ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਡੇਰਾ ਬਿਆਸ ਦੇ ਮੁਖੀ ਹੋਣਗੇ ਜਸਦੀਪ ਸਿੰਘ ਗਿੱਲ

ਦਵਿੰਦਰ ਸਿੰਘ ਭੰਗੂ ਰਈਆ, 2 ਸੰਤਬਰ ਪੰਜਾਬ ਦੇ ਅੰਮ੍ਰਿਤਸਰ ਦੇ ਬਿਆਸ ਸਥਿਤ ਡੇਰਾ ਰਾਧਾ ਸੁਆਮੀ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਆਪਣਾ ਉਤਰਾਧਿਕਾਰੀ ਚੁਣ ਲਿਆ ਹੈ। ਉਨ੍ਹਾਂ ਨੇ ਜਸਦੀਪ ਸਿੰਘ ਗਿੱਲ ਨੂੰ ਆਪਣਾ ਵਾਰਿਸ ਨਿਯੁਕਤ ਕੀਤਾ ਹੈ। ਉਸ ਨੂੰ ਗੁਰੂ...
Advertisement

ਦਵਿੰਦਰ ਸਿੰਘ ਭੰਗੂ

ਰਈਆ, 2 ਸੰਤਬਰ

Advertisement

ਪੰਜਾਬ ਦੇ ਅੰਮ੍ਰਿਤਸਰ ਦੇ ਬਿਆਸ ਸਥਿਤ ਡੇਰਾ ਰਾਧਾ ਸੁਆਮੀ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਆਪਣਾ ਉਤਰਾਧਿਕਾਰੀ ਚੁਣ ਲਿਆ ਹੈ। ਉਨ੍ਹਾਂ ਨੇ ਜਸਦੀਪ ਸਿੰਘ ਗਿੱਲ ਨੂੰ ਆਪਣਾ ਵਾਰਿਸ ਨਿਯੁਕਤ ਕੀਤਾ ਹੈ। ਉਸ ਨੂੰ ਗੁਰੂ ਦਾ ਨਾਂ ਦੇਣ ਦਾ ਵੀ ਹੱਕ ਹੋਵੇਗਾ। 45 ਸਾਲਾ ਗਿੱਲ ਕੈਂਬਰਿਜ ਤੋਂ ਕੈਮੀਕਲ ਇੰਜਨੀਅਰਿੰਗ ਵਿੱਚ ਡਾਕਟਰੇਟ ਅਤੇ ਭਾਰਤੀ ਤਕਨਾਲੋਜੀ ਸੰਸਥਾ (ਆਈਆਈਟੀ), ਦਿੱਲੀ ਦੇ ਸਾਬਕਾ ਵਿਦਿਆਰਥੀ ਹਨ।

Advertisement
Tags :
Dera Radha SwamiGurinder Singh DhillonJasdeep Singh Gillsatsang Beas
Show comments