ਸ਼ਹੀਦੀ ਸ਼ਤਾਬਦੀ: ਸ਼੍ਰੋਮਣੀ ਕਮੇਟੀ ਵੱਲੋਂ ਵ੍ਰਿੰਦਾਵਨ ’ਚ ਗੁਰਮਤਿ ਸਮਾਗਮ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉੱਤਰ ਪ੍ਰਦੇਸ਼ ਦੇ ਵ੍ਰਿੰਦਾਵਨ ’ਚ ਗੁਰਦੁਆਰਾ ਗੁਰੂ ਨਾਨਕ ਟਿੱਲਾ ਸਾਹਿਬ ਵਿਖੇ ਗੁਰੂ ਤੇਗ਼ ਬਹਾਦਰ ਸਾਹਿਬ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ...
Advertisement
Advertisement
×