ਰਾਹਤ ਸੇਵਾਵਾਂ ਦਾ ਜਾਇਜ਼ਾ ਲਿਆ
ਰਾਹਤ ਸੇਵਾਵਾਂ ਦਾ ਜਾਇਜ਼ਾ ਲਿਆ
ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਪੰਜ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਇੱਕ ਅੱਤਵਾਦੀ ਮਡਿਊਲ ਦਾ ਪਰਦਾਫਾਸ਼ ਕਰਨ ਅਤੇ ਟਾਰਗੇਟ ਕਿਲਿੰਗ ਦੀ ਘਟਨਾ ਵਾਪਰਨ ਤੋਂ ਰੋਕਣ ਦਾ ਦਾਅਵਾ ਕੀਤਾ ਹੈ। ਇਸ ਦੌਰਾਨ ਗ੍ਰਿਫਤਾਰੀ ਵੇਲੇ ਪੁਲੀਸ ਮੁਕਾਬਲੇ ਵਿੱਚ ਇੱਕ ਮੁਲਜ਼ਮ ਜ਼ਖ਼ਮੀ ਵੀ ਹੋ ਗਿਆ।...
ਅਕਾਲ ਤਖ਼ਤ ਦੇ ਸਕੱਤਰੇਤ ਨੇ ਭਾਸ਼ਾ ਵਿਭਾਗ ਨੂੰ ਭੇਜਿਆ ਪੱਤਰ
ਜਸਬੀਰ ਜੱਸੀ ਅਤੇ ਰਾਜ ਕੁੰਦਰਾ ਵੀ ਮਦਦ ਲਈ ਅੱਗੇ ਆਏ; ਅਜਨਾਲਾ ਹਲਕੇ ’ਚ ਡਰੋਨਾਂ ਰਾਹੀਂ ਪਹੁੰਚਾਈ ਜਾ ਰਹੀ ਹੈ ਰਾਹਤ ਸਮੱਗਰੀ
ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਹੈੱਡ ਗ੍ਰੰਥੀ ਨੂੰ ਮਹਾਨਕੋਸ਼ ਦੀਆਂ ਕਾਪੀਆਂ ਦੇ ਢੁੱਕਵੇਂ ਸਸਕਾਰ ਸੇਵਾ ਦੇ ਹੁਕਮ; ਪੰਜਾਬੀ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਕੈਂਪਸ ਵਿਚਲੇ ਗੁਰਦੁਆਰੇ ’ਚ ਖਿਮਾ ਜਾਚਨਾ ਲਈ ਅਰਦਾਸ ਬੇਨਤੀ ਕਰਵਾਉਣ ਦੀ ਤਾਕੀਦ
ਪੀੜਤਾਂ ਨੂੰ ਰਾਹਤ ਸਮਗਰੀ ਵੰਡੀ; ਰਾਹਤ ਕਾਰਜਾਂ ਲਈ ਅਖਤਿਆਰੀ ਕੋਟੇ ਵਿੱਚੋਂ ਯੋਗਦਾਨ ਪਾਉਣ ਦਾ ਐਲਾਨ
ਘਰ-ਘਰ ਪਹੁੰਚ ਕੇ ਨੁਕਸਾਨ ਦਾ ਜਾਇਜ਼ਾ ਲਿਆ
ਜੰਮੂ, ਮਾਮੂਨ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਫਿਰੋਜ਼ਪੁਰ ਸੈਕਟਰ ਵਿੱਚ ਬਚਾਅ ਅਤੇ ਰਾਹਤ ਕਾਰਜ ਜਾਰੀ; 1211 ਜਣਿਆਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ
ਰਮਦਾਸ ਅਜਨਾਲਾ ਤੋਂ ਬਾਅਦ ਹੜ੍ਹ ਦਾ ਪਾਣੀ ਲੋਪੋਕੇ ਚੋਗਾਵਾਂ ਖੇਤਰ ਵੱਲ ਨੂੰ ਵਧਣ ਲੱਗਾ; ਲੋਕਾਂ ਨੂੰ ਆਪਣੇ ਘਰ ਬਾਰ ਛੱਡ ਕੇ ਸੁਰੱਖਿਅਤ ਟਿਕਾਣਿਆਂ ’ਤੇ ਜਾਣ ਦੀ ਅਪੀਲ; ਰਾਤ ਰਾਤ ਵਿਚ ਦਰਜਨਾਂ ਹੋਰ ਪਿੰਡ ਪਾਣੀ ਦੀ ਲਪੇਟ ਵਿਚ ਆਏ
ਵੱਖ ਵੱਖ ਪਿੰਡਾਂ ਵਿਚ ਚਾਰ ਤੋਂ ਪੰਜ ਹਜ਼ਾਰ ਲੋਕਾਂ ਦੇ ਫਸੇ ਹੋਣ ਦਾ ਦਾਅਵਾ; ਮੋਦੀ, ਸ਼ਾਹ ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਾਨੀ ਨੁਕਸਾਨ ਤੋਂ ਬਚਾਅ ਵੱਲ ਧਿਆਨ ਦੇਣ ਦੀ ਅਪੀਲ
ਮੰਤਰੀ ਬਰਿੰਦਰ ਗੋਇਲ, ਧਾਲੀਵਾਲ ਤੇ ਡਿਪਟੀ ਕਮਿਸ਼ਨਰ ਤੇ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ; ਲੋਕਾਂ ਦੀ ਜਾਨ-ਮਾਲ ਦੀ ਰਾਖੀ 'ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ: ਧਾਲੀਵਾਲ
ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਵੇਗਾ 350 ਸਾਲਾ ਸ਼ਹੀਦੀ ਸਮਾਗਮ
ਪੁਲੀਸ ਪ੍ਰਸ਼ਾਸਨ ਨੇ ਪੱਤਰਕਾਰਾਂ ਨੂੰ ਮੁੱਖ ਮੰਤਰੀ ਦੇ ਨੇਡ਼ੇ ਜਾਣ ਤੋਂ ਰੋਕਿਆ
ਲੈਂਡ ਪੂਲਿੰਗ ਸਕੀਮ ਰੱਦ ਹੋਣ ਤੇ ਹੜ੍ਹਾਂ ਤੋਂ ਨਿਜਾਤ ਲਈ ਅਰਦਾਸ ਕੀਤੀ
ਰਾਵੀ ਦਰਿਆ ਦੇ ਧੂਸੀ ਬੰਨ ਟੁੱਟ ਜਾਣ ਕਾਰਨ ਅਜਨਾਲਾ ਖੇਤਰ ਦੇ ਰਹਿੰਦੇ ਪਿੰਡਾਂ ਵਿੱਚ ਵੀ ਪਾਣੀ ਦਾਖਲ ਹੋਣਾ ਸ਼ੁਰੂ ਹੋ ਗਿਆ ਹੈ। ਬੀਤੀ ਰਾਤ ਅਤੇ ਸਵੇਰ ਸਮੇਂ ਬਹੁਤ ਤੇਜ਼ੀ ਨਾਲ ਵੱਧ ਰਹੇ ਪਾਣੀ ਨੇ ਪਿੰਡ ਅਵਾਨ, ਪੈੜੇਵਾਲ, ਥੋਬਾ, ਦੂਰੀਆਂ,...
ਪੰਜਾਬ ਇਸ ਵੇਲੇ ਹੜ੍ਹਾਂ ਦੀ ਮਾਰ ਹੇਠ ਹੈ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਐਕਸ਼ਨ ਮੋਡ ਵਿੱਚ ਹਨ। ਮੁੱਖ ਮੰਤਰੀ ਮਾਨ ਵੱਲੋਂ ਅੱਜ ਫਿਰੋਜ਼ਪੁਰ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਜਾਵੇਗਾ। ਇਸ ਦੌਰਾਨ ਮੁੱਖ ਮੰਤਰੀ ਵੱਲੋਂ ਹੜ੍ਹ...
ਸੂਰਵਿੰਡ, ਭੈਣੀ ਗੁਰਮੁੱਖਸਿੰਘ ਤੇ ਬੂੜਚੰਦ ’ਚ ਲਗਪਗ 300 ਏਕੜ ਫਸਲ ਡੁੱਬੀ
ਮੁਲਜ਼ਮ ਕੋਲੋਂ ਪੰਜ ਪਿਸਤੌਲ ਤੇ ਚਾਰ ਮੈਗਜ਼ੀਨ ਬਰਾਮਦ
ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਦੀਨਾਨਗਰ ਇਲਾਕੇ ਦਾ ਦੌਰਾ
ਸੀਮਾ ਸੁਰੱਖਿਆ ਬਲ (ਬੀਐੱਸਐੱਫ) ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਸਰਹੱਦੀ ਪਿੰਡਾਂ ਵਿੱਚ ਫਸੇ ਲੋਕਾਂ ਨੂੰ ਬਚਾਉਣ ਦੀ ਮੁਹਿੰਮ ਚਲਾਈ ਹੈ, ਜਿਸ ਨਾਲ ਕਈ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਈ ਗਈ ਹੈ। ਬੀਐੱਸਐੱਫ ਅਧਿਕਾਰੀ ਨੇ ਦੱਸਿਆ ਕਿ ਗੁਰਦਾਸਪੁਰ ਵਿੱਚ ਬੀਐੱਸਐੱਫ ਬਚਾਅ ਟੀਮਾਂ...
ਮਕਾਨ ਮਾਲਕ ਵੱਲੋਂ ਮਦਦ ਦੀ ਗੁਹਾਰ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਵਿੱਤਰ ਸਰੂਪ ਅਤੇ ਸੇਵਾਦਾਰ ਸੁਰੱਖਿਅਤ; ਕਰਤਾਰਪੁਰ ਸਾਹਿਬ-ਨਾਰੋਵਾਲ ਸੜਕ ’ਤੇ ਪਾਣੀ ਭਰਨ ਕਾਰਨ ਆਵਾਜਾਈ ਠੱਪ; ਬਚਾਅ ਕਾਰਜਾਂ ਤਹਿਤ 30 ਸ਼ਰਧਾਲੂਆਂ ਨੂੰ ਸੁਰੱਖਿਅਤ ਬਾਹਰ ਕੱਢਿਆ
ਰਾਵੀ ਅਤੇ ਬਿਆਸ ਦੇ ਨਾਲ ਸਤਲੁਜ ਦਰਿਆ ਵਿਚ ਵੀ ਪਾਣੀ ਦਾ ਪੱਧਰ ਵਧਿਆ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੜ੍ਹ ਪ੍ਰਭਾਵਿਤ ਇਲਾਕੇ ਗੁਰਦਾਸਪੁਰ ਅਤੇ ਪਠਾਨਕੋਟ ਦਾ ਕਰਨਗੇ ਦੌਰਾ; ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ, ਗੁਰਮੀਤ ਸਿੰਘ ਖੁੱਡੀਆਂ ਅਤੇ ਬਰਿੰਦਰ ਗੋਇਲ ਦੀ ਅਗਵਾਈ ਹੇਠ ਹੜ੍ਹ ਪ੍ਰਬੰਧਨ ਕਮੇਟੀ ਬਣਾਈ
ਸ੍ਰੀ ਅਕਾਲ ਤਖ਼ਤ ਵੱਲੋਂ ਬਣਾਈ ਭਰਤੀ ਕਮੇਟੀ ਵੱਲੋਂ ਗਠਿਤ ਕੀਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ 6 ਸਤੰਬਰ ਨੂੰ ਪਾਰਟੀ ਦੇ ਸਟੇਟ ਡੈਲੀਗੇਟਾਂ ਦਾ ਜਨਰਲ ਇਜਲਾਸ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੱਦਿਆ ਗਿਆ ਹੈ। ਮੁੱਖ ਦਫਤਰ...
ਅਜਨਾਲਾ ਹਲਕੇ ਦੇ 14 ਪਿੰਡਾਂ ਨੂੰ ਸਾਵਧਾਨੀ ਵਜੋਂ ਹਾਈ ਅਲਰਟ ’ਤੇ ਰੱਖਿਆ
ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਨੇ ਅੰਮ੍ਰਿਤਸਰ ਖੇਤਰ ਨੂੰ ਪ੍ਰਭਾਵਿਤ ਕੀਤਾ ਹੈ। ਬੀਤੀ ਰਾਤ ਤੋਂ ਲੈ ਕੇ ਸਵੇਰ 8:30 ਵਜੇ ਤੱਕ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਲਗਪਗ 154 ਐਮਐਮ ਮੀਂਹ ਦਰਜ ਕੀਤਾ ਗਿਆ ਹੈ। ਇਸ ਦੌਰਾਨ ਅੰਮ੍ਰਿਤਸਰ ਦੇ ਮਜੀਠ...
ਰਿਹਾਇਸ਼, ਲੰਗਰ ਅਤੇ ਹੋਰ ਲੋੜੀਂਦੀਆਂ ਵਸਤਾਂ ਦੇ ਪ੍ਰਬੰਧ ਕੀਤੇ
ਸਥਾਨਕ ਲੋਕਾਂ ਨੇ ਪ੍ਰਸ਼ਾਸਨ ਖਿਲਾਫ਼ ਜਤਾਇਆ ਰੋਸ; ਸੋਸ਼ਲ ਮੀਡੀਆ ’ਤੇ ਪੋਸਟਾਂ ਪਾ ਕੇ ਪ੍ਰਸ਼ਾਸਨ ਨੂੰ ਮਦਦ ਦੀ ਗੁਹਾਰ ਲਗਾਈ
ਪੌਂਗ, ਭਾਖੜਾ ਅਤੇ ਰਣਜੀਤ ਸਾਗਰ ਡੈਮ ਵਿੱਚੋਂ ਪਾਣੀ ਛੱਡਣ ਦਾ ਸਿਲਸਿਲਾ ਜਾਰੀ; ਸਰਹੱਦੀ ਜ਼ਿਲ੍ਹਿਆਂ ਦੇ ਕੁਝ ਇਲਾਕਿਆਂ ਵਿਚ ਸਕੂਲ ਬੰਦ; ਕੈਬਨਿਟ ਮੰਤਰੀ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ
65 ਸਾਲਾਂ ਦੀ ਉਮਰ ਵਿੱਚ ਲਏ ਆਖ਼ਰੀ ਸਾਂਹ