ਕੋਵਿਡ-19: 209 ਭਾਰਤੀ ਦੁਬਈ ਤੋਂ ਅੰਮ੍ਰਿਤਸਰ ਪੁੱਜੇ

ਕੋਵਿਡ-19: 209 ਭਾਰਤੀ ਦੁਬਈ ਤੋਂ ਅੰਮ੍ਰਿਤਸਰ ਪੁੱਜੇ

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 12 ਜੁਲਾਈ

ਕਰੋਨਾ ਕਾਰਨ ਦੁਬਈ ਵਿਚ ਫਸੇ ਭਾਰਤੀਆਂ ਦੀ ਘਰ ਵਾਪਸੀ ਦੇ ਸਿਲਸਿਲੇ ਤਹਿਤ ਅੱਜ ਇਕ ਵਿਸ਼ੇਸ਼ ਹਵਾਈ ਉਡਾਨ ਰਾਹੀਂ 209 ਭਾਰਤੀ ਸਥਾਨਕ ਹਵਾਈ ਅੱਡੇ 'ਤੇ ਪੁਜੇ ਹਨ, ਜਿਨ੍ਹਾਂ ਨੂੰ ਦਸਤਾਵੇਜ਼ੀ ਅਤੇ ਸਿਹਤ ਦੀ ਜਾਂਚ ਮਗਰੋ ਵੱਖ ਵੱਖ ਥਾਵਾਂ 'ਤੇ ਇਕਾਂਤਵਾਸ ਵਾਸਤੇ ਭੇਜ ਦਿੱਤਾ ਗਿਆ। ਇਹ ਭਾਰਤੀ ਯਾਤਰੂ ਅਜ ਇੰਡੀਗੋ ਦੀ ਇਕ ਵਿਸ਼ੇਸ਼ ਉਡਾਨ ਰਾਹੀਂ ਇਥੇ ਪੁੱਜੇ ਹਨ। ਇਨ੍ਹਾਂ ਦੀ ਵਾਪਸੀ ਵਾਸਤੇ ਖਾਲਸਾ ਮੋਟਰਸਾਈਕਲ ਟੀਮ ਨਾਂਅ ਦੀ ਜਥੇਬੰਦੀ ਵਲੋ ਵਿਸ਼ੇਸ ਯਤਨ ਕੀਤੇ ਗਏ ਹਨ। ਮਿਲੇ ਵੇਰਵਿਆਂ ਮੁਤਾਬਿਕ ਵਾਪਸ ਪਰਤੇ ਇਨ੍ਹਾਂ ਵਿਅਕਤੀਆਂ ਵਿਚੋਂ ਇਕ ਨੂੰ ਹੋਟਲ ਅਤੇ ਬਾਕੀਆਂ ਨੂੰ ਇਕਾਂਤਵਾਸ ਕੇਂਦਰਾਂ ਵਿਚ ਭੇਜਿਆ ਗਿਆ ਹੈ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਸ੍ਰੀਨਗਰ ਜ਼ਿਲ੍ਹੇ ’ਚੋਂ ਕਰਫਿਊ ਹਟਾਇਆ

ਸ੍ਰੀਨਗਰ ਜ਼ਿਲ੍ਹੇ ’ਚੋਂ ਕਰਫਿਊ ਹਟਾਇਆ

ਕੋਵਿਡ-19 ਮਹਾਮਾਰੀ ਕਰਕੇ ਲਾਈਆਂ ਪਾਬੰਦੀਆਂ ਪਹਿਲਾਂ ਵਾਂਗ ਰਹਿਣਗੀਆਂ ਜਾ...

ਇਮਰਾਨ ਖ਼ਾਨ ਸਰਕਾਰ ਵੱਲੋਂ ਪਾਕਿਸਤਾਨ ਦਾ ਨਵਾਂ ਸਿਆਸੀ ਨਕਸ਼ਾ ਜਾਰੀ

ਇਮਰਾਨ ਖ਼ਾਨ ਸਰਕਾਰ ਵੱਲੋਂ ਪਾਕਿਸਤਾਨ ਦਾ ਨਵਾਂ ਸਿਆਸੀ ਨਕਸ਼ਾ ਜਾਰੀ

ਜੰਮੂ ਤੇ ਕਸ਼ਮੀਰ ਦੇ ਕੁਝ ਇਲਾਕਿਆਂ ਤੇ ਲੱਦਾਖ ਦੇ ਇਕ ਹਿੱਸੇ, ਜੂਨਾਗੜ੍ਹ ...

ਮੋਦੀ ਵੱਲੋਂ ਅਯੁੱਧਿਆ ਵਿਚ ‘ਭੂਮੀ ਪੂਜਨ’ ਅੱਜ

ਮੋਦੀ ਵੱਲੋਂ ਅਯੁੱਧਿਆ ਵਿਚ ‘ਭੂਮੀ ਪੂਜਨ’ ਅੱਜ

ਰਾਮ ਮੰਦਰ ਦੀ ਉਸਾਰੀ ਦਾ ਨੀਂਹ ਪੱਥਰ ਰੱਖਣਗੇ ਪ੍ਰਧਾਨ ਮੰਤਰੀ; ਸੰਤਾਂ ਤੇ...

ਸ਼ਹਿਰ

View All