ਬੀਐੱਸਐੱਫ ਨੇ ਅੰਮ੍ਰਿਤਸਰ ’ਚ ਕੌਮਾਂਤਰੀ ਸਰਹੱਦ ’ਤੇ ਪਾਕਿਸਤਾਨੀ ਡਰੋਨ ਸੁੱਟਿਆ : The Tribune India

ਬੀਐੱਸਐੱਫ ਨੇ ਅੰਮ੍ਰਿਤਸਰ ’ਚ ਕੌਮਾਂਤਰੀ ਸਰਹੱਦ ’ਤੇ ਪਾਕਿਸਤਾਨੀ ਡਰੋਨ ਸੁੱਟਿਆ

ਬੀਐੱਸਐੱਫ ਨੇ ਅੰਮ੍ਰਿਤਸਰ ’ਚ ਕੌਮਾਂਤਰੀ ਸਰਹੱਦ ’ਤੇ ਪਾਕਿਸਤਾਨੀ ਡਰੋਨ ਸੁੱਟਿਆ

ਚੰਡੀਗੜ੍ਹ, 26 ਨਵੰਬਰ

ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਵਿਚ ਪਾਕਿਸਤਾਨ ਵਾਲੇ ਪਾਸਿਓਂ ਆਏ ਡਰੋਨ ਨੂੰ ਬੀਐੱਸਐੱਫ ਨੇ ਡੇਗ ਦਿੱਤਾ। ਅਧਿਕਾਰੀਆਂ ਨੇ ਦੱਸਿਆ ਕਿ ਬੀਤੀ ਰਾਤ ਅੰਮ੍ਰਿਤਸਰ ਸ਼ਹਿਰ ਤੋਂ 34 ਕਿਲੋਮੀਟਰ ਦੱਖਣ-ਪੱਛਮ ਵਿੱਚ ਦਾਉਕੇ ਪਿੰਡ ਦੇ ਨੇੜੇ ਬੀਐੱਸਐੱਫ ਜਵਾਨਾਂ ਨੇ ਭਾਰਤੀ ਪਾਸੇ ਵੱਲ ਆਉਂਦੇ ਡਰੋਨ 'ਤੇ ਗੋਲੀਬਾਰੀ ਕੀਤੀ। ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਬੀਐੱਸਐੱਫ ਨੂੰ ਕਵਾਡਕਾਪਟਰ ਡੀਜੇਆਈ ਮੈਟ੍ਰਿਸ 300 ਆਰਟੀਕੇ (ਚੀਨੀ ਡਰੋਨ) ਨੁਕਸਾਨੀ ਹਾਲਤ ਵਿੱਚ ਮਿਲਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦੱਖਣ ਏਸ਼ਿਆਈ ਸਿਆਸੀ ਰੰਗਮੰਚ ਦੇ ਝਲਕਾਰੇ

ਦੱਖਣ ਏਸ਼ਿਆਈ ਸਿਆਸੀ ਰੰਗਮੰਚ ਦੇ ਝਲਕਾਰੇ

ਯੂਨੀਵਰਸਿਟੀਆਂ ਲਈ ਸੰਕਟ ਦਾ ਦੌਰ

ਯੂਨੀਵਰਸਿਟੀਆਂ ਲਈ ਸੰਕਟ ਦਾ ਦੌਰ

ਪੰਜਾਬ ਵਿਚ ਨਸ਼ਿਆਂ ਦਾ ਵਪਾਰ

ਪੰਜਾਬ ਵਿਚ ਨਸ਼ਿਆਂ ਦਾ ਵਪਾਰ

ਨੌਜਵਾਨ ਵਰਗ ਤੇ ‘ਆਪ’ ਦੀ ਸਰਕਾਰ

ਨੌਜਵਾਨ ਵਰਗ ਤੇ ‘ਆਪ’ ਦੀ ਸਰਕਾਰ

ਨੇਪਾਲ ਦੀ ਸਿਆਸਤ ’ਤੇ ਪੱਛਮ ਦਾ ਅਸਰ

ਨੇਪਾਲ ਦੀ ਸਿਆਸਤ ’ਤੇ ਪੱਛਮ ਦਾ ਅਸਰ

ਮੁੱਖ ਖ਼ਬਰਾਂ

ਭਾਰਤ ਜੋੜੋ ਯਾਤਰਾ: ਰਾਹੁਲ ਗਾਂਧੀ ਨੇ ਸ੍ਰੀਨਗਰ ਦੇ ਲਾਲ ਚੌਕ ’ਚ ਫਹਿਰਾਇਆ ਤਿਰੰਗਾ

ਭਾਰਤ ਜੋੜੋ ਯਾਤਰਾ: ਰਾਹੁਲ ਗਾਂਧੀ ਨੇ ਸ੍ਰੀਨਗਰ ਦੇ ਲਾਲ ਚੌਕ ’ਚ ਫਹਿਰਾਇਆ ਤਿਰੰਗਾ

ਸੋਮਵਾਰ ਨੂੰ ਕੀਤੀ ਜਾਣ ਵਾਲੀ ਰੈਲੀ ’ਚ ਵਿਰੋਧੀ ਧਿਰਾਂ ਦੇ 23 ਆਗੂ ਹੋ ਸ...

ਉੜੀਸਾ ਦੇ ਸਿਹਤ ਮੰਤਰੀ ਨਭ ਦਾਸ ਨੂੰ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰੀ, ਹਾਲਤ ਗੰਭੀਰ

ਉੜੀਸਾ ਦੇ ਸਿਹਤ ਮੰਤਰੀ ਨਭ ਦਾਸ ਨੂੰ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰੀ, ਹਾਲਤ ਗੰਭੀਰ

ਗੋਲੀਆਂ ਚਲਾਉਣ ਵਾਲੇ ਏਐੱਸਆਈ ਲੋਕਾਂ ਵੱਲੋਂ ਕਾਬੂ, ਪੁਲੀਸ ਹਵਾਲੇ ਕੀਤਾ

ਸ਼ਹਿਰ

View All