ਗੰਦਗੀ ਦਾ ਮਾਮਲਾ:  ਮੇਅਰ ਵਲੋਂ ਕੌਸਲਰਾਂ ਨਾਲ ਵਿਚਾਰ-ਵਟਾਂਦਰਾ

ਗੰਦਗੀ ਦਾ ਮਾਮਲਾ:  ਮੇਅਰ ਵਲੋਂ ਕੌਸਲਰਾਂ ਨਾਲ ਵਿਚਾਰ-ਵਟਾਂਦਰਾ

ਹਲਕਾ ਦੱਖਣੀ ਤੇ ਪੂਰਬੀ ਦੇ ਕੌਂਸਲਰਾਂ ਨਾਲ ਮੀਟਿੰਗ ਦੌਰਾਨ ਮੇਅਰ ਕਰਮਜੀਤ ਸਿੰਘ। ਫੋਟੋ : ਸੱਗੂ

ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 17 ਸਤੰਬਰ 

ਮੇਅਰ ਕਰਮਜੀਤ ਸਿੰਘ ਵਲੋਂ ਸਵੱਛ ਸਰਵੇਖਣ 2020 ਤਹਿਤ ਅੰਮ੍ਰਿਤਸਰ ਸ਼ਹਿਰ ਦੀ ਗਿਣਤੀ ਗੰਦੇ ਸ਼ਹਿਰਾਂ ਵਿੱਚ ਆਉਣ ਕਰਕੇ ਪੰਜੇ ਵਿਧਾਨ ਸਭਾ ਹਲਕਿਆਂ ਵਿੱਚ ਪੈਂਦੇ ਵੱਖ-ਵੱਖ ਵਾਰਡਾਂ ਦੇ ਕੌਸਲਰਾਂ ਨਾਲ ਵਿਚਾਰ-ਵਟਾਂਦਰਾ ਕਰਨ ਦੀ ਲੜੀ ਤਹਿਤ ਹਲਕਾ ਦੱਖਣੀ ਅਤੇ ਹਲਕਾ ਪੂਰਬੀ ਦੇ ਕੌਸਲਰਾਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸਵੱਛ ਸਰਵੇਖਣ ਦੌਰਾਨ ਅੰਮ੍ਰਿਤਸਰ ਸ਼ਹਿਰ ਸਭ ਤੋਂ ਗੰਦੇ ਸ਼ਹਿਰਾਂ ਦੀ ਗਿਣਤੀ ਵਿੱਚ 9ਵੇਂ ਨੰਬਰ ’ਤੇ ਆਇਆ ਹੈ ਜੋਕਿ ਬੇਹੱਦ ਨਿਰਾਸ਼ਾਜਨਕ ਹੈ। ਉਨਾਂ ਕਿਹਾ ਕਿ ਸਾਫ ਸਫਾਈ ਦੀ ਸਾਰੀ ਜ਼ਿੰਮੇਵਾਰੀ ਇਕੱਲੇ ਸੈਨੀਟੇਸ਼ਨ ਵਿਭਾਗ ਦੀ ਨਹੀ, ਬਲਕਿ ਹਰੇਕ ਸ਼ਹਿਰੀ ਦੀ ਹੈ। ਆਲਾ ਦੁਆਲਾ ਸਾਫ ਸੁਥਰਾ ਅਤੇ ਕੂੜਾ ਵੱਖਰਾ-ਵੱਖਰਾ ਕਰਕੇ ਡਸਟਬਿਨਾਂ ਵਿੱਚ ਰੱਖਣਾ ਸਾਡਾ ਸਾਰਿਆਂ ਦਾ ਫਰਜ਼ ਹੈ। 

ਮੇਅਰ ਨੇ ਕਿਹਾ ਕਿ ਸਾਫ ਸਫਾਈ ਦੇ ਪ੍ਰਬੰਧ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਇਕ ਪਲਾਨ ਤਿਆਰ ਕੀਤਾ ਗਿਆ ਹੈ ਜਿਸ ਵਿਚ ਸ਼ਹਿਰ ਨੂੰ ਪੰਜ ਜੋਨਾਂ ਵਿਚ ਵੰਡਿਆ ਗਿਆ ਹੈ ਅਤੇ ਕੁੱਲ 27 ਸੈਕਟਰ ਬਣਾਏ ਗਏ ਹਨ।  ਉਨਾਂ ਦੱਸਿਆ ਕਿ ਪਹਿਲਾਂ ਕੂੜਾ ਚੁੱਕਣ ਵਾਲੀ ਕੰਪਨੀ ਦੇ ਦਿਵਾਲੀਆ ਹੋਣ ਕਰਕੇ ਅਵਰਧਾ ਨਾਮ ਦੀ ਦੂਜੀ ਕੰਪਨੀ ਆਈ ਹੈ ਜਿਸ ਨੇ 50 ਨਵੀਆਂ ਗੱਡੀਆਂ ਲਿਆਂਦੀਆਂ ਹਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਹਿੰਦ ਦੇ ਮਕਬਰੇ

ਸਰਹਿੰਦ ਦੇ ਮਕਬਰੇ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪਰਵਾਸੀ ਕਾਵਿ

ਪਰਵਾਸੀ ਕਾਵਿ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਮੁੱਖ ਖ਼ਬਰਾਂ

ਕਿਸਾਨਾਂ ਨੇ ਰੇਲ ਮਾਰਗ ਖੋਲ੍ਹੇ

ਕਿਸਾਨਾਂ ਨੇ ਰੇਲ ਮਾਰਗ ਖੋਲ੍ਹੇ

28 ਥਾਵਾਂ ’ਤੇ ਮੋਰਚੇ 15 ਦਿਨਾਂ ਲਈ ਮੁਲਤਵੀ; ਅੰਮ੍ਰਿਤਸਰ ਰੇਲ ਮਾਰਗ ’ਤ...

ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਪੁਲੀਸ ਨੇ ਰੋਕੀ

ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਪੁਲੀਸ ਨੇ ਰੋਕੀ

ਅਸ਼ਵਨੀ ਸ਼ਰਮਾ ਤੇ ਸਾਂਪਲਾ ਸਮੇਤ ਦਰਜਨਾਂ ਭਾਜਪਾ ਆਗੂ ਹਿਰਾਸਤ ’ਚ ਲਏ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਪੁਲੀਸ ਵੱਲੋਂ ਖ਼ੁਦਕੁਸ਼ੀ ਨੋਟ ਬਰਾਮਦ; ਕਰਜ਼ੇ ਤੇ ਕੰਮ ਨਾ ਚੱਲਣ ਕਾਰਨ ਰਹ...

ਸ਼ਹਿਰ

View All