ਅੰਮ੍ਰਿਤਸਰ: ਰਾਹੁਲ ਗਾਂਧੀ ਨੇ ਹਰਿਮੰਦਰ ਸਾਹਿਬ ’ਚ ਜੂਠੇ ਭਾਂਡਿਆਂ ਨੂੰ ਸਾਫ਼ ਕੀਤਾ ਤੇ ਸਬਜ਼ੀਆਂ ਕੱਟਣ ਦੀ ਸੇਵਾ ਕਰਨ ਦੇ ਨਾਲ ਲੰਗਰ ਵੀ ਵਰਤਾਇਆ
ਪੰਜਾਬੀ ਟ੍ਰਿਬਿਊਨ ਵੈੱਬ ਡੈਸਕ ਚੰਡੀਗੜ੍ਹ, 3 ਅਕਤੂਬਰ ਕਾਂਗਰਸ ਆਗੂ ਰਾਹੁਲ ਗਾਂਧੀ ਅੱਜ ਦੂਜੇ ਦਨਿ ਵੀ ਅੰਮ੍ਰਿਤਸਰ ਸਥਿਤ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਜੂਠੇ ਭਾਂਡੇ ਸਾਫ਼ ਕਰਨ ਤੇ ਸਬਜ਼ੀਆਂ ਕੱਟਣ ਦੀ ਸੇਵਾ ਕੀਤੀ। ਉਨ੍ਹਾਂ ਨੇ ਲੰਗਰ ਵੀ ਵਰਤਾਇਆ।...
Advertisement
Advertisement
ਪੰਜਾਬੀ ਟ੍ਰਿਬਿਊਨ ਵੈੱਬ ਡੈਸਕ
ਚੰਡੀਗੜ੍ਹ, 3 ਅਕਤੂਬਰ
ਕਾਂਗਰਸ ਆਗੂ ਰਾਹੁਲ ਗਾਂਧੀ ਅੱਜ ਦੂਜੇ ਦਨਿ ਵੀ ਅੰਮ੍ਰਿਤਸਰ ਸਥਿਤ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਜੂਠੇ ਭਾਂਡੇ ਸਾਫ਼ ਕਰਨ ਤੇ ਸਬਜ਼ੀਆਂ ਕੱਟਣ ਦੀ ਸੇਵਾ ਕੀਤੀ। ਉਨ੍ਹਾਂ ਨੇ ਲੰਗਰ ਵੀ ਵਰਤਾਇਆ।
Advertisement