
ਅੰਮ੍ਰਿਤਸਰ: ਇਥੇ ਅੰਮ੍ਰਿਤਸਰ ਵਿਕਾਸ ਮੰਚ ਦੇ ਅਹੁਦੇਦਾਰਾਂ ਦੀ ਹੋਈ ਵਿਸ਼ੇਸ਼ ਇਕੱਤਰਤਾ ਵਿਚ ਇੰਜਨੀਅਰ ਹਰਜਾਪ ਸਿੰਘ ਔਜਲਾ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਗਏ। ਪ੍ਰਧਾਨਗੀ ਮੰਡਲ ਵਿਚ ਸਰਪ੍ਰਸਤ ਪ੍ਰਿੰਸੀਪਲ ਕੁਲਵੰਤ ਸਿੰਘ ਅਣਖੀ, ਡਾ. ਚਰਨਜੀਤ ਸਿੰਘ ਗੁਮਟਾਲਾ, ਮਨਮੋਹਣ ਸਿੰਘ ਬਰਾੜ ਅਤੇ ਤਤਕਾਲੀ ਪ੍ਰਧਾਨ ਹਰਦੀਪ ਸਿੰਘ ਚਾਹਲ ਸ਼ਾਮਲ ਸਨ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ