Gurdaspur: ਡਾ ਚੀਮਾ ਨੇ ਮੁੱਖ ਖੇਤੀਬਾੜੀ ਅਧਿਕਾਰੀ ਵਜੋਂ ਅਹੁਦਾ ਸੰਭਾਲਿਆ
ਡਾ. ਸ਼ਾਹਬਾਜ਼ ਸਿੰਘ ਚੀਮਾ ਨੇ ਮੁੱਖ ਖੇਤੀਬਾੜੀ ਅਫ਼ਸਰ, ਗੁਰਦਾਸਪੁਰ ਵਜੋ ਅਹੁਦਾ ਸੰਭਾਲ ਲਿਆ ਹੈ। ਡਾ. ਚੀਮਾ ਖੇਤੀਬਾੜੀ ਵਿਭਾਗ ਵਿਚ ਬਤੌਰ ਡਿਪਟੀ ਡਾਇਰੈਕਟਰ ਤਾਇਨਾਤ ਸਨ ਅਤੇ ਹੁਣ ਪਦ ਉੱਨਤ ਹੋ ਕੇ ਮੁੱਖ ਖੇਤੀਬਾੜੀ ਅਫ਼ਸਰ ਜ਼ਿਲ੍ਹਾ ਗੁਰਦਾਸਪੁਰ ਵਜੋਂ ਤਾਇਨਾਤ ਹੋਏ ਹਨ ।...
Advertisement
ਡਾ. ਸ਼ਾਹਬਾਜ਼ ਸਿੰਘ ਚੀਮਾ ਨੇ ਮੁੱਖ ਖੇਤੀਬਾੜੀ ਅਫ਼ਸਰ, ਗੁਰਦਾਸਪੁਰ ਵਜੋ ਅਹੁਦਾ ਸੰਭਾਲ ਲਿਆ ਹੈ। ਡਾ. ਚੀਮਾ ਖੇਤੀਬਾੜੀ ਵਿਭਾਗ ਵਿਚ ਬਤੌਰ ਡਿਪਟੀ ਡਾਇਰੈਕਟਰ ਤਾਇਨਾਤ ਸਨ ਅਤੇ ਹੁਣ ਪਦ ਉੱਨਤ ਹੋ ਕੇ ਮੁੱਖ ਖੇਤੀਬਾੜੀ ਅਫ਼ਸਰ ਜ਼ਿਲ੍ਹਾ ਗੁਰਦਾਸਪੁਰ ਵਜੋਂ ਤਾਇਨਾਤ ਹੋਏ ਹਨ ।
ਡਾ. ਸ਼ਾਹਬਾਜ਼ ਸਿੰਘ ਚੀਮਾ ਡੀ.ਐੱਮ. ਪੰਜਾਬ ਐਗਰੋ, ਪਨਸੀਡ ਰਿਜਨਲ ਸੀਡ ਸਰਟੀਫਿਕੇਸ਼ਨ ਅਫ਼ਸਰ, ਜ਼ਿਲ੍ਹਾ ਸਿਖਲਾਈ ਅਫ਼ਸਰ ਗੁਰਦਾਸਪੁਰ ਅਤੇ ਕਈ ਹੋਰ ਅਹੁਦਿਆਂ ’ਤੇ ਰਹਿ ਚੁੱਕੇ ਹਨ । ਉਨ੍ਹਾਂ ਕਿਹਾ ਕਿ ਉਹ ਖ਼ੁਦ ਇੱਕ ਕਿਸਾਨ ਹਨ ਅਤੇ ਜ਼ਮੀਨੀ ਪੱਧਰ ਤੇ ਕਿਸਾਨ ਭਾਈਚਾਰੇ ਨੂੰ ਆਉਂਦੀਆਂ ਮੁਸ਼ਕਲਾਂ ਤੋਂ ਉਹ ਭਲੀ ਭਾਂਤ ਜਾਣੂ ਹਨ ਅਤੇ ਕਿਸਾਨਾਂ ਦੀ ਹਰੇਕ ਸਮੱਸਿਆ ਨੂੰ ਆਪਸੀ ਤਾਲਮੇਲ ਨਾਲ ਹੱਲ ਕੀਤਾ ਜਾਵੇਗਾ ।
Advertisement
ਫ਼ੋਟੋ : ਅਹੁਦਾ ਸੰਭਾਲਣ ਮੌਕੇ ਡਾ: ਸ਼ਾਹਬਾਜ਼ ਸਿੰਘ ਚੀਮਾ ਅਤੇ ਹੋਰ ।- ਫ਼ੋਟੋ : ਕੇ ਪੀ ਸਿੰਘ
Advertisement
Advertisement
×

