Detained MP Amritpal ਬਜਟ ਇਜਲਾਸ ’ਚ ਹਾਜ਼ਰੀ ਲਈ ਹਾਈ ਕੋਰਟ ਪੁੱਜਾ ਅੰਮ੍ਰਿਤਪਾਲ
Detained MP Amritpal ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਹਾਜ਼ਰੀ ਤੋਂ ਮਹਿਰੂਮ ਰਹੇ ਤੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ NSA ਤਹਿਤ ਨਜ਼ਰਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਹੁਣ ਅਗਾਮੀ ਬਜਟ ਇਜਲਾਸ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਮੰਗਦਿਆਂ ਪੰਜਾਬ ਤੇ ਹਰਿਆਣਾ...
Advertisement
Advertisement
×

