ਜੀਐੱਨਡੀਯੂ ਵੱਲੋਂ ਪ੍ਰੀਖਿਆਵਾਂ 15 ਤਕ ਮੁਲਤਵੀ

ਜੀਐੱਨਡੀਯੂ ਵੱਲੋਂ ਪ੍ਰੀਖਿਆਵਾਂ 15 ਤਕ ਮੁਲਤਵੀ

ਪੱਤਰ ਪ੍ਰੇਰਕ
ਅੰਮ੍ਰਿਤਸਰ, 30 ਜੂਨ

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ’ਵਰਸਿਟੀ ਦੀ ਵੈੱਬਸਾਈਟ ਉਪਰ ਪਹਿਲਾਂ ਅਪਲੋਡ ਕੀਤੀ ਡੇਟ-ਸ਼ੀਟ ਅਨੁਸਾਰ ਮਿਤੀ ਪਹਿਲੀ ਜੁਲਾਈ 2020 ਤੋਂ ਆਰੰਭ ਹੋਣ ਵਾਲੀਆਂ ਆਖ਼ਰੀ ਸਮੈਸਟਰ ਦੀਆਂ ਸਾਰੀਆਂ ਸਾਲਾਨਾ ਸਿਸਟਮ ਅਤੇ ਸਮੈਸਟਰ ਸਿਸਟਮ ਦੀਆਂ ਥਿਊਰੀ ਅਤੇ ਪ੍ਰਯੋਗੀ ਪ੍ਰੀਖਿਆਵਾਂ (ਸਣੇ ਅੰਡਰ ਕਰੈਡਿਟ ਬੇਸਡ ਇਵੈਲੂਏਸ਼ਨ ਸਿਸਟਮ) ਮਿਤੀ 15 ਜੁਲਾਈ 2020 ਤਕ ਮੁਲਤਵੀ ਕਰ ਦਿੱਤੀਆਂ ਹਨ। ਇਹ ਜਾਣਕਾਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ) ਡਾ. ਮਨੋਜ ਕੁਮਾਰ ਵੱਲੋਂ ਦਿੱਤੀ ਗਈ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਮੁਹਾਲੀ ਦੇ ਸਵਾੜਾ ਵਿੱਚ ਖੇਡੇ ਕ੍ਰਿਕਟ ਮੈਚ ਦੀ ਧਮਕ ਸ੍ਰੀਲੰਕਾ ਤੱਕ

ਮੁਹਾਲੀ ਦੇ ਸਵਾੜਾ ਵਿੱਚ ਖੇਡੇ ਕ੍ਰਿਕਟ ਮੈਚ ਦੀ ਧਮਕ ਸ੍ਰੀਲੰਕਾ ਤੱਕ

ਪਿੰਡ ਵਿੱਚ ਖੇਡੇ ਟੀ-20 ਮੈਚ ਨੂੰ ਆਨਲਾਈਨ ਸਟ੍ਰੀਮਿੰਗ ਰਾਹੀਂ ਸ੍ਰੀਲੰਕਾ...

ਮੋਦੀ ਨੇ ਲੱਦਾਖ ’ਚ ਮੂਹਰਲੀਆਂ ਚੌਕੀਆਂ ਦਾ ਲਿਆ ਜਾਇਜ਼ਾ

ਮੋਦੀ ਨੇ ਲੱਦਾਖ ’ਚ ਮੂਹਰਲੀਆਂ ਚੌਕੀਆਂ ਦਾ ਲਿਆ ਜਾਇਜ਼ਾ

‘ਸਾਡੇ ਜਵਾਨਾਂ ਦੀ ਜਾਂਬਾਜ਼ੀ ਨੇ ਦੁਨੀਆ ਨੂੰ ਭਾਰਤ ਦੀ ਤਾਕਤ ਦਾ ਸਾਫ਼ ਸ...

ਸ਼ਹਿਰ

View All