ਧੋਖਾਧੜੀ ਨਾਲ ਖਾਤੇ ’ਚੋਂ ਲੱਖਾਂ ਰੁਪਏ ਕਢਵਾਏ

ਧੋਖਾਧੜੀ ਨਾਲ ਖਾਤੇ ’ਚੋਂ ਲੱਖਾਂ ਰੁਪਏ ਕਢਵਾਏ

ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 6 ਮਾਰਚ

ਆਪਣੇ ਆਪ ਨੂੰ ਭਾਰਤੀ ਸਟੇਟ ਬੈਂਕ ਦੀ ਕਰਮਚਾਰੀ ਦੱਸ ਕੇ ਕ੍ਰੈਡਿਟ ਕਾਰਡ ਸੇਵਾਵਾਂ ਦੇਣ ਬਹਾਨੇ ਇਕ ਕੁੜੀ ਦੇ ਬੈਂਕ ਖਾਤੇ ਵਿੱਚੋਂ ਦੋ ਲੱਖ ਤੋਂ ਵੱਧ ਦੀ ਰਕਮ ਕਢਵਾ ਲਏ ਗਏ। ਪੁਲੀਸ ਨੇ ਇਸ ਸਬੰਧੀ ਅਣਪਛਾਤੇ ਮੁਲਜ਼ਮ ਖਿਲਾਫ ਕੇਸ ਦਰਜ ਕੀਤਾ ਹੈ। ਮਜੀਠਾ ਰੋਡ ਥਾਣੇ ਹੇਠ ਪੈਂਦੇ ਇਲਾਕੇ ਦੀ ਸ਼ਿਫਾਲੀ ਅਰੋੜਾ ਨੇ ਪੁਲੀਸ ਕੋਲ ਕੀਤੀ ਸ਼ਿਕਾਇਤ ਵਿਚ ਦੱਸਿਆ ਕਿ ਉਸ ਨੂੰ ਇਕ ਅਣਪਛਾਤੇ ਮੋਬਾਈਲ ਨੰਬਰ ਤੋਂ ਫੋਨ ਆਇਆ ਸੀ। ਫੋਨ ਕਰਨ ਵਾਲੀ ਕੁੜੀ ਨੇ ਆਪਣੇ ਆਪ ਨੂੰ ਭਾਰਤੀ ਸਟੇਟ ਬੈਂਕ ਦੀ ਕਰਮਚਾਰੀ ਦੱਸਿਆ। ਉਸ ਨੇ ਆਖਿਆ ਕਿ ਕ੍ਰੈਡਿਟ ਕਾਰਡ ਸੇਵਾਵਾਂ ਦੇਣ ਬਹਾਨੇ ਜ਼ਰੂਰੀ ਜਾਣਕਾਰੀ ਲੈਣ ਮਗਰੋਂ ਸ਼ਿਕਾਇਤਕਰਤਾ ਦੇ ਕ੍ਰੈਡਿਟ ਕਾਰਡ ਖਾਤੇ ਵਿੱਚੋਂ ਦੋ ਲੱਖ 27 ਹਜ਼ਾਰ 488 ਰੁਪਏ ਕਢਵਾ ਲਏ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All