ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਦਾ ਟਵਿੱਟਰ ਖਾਤਾ ਹੈਕ : The Tribune India

ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਦਾ ਟਵਿੱਟਰ ਖਾਤਾ ਹੈਕ

ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਦਾ ਟਵਿੱਟਰ ਖਾਤਾ ਹੈਕ

ਅੰਮ੍ਰਿਤਸਰ: ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਦਾ ਟਵਿੱਟਰ ਖਾਤਾ ਕਿਸੇ ਅਣਪਛਾਤੇ ਵਿਅਕਤੀ ਨੇ ‘ਹੈਕ’ ਕਰ ਲਿਆ ਹੈ। ਇਸ ਸਬੰਧੀ ਸ੍ਰੀ ਔਜਲਾ ਨੇ ਦੱਸਿਆ ਕਿ ਉਨ੍ਹਾਂ ਦੇ ਕਈ ਟਵੀਟ ਮੁੜ ਰੀ-ਟਵੀਟ ਕਰਕੇ ਭੇਜੇ ਜਾ ਰਹੇ ਹਨ। ਉਨ੍ਹਾਂ ਦੀ ਟੀਮ ਵੱਲੋਂ ਇਸ ਕਾਰਵਾਈ ਦੀ ਜਾਂਚ ਕੀਤੀ ਜਾ ਰਹੀ ਹੈ  ਅਤੇ ਇਹ ਪਤਾ ਲਾਇਆ ਜਾ ਰਿਹਾ ਹੈ ਕਿ ਟਵੀਟ ਰੀ-ਟਵੀਟ ਕਰਨ ਤੋਂ ਇਲਾਵਾ ਹੋਰ ਕਿਹੜਾ ਨੁਕਸਾਨ ਹੋਇਆ ਹੈ। ਇਥੇ ਦੱਸਣਯੋਗ ਹੈ ਕਿ ਗੁਰਜੀਤ ਸਿੰਘ ਔਜਲਾ ਕਰੋਨਾਵਾਇਰਸ ਹੋਣ ਕਾਰਨ ਇਕਾਂਤਵਾਸ ਵਿੱਚ ਹਨ। -ਟਨਸ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਜਰਾਤ ਵਿਚ ਚੋਣ ਪਿੜ ਭਖਿਆ

ਗੁਜਰਾਤ ਵਿਚ ਚੋਣ ਪਿੜ ਭਖਿਆ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਅਵੱਲੜੇ ਦਰਦ ਲਿਬਾਸ ਦੇ

ਅਵੱਲੜੇ ਦਰਦ ਲਿਬਾਸ ਦੇ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

ਸ਼ਹਿਰ

View All