ਗੁਰਦੁਆਰਿਆਂ ਅੰਦਰ ਰਿਹਾਇਸ਼, ਲੰਗਰ ਅਤੇ ਹੋਰ ਲੋੜੀਂਦੀਆਂ ਵਸਤਾਂ ਦੇ ਪ੍ਰਬੰਧ ਕੀਤੇ
Advertisement
ਅੰਮ੍ਰਿਤਸਰ
ਡੀਸੀ ਅੰਮ੍ਰਿਤਸਰ ਨੇ ਮੌਕੇ ਦਾ ਜਾਇਜ਼ਾ ਲਿਆ
ਕੋਚੀ ਵਿੱਚ ਹੋਏ ਇੱਕ ਸਮਾਗਮ ਵਿੱਚ ਆਰਐੱਸਐੱਸ ਦੇ ਮੁਖੀ ਸਾਹਮਣੇ ਗੱਲਬਾਤ ਕਰਨ ਦਾ ਮਾਮਲਾ
ਇੰਟੈਲੀਜੈਂਸ ਵਿੰਗ ਦੀ ਸੂਚਨਾ ’ਤੇ ਕੀਤੀ ਕਾਰਵਾਈ
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਸ੍ਰੀ ਅਕਾਲ ਤਖ਼ਤ ਵੱਲੋ ਲੱਗੀ ਹੋਈ ਤਨਖਾਹ ਪੂਰੀ ਕਰਨ ਤੋਂ ਬਾਅਦ ਇੱਥੇ ਖਿਮਾ ਯਾਚਨਾ ਦੀ ਅਰਦਾਸ ਕਰਵਾਈ ਹੈ ਅਤੇ ਇੱਕ ਵਾਰ ਮੁੜ ਖਾਲਸਾ ਪੰਥ ਤੋਂ ਹੋਈ ਭੁੱਲ ਚੁੱਕ ਦੀ ਖਿਮਾ ਮੰਗੀ...
Advertisement
ਹਮਲਾਵਰ ਨੂੰ ਮਿਸਾਲੀ ਤੇ ਸਖ਼ਤ ਸਜ਼ਾ ਦੇਣ ਦੀ ਮੰਗ
ਜ਼ਿਲ੍ਹਾ ਅੰਮ੍ਰਿਤਸਰ ਤਲਵਾਰਬਾਜ਼ੀ ਐਸੋਸੀਏਸ਼ਨ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਹੁ-ਮੰਤਵੀ ਸਪੋਰਟਸ ਹਾਲ ਵਿੱਚ ਤਲਵਾਰਬਾਜ਼ੀ ਚੈਂਪੀਅਨਸ਼ਿਪ ਕਰਵਾਈ ਗਈ। ਐਸੋਸੀਏਸ਼ਨ ਦੇ ਪ੍ਰਧਾਨ ਜਸਵੰਤ ਸਿੰਘ ਢਿੱਲੋਂ ਅਤੇ ਜਨਰਲ ਸਕੱਤਰ ਪ੍ਰੋ. ਨਿਰਮਲ ਸਿੰਘ ਰੰਧਾਵਾ ‘ਗੁਰੂ ਕੀ ਵਡਾਲੀ-ਛੇਹਰਟਾ ਨੇ ਦੱਸਿਆ ਕਿ ਲੜਕਿਆਂ ਅਤੇ ਲੜਕੀਆਂ...
ਪੁਲੀਸ ਨਾਲ ਹੋਏ ਇੱਕ ਮੁਕਾਬਲੇ ਵਿੱਚ ਇੱਕ ਮੁਲਜ਼ਮ ਉਸ ਵੇਲੇ ਜ਼ਖ਼ਮੀ ਹੋ ਗਿਆ ਜਦੋਂ ਉਸ ਨੇ ਭੱਜਣ ਦਾ ਯਤਨ ਕਰਦਿਆ ਇੱਕ ਪੁਲੀਸ ਕਰਮਚਾਰੀ ਦੀ ਰਿਵਾਲਵਰ ਖੋਹੀ ਅਤੇ ਪੁਲੀਸ ਪਾਰਟੀ ’ਤੇ ਗੋਲੀ ਚਲਾਈ। ਪੁਲੀਸ ਵੱਲੋਂ ਜਵਾਬੀ ਗੋਲੀ ਚਲਾਏ ਜਾਣ ’ਤੇ ਮੁਲਜ਼ਮ...
ਇੱਥੇ ਹਰਦੋਛੰਨੀ ਰੋਡ ’ਤੇ ਪਿੰਡ ਹਰਦਾਨ ਵਿੱਚ ਅੱਜ ਬਾਅਦ ਦੁਪਹਿਰ ਕਰੀਬ ਚਾਰ ਵਜੇ ਵਿਦਿਆਰਥੀਆਂ ਦੇ ਦੋ ਗੁੱਟਾਂ ਦਰਮਿਆਨ ਝੜਪ ਹੋ ਗਈ। ਇਸ ਦੌਰਾਨ ਦੋਵਾਂ ਧਿਰਾਂ ’ਚ ਗੋਲੀਆਂ ਵੀ ਚੱਲੀਆਂ, ਜਿਸ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
SGPC ਪ੍ਰਧਾਨ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਕੱਢੇ ਜਾਣ ਵਾਲੇ ਨਗਰ ਕੀਰਤਨਾਂ ਦੀ ਰੂਪ ਰੇਖਾ ਬਾਰੇ ਦਿੱਤੀ ਜਾਣਕਾਰੀ
ਲਗਾਤਾਰ ਪੈ ਰਹੇ ਮੀਂਹ ਤੇ ਅਗਲੇ ਦਿਨਾਂ ’ਚ ਮੌਸਮ ਖਰਾਬ ਰਹਿਣ ਕਰਕੇ ਮੈਨੇਜਮੈਂਟ ਟਰੱਸਟ ਨੇ ਲਿਆ ਫੈਸਲਾ
ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ (ਫਾਸਟ ਟਰੈਕ) ਤ੍ਰਿਪਤਜੋਤ ਕੌਰ ਦੀ ਅਦਾਲਤ ਨੇ ਪੋਕਸੋ ਐਕਟ ਅਧੀਨ ਦੋ ਦੋਸ਼ੀਆਂ ਨੂੰ ਤਾਉਮਰ ਕੁਦਰਤੀ ਮੌਤ ਤੱਕ ਦੀ ਸਜ਼ਾ ਸੁਣਾਈ ਹੈ। ਇਸ ਸਬੰਧੀ ਅਦਾਲਤ ਦੇ ਫੈਸਲੇ ਅਨੁਸਾਰ ਅਨਿਲ ਕੁਮਾਰ ਉਰਫ ਬਿੱਲੀ ਅਤੇ ਸੋਹਮ...
ਬੀਬੀ ਸਤਵੰਤ ਕੌਰ ਨੂੰ ਪੰਥਕ ਕੌਂਸਲ ਦੀ ਚੇਅਰਪਰਸਨ ਬਣਾਇਆ
ਪਿਸਤੌਲ, ਮੈਗਜ਼ੀਨ ਤੇ ਗੋਲੀਆਂ ਬਰਾਮਦ
ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਲੈਂਡ ਪੂਲਿੰਗ ਨੀਤੀ ਦਾ ਕੀਤਾ ਜਾਵੇਗਾ ਵਿਰੋਧ
ਪਿੰਡ ਸ਼ੇਰੋਂ ਨੇੜੇ ਸ਼ਨਿੱਚਰਵਾਰ ਨੂੰ ਵਾਪਰਿਆ ਸੀ ਹਾਦਸਾ; ਅੱਠ ਮਹੀਨੇ ਪਹਿਲਾਂ ਹੋਇਆ ਸੀ ਵਿਆਹ; ਹਾਦਸੇ ’ਚ ਪਤਨੀ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ
ਹਥਿਆਰ ਬਰਾਮਦਗੀ ਲਈ ਲੈ ਕੇ ਗਈ ਸੀ ਪੁਲੀਸ: ਮੁਲਜ਼ਮ ਨੇ ਪੁਲੀਸ ਪਾਰਟੀ ‘ਤੇ ਕੀਤਾ ਸੀ ਹਮਲਾ
ਮੁੱਖ ਮੰਤਰੀ ਭਗਵੰਤ ਮਾਨ ਤੇ ‘ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਹਰੀ ਝੰਡੀ ਦਿਖਾ ਕੇ ਐਂਟੀ ਡਰੋਨ ਪ੍ਰਣਾਲੀ ਨਾਲ ਲੈਸ ਗੱਡੀਆਂ ਨੂੰ ਰਵਾਨਾ ਕੀਤਾ, ਪ੍ਰਣਾਲੀ ’ਤੇ ਕੁੱਲ 51.4 ਕਰੋੜ ਦੀ ਲਾਗਤ ਆਈ
ਲੋਪੋਕੇ ਦੇ ਪਿੰਡ ਠੱਠਾ ’ਚ ਦਹਿਸ਼ਤ ਦਾ ਮਾਹੌਲ, ਪੁਲੀਸ ਵੱਲੋਂ ਕੇਸ ਦਰਜ
ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ’ਤੇ ਜਾਣਕਾਰੀ ਕੀਤੀ ਸਾਂਝੀ
ਸਿੱਖ ਜਥੇਬੰਦੀਆਂ ਨੂੰ ਮੁੱਖ ਸਮਾਗਮ ਦਿੱਲੀ ’ਚ ਕਰਵਾਉਣ ਲਈ ਅਪੀਲ
ਛੇਹਰਟਾ ਪੁਲੀਸ ਥਾਣੇ ’ਚ ਕੇਸ ਦਰਜ
ਐੱਸਐੱਫਜੇ ਮੁਖੀ ਗੁਰਪਤਵੰਤ ਪੰਨੂ ਨੇ ਸੋਸ਼ਲ ਮੀਡੀਆ ’ਤੇ ਲਈ ਜ਼ਿੰਮੇਵਾਰੀ; ਵੀਡੀਓ ਸੁਨੇਹੇ ’ਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਜ਼ਾਦੀ ਦਿਵਸ ’ਤੇ ਕੌਮੀ ਝੰਡਾ ਲਹਿਰਾਉਣ ਤੋਂ ਰੋਕਣ ਦਾ ਸੱਦਾ
ਐਸਐਚਓ ਨੇ ਗੁਰਪ੍ਰੀਤ ਸਿੰਘ ਨੂੰ ਪਲੰਬਰ ਦਾ ਕੰਮ ਕਰਨ ਲਈ ਬੁਲਾਇਆ ਸੀ ਪੁਲੀਸ ਥਾਣਾ ਗੋਇੰਦਵਾਲ ਸਾਹਿਬ ਵਿਚ; ਪਰਿਵਾਰ ਨੂੰ ਦੱਸੇ ਬਿਨਾਂ ਲਾਸ਼ ਹਸਪਤਾਲ ਛੱਡ ਕੇ ਤੁਰ ਗਏ ਪੁਲੀਸ ਮੁਲਾਜ਼ਮ; ਐਸਐਚਓ ਵੱਲੋਂ ਦੋਸ਼ਾਂ ਦਾ ਖੰਡਨ
ਸ਼ਹੀਦੀ ਸਮਾਗਮ ’ਚ ਨੱਚਣ ਟੱਪਣ ਦਾ ਮਾਮਲਾ; ਅਕਾਲ ਤਖ਼ਤ ਦੀ ਫਸੀਲ ਤੋਂ ਸਿੰਘ ਸਾਹਿਬਾਨ ਨੇ ਬੈਂਸ ਨੂੰ ਤਨਖਾਹ ਲਾਈ; ਸਿੱਖ ਸੰਸਥਾਵਾਂ ਨੂੰ ਸ਼ਤਾਬਦੀ ਸਮਾਗਮਾਂ ਵਿੱਚ ਸਰਕਾਰੀ ਪ੍ਰਤੀਨਿਧਾਂ ਨੂੰ ਪੂਰਨ ਮਾਣ ਸਨਮਾਨ ਦੇਣ ਦਾ ਆਦੇਸ਼
SGPC ਦੇ ਜਨਰਲ ਇਜਲਾਸ ਵਿੱਚ ਮਤਾ ਪਾਸ ਕਰ ਕੇ ਕੀਤੀ ਗੲੀ ਅਪੀਲ; ਭਰਤੀ ਕਮੇਟੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਲੲੀ ਤੇਜਾ ਸਿੰਘ ਸਮੁੰਦਰੀ ਹਾਲ ਮੰਗੇ ਜਾਣ ਦਾ ਮਾਮਲਾ ਸ੍ਰੀ ਅਕਾਲ ਤਖ਼ਤ ਹਵਾਲੇ
ਰਵਾਇਤੀ ਯੂਰੀਆ ਅਤੇ ਡੀਏਪੀ (ਡਾਈ-ਅਮੋਨੀਅਮ ਫਾਸਫੇਟ) ਦੇ ਬਦਲ ਵਜੋਂ ਨੈਨੋ-ਤਰਲ ਖਾਦਾਂ ਵਿੱਚ ਵੱਧ ਰਹੀ ਦਿਲਚਸਪੀ ਹਾਲ ਹੀ ਵਿੱਚ ਅੰਮ੍ਰਿਤਸਰ ਵਿਖੇ ਇੰਡੀਅਨ ਫਾਰਮਰਜ਼ ਫਰਟੀਲਾਈਜ਼ਰ ਕੋਆਪਰੇਟਿਵ (ਇਫਕੋ) ਵੱਲੋਂ ਆਯੋਜਿਤ ਇੱਕ ਵਰਕਸ਼ਾਪ ਵਿੱਚ ਕੇਂਦਰ ਬਿੰਦੂ ਰਹੀ। ਇਸ ਸਮਾਗਮ ਦੌਰਾਨ (ਜਿਸ ਵਿੱਚ ਕਿਸਾਨਾਂ ਨੇ...
ਮੁਹਾਲੀ ’ਚ ਕਰਵਾਏ ਗਏ ਪੰਜਾਬ ਰਾਜ ਅੰਤਰ ਜ਼ਿਲ੍ਹਾ ਕ੍ਰਿਕਟ ਟੂਰਨਾਮੈਂਟ 2025 ਵਿੱਚ ਅੰਮ੍ਰਿਤਸਰ ਸੀਨੀਅਰ ਪੁਰਸ਼ ਟੀਮ ਨੇ ਫਾਈਨਲ ਮੈਚ ਰੋਪੜ ਨੂੰ 6 ਵਿਕਟਾਂ ਨਾਲ ਹਰਾ ਕੇ ਜਿੱਤਿਆ। ਅੰਮ੍ਰਿਤਸਰ ਦੀ ਟੀਮ ਨੇ ਟਾਸ ਜਿੱਤ ਕੇ ਫੀਲਡਿੰਗ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ...
ਥਾਣਾ ਇਸਲਾਮਾਬਾਦ ਦੇ ਖੇਤਰ ਹੇਠ ਆਉਂਦੇ ਕਿਸ਼ਨ ਕੋਟ ਨੀਵੀ ਆਬਾਦੀ ਵਿੱਚ ਹੋਏ ਕਤਲ ਕਾਂਡ ਦੇ ਮਾਮਲੇ ਵਿੱਚ ਪੁਲੀਸ ਨੇ ਸਾਰੇ ਮੁਲਜ਼ਮਾਂ ਨੂੰ ਕਾਬੂ ਕਰ ਲੈਣ ਦਾ ਦਾਅਵਾ ਕੀਤਾ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨ ਇੱਥੇ ਨੀਵੀ ਆਬਾਦੀ ਵਿੱਚ ਨੌਜਵਾਨ ਵਿੱਕੀ...
Advertisement