ਅੰਮ੍ਰਿਤਸਰ: ਸਾਢੇ ਚਾਰ ਕਿਲੋ ਹੈਰੋਇਨ, 8.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਛੇ ਗ੍ਰਿਫ਼ਤਾਰ
ਜਗਤਾਰ ਸਿੰਘ ਲਾਂਬਾਅੰਮ੍ਰਿਤਸਰ, 10 ਜੂਨ ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਅਰਸ਼ਦੀਪ ਸਿੰਘ ਜੋ ਮੌਜੂਦਾ ਸਮੇਂ ਗੋਇੰਦਵਾਲ ਜੇਲ੍ਹ ਵਿੱਚ ਬੰਦ ਹੈ, ਵੱਲੋਂ ਚਲਾਏ ਜਾ ਰਹੇ ਸੰਗਠਿਤ ਨਾਰਕੋ ਹਵਾਲਾ ਕਾਰੋਬਾਰ ਨਾਲ ਸਬੰਧਤ 6 ਕਾਰਕੁਨਾਂ ਨੂੰ 4.526 ਕਿਲੋਗ੍ਰਾਮ ਹੈਰੋਇਨ ਅਤੇ 8.7 ਲੱਖ ਰੁਪਏ ਦੀ...
Advertisement
Advertisement
×