾਂ ਨੇ 3 ਦਿਨਾਂ ਦੇ ਅੰਦਰ ਵਿੱਤੀ ਮਦਦ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਵਿਚਾਲੇ ਸ਼ਬਦੀ ਜੰਗ ਭਖੀ

ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਵਿਚਾਲੇ ਸ਼ਬਦੀ ਜੰਗ ਭਖੀ

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਭਗਵੰਤ ਮਾਨ ਨੂੰ ਸੰਵਿਧਾਨ ਦੀਆਂ ਧਾਰਾ...

ਪੰਜਾਬ ਦੇ ਰਾਜਪਾਲ ਪੁਰੋਹਿਤ ਸੂਬੇ ਵਿੱਚ ‘ਅਪਰੇਸ਼ਨ ਲੋਟਸ’ ਨੂੰ ਲਾਗੂ ਕਰਨ ਲਈ ਭਾਜਪਾ ਦੇ ਇਸ਼ਾਰੇ ’ਤੇ ਕੰਮ ਕਰ ਰਹੇ: ‘ਆਪ’

ਪੰਜਾਬ ਦੇ ਰਾਜਪਾਲ ਪੁਰੋਹਿਤ ਸੂਬੇ ਵਿੱਚ ‘ਅਪਰੇਸ਼ਨ ਲੋਟਸ’ ਨੂੰ ਲਾਗੂ ਕਰਨ ਲਈ ਭਾਜਪਾ ਦੇ ਇਸ਼ਾਰੇ ’ਤੇ ਕੰਮ ਕਰ ਰਹੇ: ‘ਆਪ’

ਕੈਬਨਿਟ ਮੰਤਰੀ ਅਮਨ ਅਰੋੜਾ ਨੇ ‘ਆਪ’ ਸਰਕਾਰ ਵਿਰੁੱਧ ਸਾਜ਼ਿਸ਼ ਰਚਣ ਦੇ ਦ...

ਖਰਾਬ ਮੌਸਮ ਕਾਰਨ ਪ੍ਰਧਾਨ ਮੰਤਰੀ ਦਾ ਮੰਡੀ ਦੌਰਾ ਰੱਦ

ਖਰਾਬ ਮੌਸਮ ਕਾਰਨ ਪ੍ਰਧਾਨ ਮੰਤਰੀ ਦਾ ਮੰਡੀ ਦੌਰਾ ਰੱਦ

ਭਾਜਪਾ ਯੂਥ ਵਰਕਰਾਂ ਨੂੰ ਵੀਡੀਓ ਕਾਨਫਰੰਸਿੰਗ ਜ਼ਰੀਏ ਕੀਤਾ ਸੰਬੋਧਨ

ਸ਼ਹਿਰ

View All