Accident: ਮੋਟਰਸਾਈਕਲ ਅਤੇ ਟਰੈਕਟਰ-ਟਰਾਲੀ ਦੀ ਟੱਕਰ ਵਿੱਚ ਦੋ ਹਲਾਕ
ਪੱਤਰ ਪ੍ਰੇਰਕ ਅਜਨਾਲਾ, 12 ਜੁਲਾਈ ਇੱਥੇ ਮੋਟਰਸਾਈਕਲ ਅਤੇ ਟਰੈਕਟਰ- ਟਰਾਲੀ ਦੀ ਹੋਈ ਆਹਮੋ ਸਾਹਮਣੇ ਟੱਕਰ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ ਮਨਪ੍ਰੀਤ ਸਿੰਘ ਪੁੱਤਰ ਤਰਲੋਕ ਸਿੰਘ ਵਾਸੀ ਸ਼ੇਖ ਭੱਟੀ ਅਤੇ ਗੁਰਪ੍ਰੀਤ ਸਿੰਘ ਪੁੱਤਰ ਲਖਬੀਰ ਸਿੰਘ ਵਜੋਂ...
Advertisement
ਪੱਤਰ ਪ੍ਰੇਰਕ
ਅਜਨਾਲਾ, 12 ਜੁਲਾਈ
Advertisement
ਇੱਥੇ ਮੋਟਰਸਾਈਕਲ ਅਤੇ ਟਰੈਕਟਰ- ਟਰਾਲੀ ਦੀ ਹੋਈ ਆਹਮੋ ਸਾਹਮਣੇ ਟੱਕਰ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ ਮਨਪ੍ਰੀਤ ਸਿੰਘ ਪੁੱਤਰ ਤਰਲੋਕ ਸਿੰਘ ਵਾਸੀ ਸ਼ੇਖ ਭੱਟੀ ਅਤੇ ਗੁਰਪ੍ਰੀਤ ਸਿੰਘ ਪੁੱਤਰ ਲਖਬੀਰ ਸਿੰਘ ਵਜੋਂ ਹੋਈ। ਇਹ ਦੋਵੇਂ ਨੌਜਵਾਨ ਮਿਹਨਤ ਮਜ਼ਦੂਰੀ ਦਾ ਕੰਮ ਕਰਦੇ ਸਨ। ਇਸ ਸਬੰਧੀ ਪੁਲੀਸ ਵੱਲੋਂ ਮਾਮਲਾ ਦਰਜ ਕਰ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Advertisement