ਅੰਮ੍ਰਿਤਸਰ: ਰਾਣਾ ਕੰਦੋਵਾਲੀਆ ਕਤਲ ਮਾਮਲੇ ’ਚ ਪੁਲੀਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ 5 ਦਿਨ ਦਾ ਰਿਮਾਂਡ ਲਿਆ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 6 ਜੁਲਾਈ

ਪੁਲੀਸ ਨੇ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਅਤੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਅੰਮ੍ਰਿਤਸਰ ਦੀ ਅਦਾਤਲ ’ਚ ਪੇਸ਼ ਕਰਕੇ ਪੰਜ ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। ਉਸ ਨੂੰ ਸਵੇਰੇ ਭਾਰੀ ਸੁਰੱਖਿਆ ਹੇਠ ਅਦਾਲਤ ਵਿਚ ਪੇਸ਼ ਕੀਤਾ ਗਿਆ। ਉਸ ਨੂੰ ਇਕ ਹੋਰ ਗੈਂਗਸਟਰ ਰਾਣਾ ਕੰਦੋਵਾਲੀਆ ਦੀ ਹੱਤਿਆ ਦੇ ਮਾਮਲੇ ਵਿਚ ਪੁਲੀਸ ਰਿਮਾਂਡ 'ਤੇ ਲਿਆ ਗਿਆ ਹੈ, ਜਿਸ ਨੂੰ ਪਿਛਲੇ ਸਾਲ ਅਗਸਤ ਵਿਚ ਨਿੱਜੀ ਹਸਪਤਾਲ ਵਿਚ ਹਥਿਆਰਬੰਦ ਹਮਲਾਵਰਾਂ ਨੇ ਗੋਲੀ ਮਾਰ ਦਿੱਤੀ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਖੇਤੀਬਾੜੀ ਬਾਰੇ ਕੇਂਦਰ ਸਰਕਾਰ ਦੀ ਪਹੁੰਚ

ਖੇਤੀਬਾੜੀ ਬਾਰੇ ਕੇਂਦਰ ਸਰਕਾਰ ਦੀ ਪਹੁੰਚ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ਼ਹਿਰ

View All