ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਹਰਿਮੰਦਰ ਸਾਹਿਬ ਤੋਂ ਬਾਅਦ ਹੁਣ ਅੰਮ੍ਰਿਤਸਰ ਦੇ ਹਵਾਈ ਅੱਡੇ ਨੂੰ ਬੰਬ ਦੀ ਧਮਕੀ

ਸ੍ਰੀ ਹਰਿਮੰਦਰ ਸਾਹਿਬ ਤੋਂ ਬਾਅਦ ਹੁਣ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ਨੂੰ ਬੰਬ ਦੀ ਧਮਕੀ ਮਿਲੀ ਹੈ। ਇਸ ਦੀ ਪੁਸ਼ਟੀ ਉੱਚ ਪੁਲੀਸ ਅਧਿਕਾਰੀ ਵੱਲੋਂ ਕੀਤੀ ਗਈ ਹੈ। ਹਵਾਈ ਅੱਡਾ ਪ੍ਰਸ਼ਾਸਨ ਨੂੰ ਈਮੇਲ ਜ਼ਰੀਏ ਧਮਕੀ ਦਿੱਤੀ ਗਈ...
ਅੰਮ੍ਰਿਤਸਰ ਕੌਮਾਂਤਰੀ ਹਵਾਈ ਅੱਡੇ ਦੀ ਫਾਈਲ ਫੋਟੋ।
Advertisement

ਸ੍ਰੀ ਹਰਿਮੰਦਰ ਸਾਹਿਬ ਤੋਂ ਬਾਅਦ ਹੁਣ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ਨੂੰ ਬੰਬ ਦੀ ਧਮਕੀ ਮਿਲੀ ਹੈ। ਇਸ ਦੀ ਪੁਸ਼ਟੀ ਉੱਚ ਪੁਲੀਸ ਅਧਿਕਾਰੀ ਵੱਲੋਂ ਕੀਤੀ ਗਈ ਹੈ।

ਹਵਾਈ ਅੱਡਾ ਪ੍ਰਸ਼ਾਸਨ ਨੂੰ ਈਮੇਲ ਜ਼ਰੀਏ ਧਮਕੀ ਦਿੱਤੀ ਗਈ ਹੈ, ਜਿਸ ਮਗਰੋਂ ਹਵਾਈ ਅੱਡੇ ਉੱਤੇ ਸੁਰੱਖਿਆ ਪ੍ਰਬੰਧ ਅਤੇ ਚੌਕਸੀ ਵਧਾ ਦਿੱਤੀ ਗਈ ਹੈ।

Advertisement

ਇਸ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਜਿਹੀਆਂ ਅੱਠ ਈਮੇਲ ਧਮਕੀਆਂ ਆ ਚੁੱਕੀਆਂ ਹਨ।

ਇਸ ਮਾਮਲੇ ਵਿੱਚ ਪੰਜਾਬ ਪੁਲੀਸ ਵੱਲੋਂ ਫਰੀਦਾਬਾਦ ਦੇ ਇੱਕ ਸਾਫਟਵੇਅਰ ਇੰਜਨੀਅਰ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ।

Advertisement