ਅੰਮ੍ਰਿਤਸਰ: ਰਾਘਵ ਚੱਢਾ ਤੇ ਪਰਿਣੀਤੀ ਚੋਪੜਾ ਨੇ ਦਰਬਾਰ ਸਾਹਿਬ ’ਚ ਮੱਥਾ ਟੇਕਿਆ
ਅੰਮ੍ਰਿਤਸਰ, 1 ਜੁਲਾਈਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਅਦਾਕਾਰਾ ਪਰਿਣੀਤੀ ਚੋਪੜਾ ਨੇ ਅੱਜ ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕਿਆ। ਦੋਵਾਂ ਨੇ 13 ਮਈ ਨੂੰ ਨਵੀਂ ਦਿੱਲੀ ਦੇ ਕਪੂਰਥਲਾ ਹਾਊਸ ਵਿਖੇ ਮੰਗਣੀ ਕਰਵਾੲੀ ਸੀ। ...
Advertisement
ਅੰਮ੍ਰਿਤਸਰ, 1 ਜੁਲਾਈਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਅਦਾਕਾਰਾ ਪਰਿਣੀਤੀ ਚੋਪੜਾ ਨੇ ਅੱਜ ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕਿਆ। ਦੋਵਾਂ ਨੇ 13 ਮਈ ਨੂੰ ਨਵੀਂ ਦਿੱਲੀ ਦੇ ਕਪੂਰਥਲਾ ਹਾਊਸ ਵਿਖੇ ਮੰਗਣੀ ਕਰਵਾੲੀ ਸੀ।
Advertisement
Advertisement