ਤਿਮੋਵਾਲ ਨਹਿਰ ਕੋਲ ਪੁਲੀਸ ਪਾਰਟੀ ਤੇ ਚਲਾਈਆਂ ਗੋਲੀਆਂ, ਜਵਾਬੀ ਕਾਰਵਾਈ ’ਚ 1 ਤਸਕਰ ਜ਼ਖ਼ਮੀ
Advertisement
ਅੰਮ੍ਰਿਤਸਰ
ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਜਬਰਨ ਉਗਰਾਹੀ ਅਤੇ ਹਥਿਆਰਬੰਦ ਲੁੱਟ-ਖੋਹ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ, ਜਿਸ ਨੂੰ ਕਥਿਤ ਤੌਰ 'ਤੇ ਯੂਰਪ ਵਿੱਚ ਬੈਠੇ ਹੈਂਡਲਰ ਚਲਾ ਰਹੇ ਸਨ। ਪੁਲੀਸ ਵੱਲੋਂ ਅੰਮ੍ਰਿਤਸਰ, ਤਰਨਤਾਰਨ ਅਤੇ ਫ਼ਿਰੋਜ਼ਪੁਰ ਵਿੱਚ ਗੋਲੀਬਾਰੀ ਦੀਆਂ ਕਈ ਘਟਨਾਵਾਂ,...
ਸੀਮਾ ਸੁਰੱਖਿਆ ਬਲ (ਬੀਐਸਐਫ) ਨੇ ਐਂਟੀ ਨਾਰਕੋਟਿਕਸ ਟਾਸਕ ਫੋਰਸ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਦੇ ਨਜ਼ਦੀਕ ਸ਼ਹੂਰਾ ਪਿੰਡ ਕੋਲੋਂ 27 ਕਿਲੋ ਹੈਰੋਇਨ ਦੀ ਵੱਡੀ ਖੇਪ ਬਰਾਮਦ ਕੀਤੀ ਹੈ। ਸੂਤਰਾਂ ਅਨੁਸਾਰ, ਬੀਐਸਐਫ ਨੂੰ ਖੁਫੀਆ ਜਾਣਕਾਰੀ ਮਿਲੀ ਸੀ ਕਿ...
ਅਕਾਲੀ ਦਲ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਸਬੰਧਿਤ ਸਿੱਖ ਆਗੂਆਂ ਦੇ ਇੱਕ ਵਫ਼ਦ ਨੇ ਅੱਜ ਉੱਤਰਾਖੰਡ ਦੀ ਰਾਜਧਾਨੀ ਦੇਹਰਾਦੂਨ ਵਿਖੇ ਸੂਬੇ ਦੇ ਡੀ ਜੀ ਪੀ ਸ੍ਰੀ ਦੀਪਮ ਸੇਠ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਰਨਪ੍ਰਯਾਗ ਵਿਖੇ ਵਾਪਰੀ ਘਟਨਾ ਦੇ...
ਸਟੇਟ ਸਪੈਸ਼ਲ ਅਪਰੇਸ਼ਨ ਸੈੱਲ (SSOC) ਅੰਮ੍ਰਿਤਸਰ ਅਤੇ ਕਾਊਂਟਰ ਇੰਟੈਲੀਜੈਂਸ (CI) ਜਲੰਧਰ ਨੇ ਇੱਕ ਕੇਂਦਰੀ ਏਜੰਸੀ ਨਾਲ ਤਾਲਮੇਲ ਕਰਕੇ ਵਿਦੇਸ਼ ਬੈਠੇ ਹੈਂਡਲਰਾਂ ਨਾਲ ਜੁੜੇ ਇੱਕ ਗੈਂਗਸਟਰ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲੀਸ ਨੇ ਮਾਡਿਊਲ ਦੇ ਤਿੰਨ ਕਾਰਕੁਨਾਂ ਨੂੰ...
Advertisement
ਅੰਮ੍ਰਿਤਸਰ SSOC ਅਤੇ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਸਾਂਝੀ ਕਾਰਵਾਈ; ਤਿੰਨ ਵਿਦੇਸ਼ੀ ਪਿਸਤੌਲ ਤੇ ਕਾਰਤੂਸ ਬਰਾਮਦ
ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਅਤੇ ਫਰੀਦਕੋਟ ਦੇ ਐੱਮਪੀ ਸਰਬਜੀਤ ਸਿੰਘ ਖਾਲਸਾ ਦੀ ਅਗਵਾਈ ਹੇਠ ਕਾਫ਼ਲਾ ਰਵਾਨਾ
ਹੇਮਕੁੰਟ ਸਾਹਿਬ ਤੋਂ ਪਰਤ ਰਹੇ ਨਿਹੰਗ ਸਿੱਖ ਸ਼ਰਧਾਲੂਆਂ ਦੇ ਇੱਕ ਸਮੂਹ ਅਤੇ ਉੱਤਰਾਖੰਡ ਦੇ ਕਰਨਪ੍ਰਯਾਗ ਵਿੱਚ ਸਥਾਨਕ ਲੋਕਾਂ ਵਿਚਕਾਰ ਹੋਈ ਝੜਪ ਤੋਂ ਕੁਝ ਦਿਨਾਂ ਬਾਅਦ, ਭਾਜਪਾ ਪੰਜਾਬ ਦੇ ਬੁਲਾਰੇ ਸਰਚੰਦ ਸਿੰਘ ਖਿਆਲਾ ਨੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੂੰ ਪੱਤਰ...
ਸੰਸਦ ਮੈਂਬਰ ਅਤੇ ਪੰਜਾਬ ਵਾਲੀਬਾਲ ਐਸੋਸੀਏਸ਼ਨ ਦੇ ਪ੍ਰਧਾਨ ਗੁਰਜੀਤ ਸਿੰਘ ਔਜਲਾ ਨੇ ਅੱਜ ਭਾਰਤੀ ਓਲੰਪਿਕ ਐਸੋਸੀਏਸ਼ਨ (ਆਈ ਓ ਏ) ਦੀ ਪ੍ਰਧਾਨ ਡਾ. ਪੀ ਟੀ ਊਸ਼ਾ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਉੱਭਰਦੇ ਵਾਲੀਬਾਲ ਖਿਡਾਰੀ ਜਸਕਰਨ ਸਿੰਘ ਨਾਲ ਹੋਈ ਕਥਿਤ ਬੇਇਨਸਾਫ਼ੀ...
ਭਾਰਤੀ ਜਨਤਾ ਪਾਰਟੀ (BJP) ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਆਪਣੇ ਪੰਜਾਬ ਦੌਰੇ ਦੌਰਾਨ ਅੰਮ੍ਰਿਤਸਰ ਪਹੁੰਚੇ ਹਨ, ਜਿੱਥੇ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਮੱਥਾ ਟੇਕਿਆ। ਉਨ੍ਹਾਂ ਦੇ ਇਸ ਦੌਰੇ ਦੌਰਾਨ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ,...
ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਨੂੰ ਭਲਕੇ 21 ਜੂਨ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਸਵੇਰੇ 8 ਵਜੇ ਰਵਾਨਾ ਕੀਤਾ ਜਾਵੇਗਾ। ਇਹ ਜਥਾ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਿਵਾਦਤ ਵੀਡੀਓ ਦੇ ਚੱਲ ਰਹੇ ਮਾਮਲੇ ਵਿੱਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇੱਕ ਵੱਡੀ ਕਾਰਵਾਈ ਕਰਦਿਆਂ, ਇਸ ਮਸਲੇ ਸਬੰਧੀ ਮੁੱਖ ਮੰਤਰੀ ਨਾਲ ਹੋਈ ਗੱਲਬਾਤ ਦੀ ਵੀਡੀਓ ਨੂੰ ਜਨਤਕ ਕਰ ਦਿੱਤਾ ਗਿਆ ਹੈ। ਜ਼ਿਕਰਯੋਗ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਿਵਾਦਤ ਵੀਡੀਓ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਕੀਤੇ ਆਦੇਸ਼ ਦੇ ਸਬੰਧ ਵਿੱਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਇੱਕ ਵਿਸ਼ੇਸ਼ ਮਤਾ ਪਾਸ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ...
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣਗੇ
Man who visited all 193 countries: 81 ਸਾਲ ਦੀ ਉਮਰ ਵਿੱਚ ਮਾਰ ਰਹੇ ਹਨ ਮਾਅਰਕੇ; ਅਮਰੀਕਾ ਸਰਕਾਰ ਤੋਂ ‘ਦਿ ਵੇਵ’ ਦਾ ਪਰਮਿਟ ਹਾਸਲ ਕਰਨਾ ਵੱਡੀ ਚੁਣੌਤੀ
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਅਤੇ ਕਥਿਤ ਵੀਡੀਓ ਦੇ ਮਾਮਲੇ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਰਕਾਰ ਵਿਚਾਲੇ ਬਣੇ ਟਕਰਾਅ ਵਾਲੇ ਮਾਹੌਲ ਦਰਮਿਆਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼...
ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਨੌਜਵਾਨਾਂ ਨੂੰ ਇਨਸਾਫ਼ ਦੇਣ ਦੀ ਮੰਗ
ਸਰਹੱਦੀ ਖੇਤਰ ਵਿੱਚ ਬੀ ਐੱਸ ਐੱਫ ਦੀ 117ਵੀਂ ਬਟਾਲੀਅਨ ਨੇ ਵੱਡੀ ਸਫਲਤਾ ਹਾਸਲ ਕਰਦੇ ਹੋਏ ਅਜਨਾਲਾ ਦੇ ਪਿੰਡ ਹਰੜ ਖ਼ੁਰਦ ਨੇੜੇ ਇੱਕ ਭਾਰਤੀ ਨਾਗਰਿਕ ਨੂੰ ਕਾਬੂ ਕਰਕੇ ਉਸ ਦੀ ਨਿਸ਼ਾਨਦੇਹੀ 'ਤੇ ਭਾਰੀ ਮਾਤਰਾ ਵਿੱਚ ਹਥਿਆਰਾਂ ਦਾ ਜ਼ਖ਼ੀਰਾ ਬਰਾਮਦ ਕੀਤਾ। ਜਾਣਕਾਰੀ...
ਨਕਲੀ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਹੋ ਸਕੇਗੀ ਕਾਨੂੰਨੀ ਕਾਰਵਾਈ, ਵਪਾਰੀਆਂ ਵੱਲੋਂ ਫ਼ੈਸਲੇ ਦਾ ਸਵਾਗਤ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ 290 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਇਹ ਜਥਾ 21 ਜੂਨ ਨੂੰ ਸਵੇਰੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਪਾਕਿਸਤਾਨ ਲਈ ਰਵਾਨਾ ਹੋਵੇਗਾ।...
ਬੀਐੱਸਐੱਫ ਨੇ ਸਰਹੱਦੀ ਖੇਤਰ ਵਿੱਚੋਂ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਇੱਕ ਕਥਿਤ ਤਸਕਰ ਨੂੰ ਕਾਬੂ ਕਰਦਿਆਂ ਆਧੁਨਿਕ ਹਥਿਆਰਾਂ ਅਤੇ ਗੋਲਾ ਬਾਰੂਦ ਦਾ ਇੱਕ ਵੱਡਾ ਜ਼ਖੀਰਾ ਜ਼ਬਤ ਕੀਤਾ ਹੈ। ਇਸ ਦੌਰਾਨ ਬਰਾਮਦ ਕੀਤੇ ਗਏ ਹਥਿਆਰਾਂ ਵਿੱਚ 25 ਵਿਦੇਸ਼ੀ ਪਿਸਤੌਲ ਅਤੇ ਇੱਕ...
ਇੱਥੋਂ ਦੇ ਪਿੰਡ ਸੈਦਪੁਰ ਵਿੱਚ ਇੱਕ ਪੁਰਾਣੇ ਘਰ ਨੂੰ ਢਾਹੁਣ ਦੌਰਾਨ ਛੱਤ ਦਾ ਸਲੈਬ ਡਿੱਗਣ ਕਾਰਨ ਗੁਰਦੁਆਰਾ ਦਮਦਮਾ ਸਾਹਿਬ ਭਿੰਡੀ ਔਲਖ ਦੇ ਮੁਖੀ ਸਮੇਤ ਦੋ ਵਿਅਕਤੀਆਂ ਦੀ ਮੌਤ ਹੋ ਗਈ। ਇਲਾਕੇ ਦੀ ਪ੍ਰਮੁੱਖ ਸ਼ਖ਼ਸੀਅਤ ਬਾਬਾ ਮੁਖਤਾਰ ਸਿੰਘ ਆਪਣੇ ਸਾਥੀਆਂ...
ਪੀ ਐੱਸ ਜੀ ਪੀ ਸੀ ਨੇ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਕ 16 ਨੂੰ ਮਨਾਇਆ ਸੀ ਸ਼ਹੀਦੀ ਦਿਹਾੜਾ; ਗੁਰਦੁਆਰਾ ਸਾਹਿਬ ਅੰਦਰ ਛਬੀਲ ਵੀ ਲਾਈ
Hemkunt Sahib Yatra: ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਨੇ ਉਤਰਾਖੰਡ ਪੁਲੀਸ ਦੀ ਇਕਪਾਸੜ ਕਾਰਵਾੲੀ ’ਤੇ ਸਵਾਲ ਚੁੱਕੇ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਵਾਇਰਲ ਹੋਈ ਇੱਕ ਵੀਡੀਓ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਅਪੀਲ ਕੀਤੀ...
ਪਾਕਿਸਤਾਨ ਵਿੱਚ ਘੱਟ-ਗਿਣਤੀਆਂ ਦੀ ਸੁਰੱਖਿਆ ਲਈ ਪ੍ਰਧਾਨ ਮੰਤਰੀ ਨੂੰ ਲਿਖਣਗੇ ਪੱਤਰ: ਕੇਵਲ ਢਿੱਲੋ
ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਸਰਹੱਦ ਪਾਰ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਜਿਸ ਤਹਿਤ ਅੱਠ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 11 ਆਧੁਨਿਕ ਪਿਸਤੌਲ ਤੇ 08 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।...
ਸਿੱਖ ਧਰਮ ਦੇ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਅੱਜ ਇੱਥੇ ਸ੍ਰੀ ਹਰਿਮੰਦਰ ਸਾਹਿਬ ਵਿੱਚ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਪੁੱਜੀ ਹੋਈ ਹੈ। ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ...
ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਵੱਖ-ਵੱਖ ਮਾਮਲਿਆਂ ਵਿੱਚ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਦਸ ਪਿਸਤੌਲ ਅਤੇ ਹੋਰ ਸਮਾਨ ਬਰਾਮਦ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਾਰਡਰ ਰੇਂਜ ਦੇ ਡੀ ਆਈ ਜੀ ਹਰਮਨਬੀਰ ਸਿੰਘ ਗਿੱਲ ਅਤੇ ਜ਼ਿਲ੍ਹਾ ਦਿਹਾਤੀ ਪੁਲੀਸ ਦੇ ਐੱਸ...
ਪਾਕਿਸਤਾਨ ਦੇ ਖ਼ੈਬਰ ਪਖ਼ਤੂਨਖ਼ਵਾ ਸੂਬੇ ਦੇ ਮਰਦਾਨ ਸ਼ਹਿਰ ਵਿੱਚ ਸਥਿਤ ਗੁਰਦੁਆਰਾ ਸਾਹਿਬ ਅੰਦਰ ਸੇਵਾ ਨਿਭਾਅ ਰਹੇ ਸ਼ਰਧਾਲੂ ਜੋੜੇ ਦੀ ਅੱਜ ਅਣਪਛਾਤੇ ਲੋਕਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਇਸ ਘਟਨਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ...
Advertisement

