ਅੰਮ੍ਰਿਤਸਰ:
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸੈਸ਼ਨ 2021-22 ਲਈ ਦਸਵੀਂ, ਬਾਰ੍ਹਵੀਂ ਪਾਸ, ਅਪੀਅਰ ਹੋਏ, ਬੇਰੁਜ਼ਗਾਰ ਲੜਕੇ, ਲੜਕੀਆਂ ਲਈ ਸਵੈ-ਰੁਜ਼ਗਾਰ ਦੇ ਉਦੇਸ਼ ਨਾਲ ਵੱਖ ਵੱਖ ਕੋਰਸਾਂ ਵਿਚ ਦਾਖਲਾ ਲੈਣ ਦੀ ਮਿਤੀ 15 ਜੁਲਾਈ ਤਕ ਵਧਾ ਦਿੱਤੀ ਗਈ ਹੈ।ਚਾਹਵਾਨ ਉਮੀਦਵਾਰ ਆਨਲਾਈਨ ਰਜਿਸਟ੍ਰੇਸ਼ਨ ਅਤੇ ਦਾਖਲੇ ਦੀ ਆਖਰੀ ਮਿਤੀ 15 ਜੁਲਾਈ ਤੱਕ ਵੈਬਸਾਈਟ ’ਤੇ ਕਰਵਾ ਸਕਦੇ ਹਨ।
-ਪੱਤਰ ਪ੍ਰੇਰਕ