ਅੰਮ੍ਰਿਤਸਰ ਵਿੱਚ ਸੀਮਾ ਸੁਰੱਖਿਆ ਬਲ (BSF) ਅਤੇ ਨਾਰਕੋਟਿਕਸ ਕੰਟਰੋਲ ਬਿਊਰੋ (NCB) ਦੇ ਇੱਕ ਸਾਂਝੇ ਅਪਰੇਸ਼ਨ ਵਿੱਚ 365 ਗ੍ਰਾਮ ਹੈਰੋਇਨ ਸਮੇਤ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ। ਇੱਕ BSF ਅਧਿਕਾਰੀ ਨੇ ਬੁੱਧਵਾਰ ਨੂੰ ਦੱਸਿਆ ਕਿ ਕਥਿਤ ਤਸਕਰ, ਜੋ ਅੰਮ੍ਰਿਤਸਰ ਦੇ...
Advertisement
ਅੰਮ੍ਰਿਤਸਰ
ਮਾਹਰਾਂ ਨਾਲ ਜਲਦ ਕੀਤੀ ਜਾਵੇਗੀ ਮੀਟਿੰਗ
ਸ਼੍ਰ੍ਰ੍ਰੋਮਣੀ ਕਮੇਟੀ ਵੱਲੋਂ ਪਾਰਦਰਸ਼ਤਾ ਯਕੀਨੀ ਬਣਾੳੁਣ ਲੲੀ ਪੋਰਟਲ ਜਾਰੀ
ਜਾਨੀ ਨੁਕਸਾਨ ਤੋਂ ਬਚਾਅ ਰਿਹਾ
ਅੰਮ੍ਰਿਤਸਰ ਪੁਲੀਸ ਨੇ ਇੱਕ ਸੰਗਠਿਤ ਹਥਿਆਰਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਫਾਸ਼ ਕੀਤਾ ਹੈ। ਪੁਲੀਸ ਨੇ ਸਰਹੱਦ ਪਾਰ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਵਿੱਚ ਸ਼ਾਮਲ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਡੀਜੀਪੀ ਗੋਰਵ ਯਾਦਵ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ਰਾਹੀਂ ਦੱਸਿਆ ਕਿ...
Advertisement
ਤਿੰਨ ਮੁਲਜ਼ਮ ਗ੍ਰਿਫ਼ਤਾਰ; ਹਥਿਆਰਾਂ ਦੀ ਵੱਡੀ ਖੇਪ ਬਰਾਮਦ
ਬੀਐਸਐਫ ਅਤੇ ਪੰਜਾਬ ਪੁਲੀਸ ਨੇ ਸਾਂਝੇ ਤੌਰ ’ਤੇ ਇੱਕ ਕਾਰਵਾਈ ਦੌਰਾਨ 4 ਤਸਕਰਾਂ ਨੂੰ 10 ਕਿਲੋ ਹੈਰੋਇਨ ਦੀ ਵੱਡੀ ਖੇਪ ਸਮੇਤ ਗ੍ਰਿਫ਼ਤਾਰ ਕੀਤਾ। ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆ ਬੀਐਸਐਫ ਦੇ ਇੱਕ ਉੱਚ ਅਧਿਕਾਰੀ ਨੇ ਦੱਸਿਆ ਕਿ ਇੱਕ ਆਪਸੀ ਤਾਲਮੇਲ ਵਾਲੀ...
ਪੁਲੀਸ ਵੱਲੋਂ ਅੰਤਰਰਾਜੀ ਅਫੀਮ ਤਸਕਰੀ ਨੈੱਟਵਰਕ ਦੇ ਪਰਦਾਫਾਸ਼ ਦਾ ਦਾਅਵਾ
ਸਾਈਬਰ ਕ੍ਰਾਈਮ ਪੁਲੀਸ ਸਟੇਸ਼ਨ ਨੇ ਇੱਕ ਬਹੁਤ ਸੰਗਠਿਤ ਜਾਅਲੀ ਕਾਲ ਸੈਂਟਰ ਦਾ ਪਰਦਾਫਾਸ਼ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਅੰਮ੍ਰਿਤਸਰ ਦੇ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਹ ਕਾਲ ਸੈਂਟਰ ਦੇਸ਼ ਭਰ ਦੇ ਭੋਲੇ-ਭਾਲੇ ਲੋਕਾਂ ਨਾਲ ਧੋਖਾਧੜੀ ਕਰ...
1927 ਵਿੱਚੋਂ 984 ਸੀਟਾਂ ਖਾਲੀ, ਸਿੱਖਿਆ ਪ੍ਰਣਾਲੀ ਹੋ ਰਹੀ ਪ੍ਰਭਾਵਿਤ
ਭਾਰਤੀ ਕਿਸਾਨ ਯੂਨੀਅਨ (ਸਿਰਸਾ) ਦੀ ਟੀਮ ਨੇ ਵੱਖ-ਵੱਖ ਪਿੰਡਾਂ ਵਿੱਚ ਮੀਟਿੰਗਾਂ ਕਰਕੇ ਇੱਕ ਧਾਰਮਿਕ ਡੇਰੇ ਵੱਲੋਂ ਬਿਆਸ ਦਰਿਆ ਦਾ ਵਹਾਅ ਮੋੜਨ ਦੇ ਰੋਸ ਵਿੱਚ 26 ਸਤੰਬਰ ਨੂੰ ਵੱਖ-ਵੱਖ ਪਿੰਡਾਂ ਤੋਂ ਡੀਸੀ ਦਫਤਰ ਤੱਕ ਟਰੈਕਟਰ ਮਾਰਚ ਕੱਢਣ ਦਾ ਐਲਾਨ ਕੀਤਾ। ਅਮਨਦੀਪ...
ਪੰਜਾਬ ਪੁਲੀਸ ਨੇ ਅੱਜ ਕਿਹਾ ਕਿ ਉਸ ਨੇ ਅੰਮ੍ਰਿਤਸਰ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਾਰਕੋ-ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। In an intelligence-led operation, Amritsar Rural Police busts a cross-border narco-smuggling module and apprehends one drug...
ਪੰਜਾਬ ਪੁਲੀਸ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਤੋਂ ਮੁੱਖ ਸ਼ੱਕੀ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਦਿਆਂ ਨਮੀਸ਼ ਸਰੀਨ ਕਤਲ ਕੇਸ ਨੂੰ ਸੁਲਝਾਉਣ ਦਾ ਦਾਅਵਾ ਕੀਤਾ ਹੈ। ਅਧਿਕਾਰੀਆਂ ਦੇ ਅਨੁਸਾਰ 18 ਸਤੰਬਰ ਨੂੰ ਅੰਮ੍ਰਿਤਸਰ ਵਿੱਚ ਅੱਧੀ ਰਾਤ ਦੇ ਨੇੜੇ ਇੱਕ ਵਿਅਕਤੀ...
sarkarekhalsa.org ’ਤੇ ਸੇਵਾਵਾਂ ਸਬੰਧੀ ਵੇਰਵਿਆਂ ਨੂੰ ਰਜਿਸਟਰ ਕਰਨ ਦੀ ਅਪੀਲ
ਥਾਣਾ ਛੇਹਰਟਾ ’ਚ ਐੱਫਆੲੀਆਰ ਦਰਜ
ਬਰਾਮਦ ਨਸ਼ੇ ਤੇ ਮੁਲਜ਼ਮ ਨੂੰ ਨਸ਼ਾ ਵਿਰੋਧੀ ਟਾਸਕ ਫੋਰਸ ਹਵਾਲੇ ਕੀਤਾ
ਕਥਾਵਾਚਕ ਤੇ ਸੇਵਾਦਾਰ ਮੁਅੱਤਲ; ਆਰਜ਼ੀ ਗ੍ਰੰਥੀ ਦੀਆਂ ਸੇਵਾਵਾਂ ਸਮਾਪਤ, ਗੁਰਦੁਆਰੇ ਦੇ ਮੈਨੇਜਰ ਨੂੰ ਚੇਤਾਵਨੀ ਦੇ ਕੇ ਤਬਾਦਲਾ
ਸਰਹੱਦ ਪਾਰ ਨਾਰਕੋ-ਅਤਿਵਾਦ ਨੈੱਟਵਰਕਾਂ ਵਿਰੁੱਧ ਇੱਕ ਵੱਡੀ ਕਾਰਵਾਈ ਵਿੱਚ ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਛੇਹਰਟਾ ਦੇ ਵਡਾਲੀ ਤੋਂ ਯਾਸੀਨ ਮੁਹੰਮਦ ਨਾਮ ਦੇ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 7.122 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। In a major breakthrough against cross-border...
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪਟਿਆਲਾ ਜੇਲ੍ਹ ਵਿਖੇ ਨਜ਼ਰਬੰਦ ਸਿੱਖ ਕੈਦੀ ਸੰਦੀਪ ਸਿੰਘ ਵਾਸੀ ਅੰਮ੍ਰਿਤਸਰ ਦੇ ਪਰਿਵਾਰ ਵੱਲੋਂ ਜੇਲ੍ਹ ਤੇ ਪੁਲੀਸ ਅਧਿਕਾਰੀਆਂ ਵਿਰੁੱਧ ਉਸ ਉੱਤੇ ਤਸ਼ੱਦਦ ਦੇ ਲਗਾਏ ਦੋਸ਼ਾਂ ਦਾ ਸਖ਼ਤ ਨੋਟਿਸ ਲੈਂਦਿਆਂ...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉੱਤਰ ਪ੍ਰਦੇਸ਼ ਦੇ ਵ੍ਰਿੰਦਾਵਨ ’ਚ ਗੁਰਦੁਆਰਾ ਗੁਰੂ ਨਾਨਕ ਟਿੱਲਾ ਸਾਹਿਬ ਵਿਖੇ ਗੁਰੂ ਤੇਗ਼ ਬਹਾਦਰ ਸਾਹਿਬ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ...
ਘਰਾਂ ਵਿੱਚੋਂ ਕੂੜਾ ਨਾ ਚੁੱਕਣ, ਸੀਵਰੇਜ ਦੇ ਮੰਦੇ ਹਾਲ ਅਤੇ ਪੀਣ ਵਾਲੇ ਗੰਦੇ ਪਾਣੀ ਦੇ ਮੁੱਦੇ ਚੁੱਕੇ
ਭਲਕੇ ਰਿਪੋਰਟ ਸੌਂਪੇ ਜਾਣ ਦੀ ਸੰਭਾਵਨਾ
ਪੰਜਾਬ ਪੁਲੀਸ ਦੀ ਡਰੱਗ ਡਿਸਪੋਜ਼ਲ ਟੀਮ ਨੇ ਅੱਜ ਇੱਥੇ ਐਨਡੀਪੀਐਸ ਦੇ ਵੱਖ-ਵੱਖ ਕੇਸਾਂ ਵਿੱਚ ਬਰਾਮਦ ਕੀਤੀ ਗਈ ਲਗਪਗ 380 ਕਿਲੋ ਤੋਂ ਵੱਧ ਹੈਰੋਇਨ ਅਤੇ ਹੋਰ ਨਸ਼ੀਲੇ ਪਦਾਰਥਾਂ ਨੂੰ ਅਗਨ ਭੇਟ ਕਰਕੇ ਨਸ਼ਟ ਕੀਤਾ ਹੈ। ਪੁਲੀਸ ਬੁਲਾਰੇ ਨੇ ਦੱਸਿਆ ਕਿ ਪੁਲੀਸ...
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤਿ ਦਿਵਸ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨਜ਼ਦੀਕ ਪਹੁੰਚ ਕੇ ਗੁਰੂ ਸਾਹਿਬ ਦੇ ਸਨਮੁਖ ਲਾਂਘਾ ਛੇਤੀ ਖੁੱਲ੍ਹਣ, ਸਿੱਖ ਜਥੇ ਪਾਕਿਸਤਾਨ...
ਸ਼੍ਰੋਮਣੀ ਕਮੇਟੀ ਵਲੋਂ ਕੀਤੀ ਜਾ ਰਹੀ ਹੈ ਪੜਤਾਲ, ਦੋਸ਼ੀ ਪਾਏ ਜਾਣ ’ਤੇ ਸਖਤ ਕਾਰਵਾਈ ਹੋਵੇਗੀ: ਐਡਵੋਕੇਟ ਧਾਮੀ
ਘਟਗਿਣਤੀਆਂ ਵਿਰੁੱਧ ਨਫ਼ਰਤੀ ਅਪਰਾਧਾਂ ਵਿੱਚ ਲਗਾਤਾਰ ਵਾਧੇ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ
ਕੇਂਦਰੀ ਗ੍ਰਹਿ ਮੰਤਰਾਲੇ ਨੂੰ ਲੋੜੀਂਦੀ ਪ੍ਰਵਾਨਗੀ ਦੇਣ ਲਈ ਕਿਹਾ; ਸਿੱਖ ਜਥੇਬੰਦੀਆਂ ਨੇ ਵੀ ਸਰਕਾਰ ਨੂੰ ਕੀਤੀ ਅਪੀਲ
ਅੰਮ੍ਰਿਤਸਰ ਤੇ ਗੁਰਦਾਸਪੁਰ ਵਜ਼ਿਲ੍ਹਿਆਂ ਵਿਚ ਹੜ੍ਹ ਪੀੜਤਾਂ ਨਾਲ ਕਰਨਗੇ ਮੁਲਾਕਾਤ
ਲਾਵਾਰਸ ਕੁੱਤੇ ਨੂੰ ਮਾਰਨ ਦੇ ਦੋਸ਼ ਹੇਠ ਪੁਲੀਸ ਨੇ ਮੱਖਣ ਗੁੱਜਰ ਨਾਮੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ। ਹਾਲਾਂਕਿ ਬਾਅਦ ’ਚ ਏਅਰਪੋਰਟ ਪੁਲੀਸ ਨੇ ਉਸ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ। ਇਹ ਘਟਨਾ ਪਾਮ ਗਰੂਵ ਇਲਾਕੇ ਵਿੱਚ ਵਾਪਰੀ, ਜਿਸ ਮਗਰੋਂ ਪਸ਼ੂ...
Advertisement