ਸੋਸ਼ਲ ਮੀਡੀਆ ਪੋਸਟ ਰਾਹੀਂ ਸ੍ਰੀ ਅਕਾਲ ਤਖ਼ਤ ਤੋਂ ਕੀਤੀ ਖਿਮਾ ਯਾਚਨਾ
ਸੋਸ਼ਲ ਮੀਡੀਆ ਪੋਸਟ ਰਾਹੀਂ ਸ੍ਰੀ ਅਕਾਲ ਤਖ਼ਤ ਤੋਂ ਕੀਤੀ ਖਿਮਾ ਯਾਚਨਾ
ਡੀਜੀਪੀ ਗੌਰਵ ਯਾਦਵ ਨੇ ਐਕਸ ’ਤੇ ਜਾਣਕਾਰੀ ਸਾਂਝੀ ਕੀਤੀ
ਪੰਜਾਬ ਸਰਕਾਰ ਵੱਲੋਂ ਸ੍ਰੀਨਗਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਕਰਵਾਏ ਗਏ ਪ੍ਰੋਗਰਾਮ ਵਿੱਚ ਕੀਤੀ ਗਈ ਮਰਿਆਦਾ ਦੀ ਉਲੰਘਣਾ ਸਬੰਧੀ ਅਕਾਲ ਤਖ਼ਤ ਵੱਲੋਂ ਸਖ਼ਤ ਨੋਟਿਸ ਲਿਆ ਗਿਆ ਹੈ। ਸਿੱਖ ਸੰਗਤਾਂ ਦੀਆਂ ਭਾਵਨਾਵਾਂ ਅਤੇ...
ਮਾਲਟਾ ਹਾਈ ਕਮਿਸ਼ਨਰ ਰੂਬੇਨ ਗੌਸੀ ਨੇ ਅੱਜ ਇਤਿਹਾਸਕ ਵਿਸ਼ਵ ਪ੍ਰਸਿੱਧ ਖਾਲਸਾ ਕਾਲਜ ਅੰਮ੍ਰਿਤਸਰ ਦਾ ਦੌਰਾ ਕੀਤਾ। ਕਾਲਜ ਪਹੁੰਚਣ ’ਤੇ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਨੇ ਉਨ੍ਹਾਂ ਦਾ ਸਵਾਗਤ ਕੀਤਾ। ਉਨ੍ਹਾਂ ਹਾਈ ਕਮਿਸ਼ਨਰ ਨੂੰ ਕਾਲਜ ਦੀਆਂ ਅਕਾਦਮਿਕ ਮਿਆਰਾਂ ਅਤੇ ਵਿਸ਼ਾਲ ਪ੍ਰਾਪਤੀਆਂ...
ਕਤਲ ਦੀ ਕੋਸ਼ਿਸ਼ ਦੇ ਦੋਸ਼ ਹੇਠ 12 ਨਾਮਜ਼ਦ
ਮਰੀਜ਼ਾਂ ਨਾਲ ਮੁਲਾਕਾਤ ਕੀਤੀ; ਗੰਦਗੀ ਲਈ ਨਗਰ ਨਿਗਮ ਨੂੰ ਫਟਕਾਰ
ਪਰਿਵਾਰਿਕ ਰੰਜਿਸ਼ ਦੇ ਚਲਦਿਆਂ ਕੀਤੀ ਗਈ ਸੀ ਫਾਈਰਿੰਗ: ਪੁਲੀਸ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵੱਲੋਂ ਸ੍ਰੀਨਗਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੀ 350ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਸੈਮੀਨਾਰ ਦੌਰਾਨ ਨੱਚ-ਟੱਪ ਕੇ ਕੀਤੇ...
ਮਕਬੂਲਪੁਰਾ ਇਲਾਕੇ ਵਿੱਚ ਸਕੂਟਰ ’ਤੇ ਜਾ ਰਹੀ ਇੱਕ ਔਰਤ ਤੋਂ ਪਰਸ ਲੁੱਟਣ ਦੇ ਮਾਮਲੇ ’ਚ ਪੁਲੀਸ ਨੇ ਦੋ ਲੁਟੇਰਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਵਾਰਦਾਤ ਦੌਰਾਨ ਲੁਟੇਰਿਆਂ ਨੇ ਜਦੋਂ ਪੀੜਤਾ ਸੁਖਜੀਤ ਕੌਰ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ ਤਾਂ ਸੰਤੁਲਨ ਵਿਗੜਨ ਕਾਰਨ...
ਡੀਸੀ ਦਫ਼ਤਰ ’ਚ ਮੰਗ ਪੱਤਰ ਸੌਂਪਿਅਾ; ਸ਼ਹਿਰ ’ਚ ਮੋਟਰਸਾਈਕਲ ਮਾਰਚ
ਸਿਹਤ ਵਿਭਾਗ ਨੇ ਪੁਲੀਸ ਦੇ ਸਹਿਯੋਗ ਨਾਲ ਕੀਤੀ ਕਾਰਵਾਈ
ਪਾਵਰਕਾਮ ਦੇ ਇਕ ਮੁਲਾਜਮ ਦੀ ਅੱਜ ਝਬਾਲ ਨੇੜੇ ਸੜਕ ਹਾਦਸੇ ਵਿੱਚ ਮੌਤ ਹੋ ਗਈ| ਮ੍ਰਿਤਕ ਦੀ ਪਛਾਣ ਕੁਲਜੀਤ ਸਿੰਘ (35) ਵਾਸੀ ਮਲੀਆ (ਤਰਨ ਤਾਰਨ) ਦੇ ਤੌਰ ਤੇ ਹੋਈ ਹੈ| ਉਹ ਝਬਾਲ ਦੇ ਸਬ-ਸਟੇਸ਼ਨ ਤੇ ਤਾਇਨਾਤ ਸੀ| ਮ੍ਰਿਤਕ ਦੇ ਸਾਥੀ...
4 ਪਿਸਤੌਲ, ਮੈਗਜ਼ੀਨ ਅਤੇ ਕਿੱਲੋ ਤੋਂ ਵੱਧ ਹੈਰੋਇਨ ਬਰਾਮਦ
ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੇ ਵਿਸ਼ੇਸ਼ ਉਦਮ ਸਦਕਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਅਮਰੀਕਾ ਦੇ ਸੈਕਰਾਮੈਂਟੋ, ਕੈਲੀਫੋਰਨੀਆ ਸਥਿਤ ਪ੍ਰਸਿੱਧ ਅਟਾਰਨੀ ਅਤੇ ਸਮਾਜ ਸੇਵੀ ਜਸਪ੍ਰੀਤ ਸਿੰਘ ਨਾਲ ਇੱਕ ਇਤਿਹਾਸਕ ਸਮਝੌਤੇ ਅਧੀਨ ‘ਚੇਅਰ ਆਨ ਸਿੱਖ ਸਟੱਡੀਜ਼’ ਸਥਾਪਤ ਕਰਨ ਦਾ ਐਲਾਨ ਕੀਤਾ...
ਪੁਲੀਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਆਰੰਭੀ
ਪੰਜਾਬ ਵਿਜੀਲੈਂਸ ਬਿਊਰੋ (VB) ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਖਪਤਕਾਰ ਸ਼ਿਕਾਇਤ ਨਿਵਾਰਣ ਫੋਰਮ, ਤਰਨ ਤਾਰਨ ਦੇ ਪ੍ਰਧਾਨ ਦੇ ਰੀਡਰ ਵਜੋਂ ਤਾਇਨਾਤ ਵਰਿੰਦਰ ਗੋਇਲ ਨੂੰ ਅੱਜ 50,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਰਾਜ ਵਿਜੀਲੈਂਸ ਬਿਊਰੋ ਦੇ...
ਬੀਐੱਸਐੱਫ ਤੇ ਪੁਲੀਸ ਦੀ ਟੀਮ ਨੇ ਸਾਂਝੇ ਅਪਰੇਸ਼ਨ ਦੌਰਾਨ ਅੱਠ ਪਿਸਤੌਲ ਬਰਾਮਦ ਕੀਤੇ
ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਨੇ ਪੰਜਾਬ ਦੇ ਬਟਾਲਾ ਵਿੱਚ ਹੋਏ ਗਰਨੇਡ ਹਮਲੇ ਦੇ ਮਾਮਲੇ ਵਿੱਚ ਸ਼ਾਮਲ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਨਾਲ ਜੁੜੇ 29 ਸਾਲਾ ਅਤਿਵਾਦੀ ਨੂੰ ਗ੍ਰਿਫਤਾਰ ਕੀਤਾ ਹੈ। ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਇਸ ਦੀ ਪੁਸ਼ਟੀ ਕੀਤੀ...
ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਹਰਿੰਮਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ; ਐੱਸਜੀਪੀਸੀ ਪ੍ਰਧਾਨ ਨਾਲ ਐਡਵੋਕੇਟ ਧਾਮੀ ਨਾ ਚਰਚਾ ਕੀਤੀ
ਗਾਇਕ-ਅਦਾਕਾਰ ਦਿਲਜੀਤ ਦੋਸਾਂਝ 1971 ਦੀ ਜੰਗ ’ਤੇ ਆਧਾਰਿਤ ਫਿਲਮ ‘ਬਾਰਡਰ 2’ ਦੇ ਅਗਲੇ ਸ਼ੈਡਿਊਲ ਦੀ ਸ਼ੂਟਿੰਗ ਲਈ ਅੰਮ੍ਰਿਤਸਰ ਪਹੁੰਚ ਗਏ ਹਨ। ਦੋਸਾਂਝ ਨੇ ਆਪਣੇ ਇੰਸਟਾਗ੍ਰਾਮ ’ਤੇ ਇੱਕ ਪਿੰਡ ਤੋਂ ਸ਼ੂਟਿੰਗ ਮੌਕੇ ਪਰਦੇ ਪਿੱਛੇ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ, ਜਿਸ ਵਿੱਚ ਉਨ੍ਹਾਂ...
ਪ੍ਰਧਾਨ ਡਾ.ਇੰਦਰਬੀਰ ਸਿੰਘ ਨਿੱਜਰ ਤੇ ਕਾਰਜਕਾਰਨੀ ਮੈਂਬਰ ਅਕਾਲ ਤਖ਼ਤ ਸਕੱਤਰੇਤ ’ਚ ਪੇਸ਼; ਗ਼ੈਰਹਾਜ਼ਰ ਮੈਂਬਰਾਂ ਨੂੰ 1 ਅਗਸਤ ਤੱਕ ਸਕੱਤਰੇਤ ’ਚ ਪੇਸ਼ ਹੋਣ ਦੇ ਹੁਕਮ
ਸ੍ਰੀ ਹਰਿਮੰਦਰ ਸਾਹਿਬ ਤੋਂ ਬਾਅਦ ਹੁਣ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ਨੂੰ ਬੰਬ ਦੀ ਧਮਕੀ ਮਿਲੀ ਹੈ। ਇਸ ਦੀ ਪੁਸ਼ਟੀ ਉੱਚ ਪੁਲੀਸ ਅਧਿਕਾਰੀ ਵੱਲੋਂ ਕੀਤੀ ਗਈ ਹੈ। ਹਵਾਈ ਅੱਡਾ ਪ੍ਰਸ਼ਾਸਨ ਨੂੰ ਈਮੇਲ ਜ਼ਰੀਏ ਧਮਕੀ ਦਿੱਤੀ ਗਈ...
ਹਲਕਾ ਖਡੂਰ ਸਾਹਿਬ ਦੇ ਪਿੰਡ ਤੁੜ ਵਿੱਚ ਨਸ਼ੇ ਦੀ ਓਵਰਡੋਜ਼ ਕਰਕੇ 25 ਸਾਲਾ ਨੌਜਵਾਨ ਦੀ ਮੌਤ ਹੋ ਗਈ। ਨੌਜਵਾਨ ਦੀ ਪਛਾਣ ਚਮਕੌਰ ਸਿੰਘ (25) ਵਜੋ ਹੋਈ ਹੈ। ਮ੍ਰਿਤਕ ਦੇ ਵੱਡੇ ਭਰਾ ਜਸਵਿੰਦਰ ਸਿੰਘ ਅਤੇ ਦਾਦੇ ਕੁਲਵੰਤ ਸਿੰਘ ਨੇ ਦੱਸਿਆ ਕਿ...
22 ਜੁਲਾਈ ਨੂੰ ਸਕੱਤਰੇਤ ਵਿੱਚ ਸਪਸ਼ਟੀਕਰਨ ਦੇਣ ਲਈ ਸੱਦਿਆ
ਲੰਡਾ ਤੇ ਯਾਦਾ ਦੇ ਕਾਰਿੰਦੇ ਵਜੋਂ ਇਲਾਕੇ ਅੰਦਰ ਫ਼ਿਰੌਤੀ ਦੀਆਂ ਵਾਰਦਾਤਾਂ ਕਰਦਾ ਆ ਰਿਹਾ ਸੀ ਮੁਲਜ਼ਮ ਗੁਰਲਾਲ ਸਿੰਘ
ਇੱਥੇ ਸਥਾਨਕ ਬਾਬਾ ਹੁੰਦਾਲ ਸੜਕ ’ਤੇ ਐਵਰ ਗਰੀਨ ਕਲੋਨੀ ਦੇ ਬਾਹਰ ਇੱਕ ਕਾਰ ਸਵਾਰ ਵਿਅਕਤੀ ’ਤੇ ਅਣਪਛਾਤੇ ਮੋਟਰਸਾਇਕਲ ਸਵਾਰਾਂ ਨੇ ਗੋਲੀਆਂ ਚਲਾ ਦਿੱਤੀਆਂ। ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਥੋਂ ਦੇ ਸਾਬਕਾ ਕੌਂਸਲਰ ਅਵਤਾਰ ਸਿੰਘ ਕਾਲਾ ਦਾ ਭਰਾ ਲਖਵਿੰਦਰ ਸਿੰਘ...
ਅੰਮ੍ਰਿਤਸਰ ਦੇ ਕਾਲੇ ਪਿੰਡ ਦੇ ਗੁਰਪ੍ਰੀਤ ਸਿੰਘ ਵਜੋਂ ਹੋੲੀ ਪਛਾਣ
ਧਾਰਮਿਕ ਸਮਾਗਮ ਕਰਾਉਣੇ ਸ਼੍ਰੋਮਣੀ ਕਮੇਟੀ ਦਾ ਅਧਿਕਾਰ ਖੇਤਰ, ਸਰਕਾਰ ਕੇਵਲ ਸਹਿਯੋਗ ਕਰੇ : ਐਡਵੋਕੇਟ ਧਾਮੀ