ਝਗੜੇ ਦਾ ਕਾਰਨ ਪੁਰਾਣੀ ਰੰਜਿਸ਼ ਦੱਸਿਆ ਜਾ ਰਿਹਾ ਹੈ।
ਝਗੜੇ ਦਾ ਕਾਰਨ ਪੁਰਾਣੀ ਰੰਜਿਸ਼ ਦੱਸਿਆ ਜਾ ਰਿਹਾ ਹੈ।
ਅਟਾਰੀ ਸਰਹੱਦ ’ਤੇ ਝੰਡਾ ਉਤਾਰਨ ਦੀ ਰਸਮ ਰੀਟਰੀਟ ਸੈਰੇਮਨੀ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ। ਬਦਲਦੇ ਮੌਸਮ ਦੇ ਮੱਦੇਨਜ਼ਰਭਾਰਤ-ਪਾਕਿ ਸਰਹੱਦ ’ਤੇ ਅਟਾਰੀ-ਵਾਹਗਾ ਬਾਰਡਰ ’ਤੇ ਹੋਣ ਵਾਲੇ ਰਿਟਰੀਟ ਸਮਾਰੋਹ ਦੇ ਸਮੇਂ ਨੂੰ ਸ਼ਨੀਵਾਰ ਤੋਂ ਮੁੜ ਤਹਿ ਕੀਤਾ ਗਿਆ ਹੈ। ਹੁਣ...
ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ ਕਰਵਾਇਆ
ਮੁਲਾਜ਼ਮਾਂ ਨੇ ਜਥੇਬੰਦੀ ਦੇ ਪ੍ਰਧਾਨ ਰਣਜੀਤ ਸਿੰਘ ਨੂੰ ਘਰ ਵਿਚ ਡਕਣ ਦਾ ਕੀਤਾ ਵਿਰੋਧ; ਡਿਪੂ ਦੇ ਗੇਟ ਸਾਹਮਣੇ ਰੋਸ ਰੈਲੀ ਕੀਤੀ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਜਾਬੀ ਅੱਜ ਵੀ ਸੰਨ 1947 ਦੀ ਵੰਡ ਦਾ ਸੰਤਾਪ ਹੰਢਾ ਰਹੇ ਹਨ। ਉਨ੍ਹਾਂ ਅਰਦਾਸ ਕੀਤੀ ਕਿ ਸਮੁੱਚੇ ਵਿਸ਼ਵ ਅੰਦਰ ਇਹੋ ਜਿਹੀ ਵੰਡ ਅਤੇ ਕਤਲੇਆਮ ਵਾਲਾ ਵਰਤਾਰਾ...
ਦੇਸ਼ ਦੀ ਅਜ਼ਾਦੀ ਦਾ 79ਵਾਂ ਦਿਹਾੜਾ ਅੱਜ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਤਰਨ ਤਾਰਨ ਵਿੱਚ ਰਾਸ਼ਟਰੀ ਭਾਵਨਾ ਅਤੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਮੁੱਖ ਮਹਿਮਾਨ, ਕੈਬਨਿਟ...
ਲੋੜਵੰਦਾਂ ਨੂੰ ਟਰਾਈਸਾਈਕਲ ਵੰਡੇ; ਸਾਬਕਾ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੀ ਰਹੇ ਮੌਜੂਦ
ਦੇਸ਼ ਦੇ 79ਵੇਂ ਆਜ਼ਾਦੀ ਦਿਵਸ ਮੌਕੇ ਬੀਐੱਸਐਫ ਦੇ ਡਾਇਰੈਕਟਰ ਜਨਰਲ (ਡੀਜੀ) ਦਲਜੀਤ ਸਿੰਘ ਚੌਧਰੀ ਨੇ ਬੀਐੱਸਐੱਫ ਸੈਕਟਰ ਹੈੱਡਕੁਆਰਟਰ, ਅੰਮ੍ਰਿਤਸਰ ਵਿਖੇ ਕੌਮੀ ਝੰਡਾ ਲਹਿਰਾਇਆ ਅਤੇ ਬੀਐੱਸਐੱਫ ਦੇ ਸਮੂਹ ਜਵਾਨਾਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ। ਆਜਾਦੀ ਦਿਵਸ ਸਮਾਗਮ ਵਿੱਚ ਸ਼੍ਰੀ ਸਤੀਸ਼...
'ਆਪ' ਵਿਧਾਇਕ ਕਸ਼ਮੀਰ ਸਿੰਘ ਸੋਹਲ ਦੀ ਮੌਤ ਤੋਂ ਬਾਅਦ ਖਾਲੀ ਹੋਈ ਸੀ ਤਰਨ ਤਾਰਨ ਵਿਧਾਨ ਸਭਾ ਸੀਟ
ਗੁਰਦੁਆਰਿਆਂ ਅੰਦਰ ਰਿਹਾਇਸ਼, ਲੰਗਰ ਅਤੇ ਹੋਰ ਲੋੜੀਂਦੀਆਂ ਵਸਤਾਂ ਦੇ ਪ੍ਰਬੰਧ ਕੀਤੇ
ਡੀਸੀ ਅੰਮ੍ਰਿਤਸਰ ਨੇ ਮੌਕੇ ਦਾ ਜਾਇਜ਼ਾ ਲਿਆ
ਕੋਚੀ ਵਿੱਚ ਹੋਏ ਇੱਕ ਸਮਾਗਮ ਵਿੱਚ ਆਰਐੱਸਐੱਸ ਦੇ ਮੁਖੀ ਸਾਹਮਣੇ ਗੱਲਬਾਤ ਕਰਨ ਦਾ ਮਾਮਲਾ
ਇੰਟੈਲੀਜੈਂਸ ਵਿੰਗ ਦੀ ਸੂਚਨਾ ’ਤੇ ਕੀਤੀ ਕਾਰਵਾਈ
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਸ੍ਰੀ ਅਕਾਲ ਤਖ਼ਤ ਵੱਲੋ ਲੱਗੀ ਹੋਈ ਤਨਖਾਹ ਪੂਰੀ ਕਰਨ ਤੋਂ ਬਾਅਦ ਇੱਥੇ ਖਿਮਾ ਯਾਚਨਾ ਦੀ ਅਰਦਾਸ ਕਰਵਾਈ ਹੈ ਅਤੇ ਇੱਕ ਵਾਰ ਮੁੜ ਖਾਲਸਾ ਪੰਥ ਤੋਂ ਹੋਈ ਭੁੱਲ ਚੁੱਕ ਦੀ ਖਿਮਾ ਮੰਗੀ...
ਹਮਲਾਵਰ ਨੂੰ ਮਿਸਾਲੀ ਤੇ ਸਖ਼ਤ ਸਜ਼ਾ ਦੇਣ ਦੀ ਮੰਗ
ਜ਼ਿਲ੍ਹਾ ਅੰਮ੍ਰਿਤਸਰ ਤਲਵਾਰਬਾਜ਼ੀ ਐਸੋਸੀਏਸ਼ਨ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਹੁ-ਮੰਤਵੀ ਸਪੋਰਟਸ ਹਾਲ ਵਿੱਚ ਤਲਵਾਰਬਾਜ਼ੀ ਚੈਂਪੀਅਨਸ਼ਿਪ ਕਰਵਾਈ ਗਈ। ਐਸੋਸੀਏਸ਼ਨ ਦੇ ਪ੍ਰਧਾਨ ਜਸਵੰਤ ਸਿੰਘ ਢਿੱਲੋਂ ਅਤੇ ਜਨਰਲ ਸਕੱਤਰ ਪ੍ਰੋ. ਨਿਰਮਲ ਸਿੰਘ ਰੰਧਾਵਾ ‘ਗੁਰੂ ਕੀ ਵਡਾਲੀ-ਛੇਹਰਟਾ ਨੇ ਦੱਸਿਆ ਕਿ ਲੜਕਿਆਂ ਅਤੇ ਲੜਕੀਆਂ...
ਪੁਲੀਸ ਨਾਲ ਹੋਏ ਇੱਕ ਮੁਕਾਬਲੇ ਵਿੱਚ ਇੱਕ ਮੁਲਜ਼ਮ ਉਸ ਵੇਲੇ ਜ਼ਖ਼ਮੀ ਹੋ ਗਿਆ ਜਦੋਂ ਉਸ ਨੇ ਭੱਜਣ ਦਾ ਯਤਨ ਕਰਦਿਆ ਇੱਕ ਪੁਲੀਸ ਕਰਮਚਾਰੀ ਦੀ ਰਿਵਾਲਵਰ ਖੋਹੀ ਅਤੇ ਪੁਲੀਸ ਪਾਰਟੀ ’ਤੇ ਗੋਲੀ ਚਲਾਈ। ਪੁਲੀਸ ਵੱਲੋਂ ਜਵਾਬੀ ਗੋਲੀ ਚਲਾਏ ਜਾਣ ’ਤੇ ਮੁਲਜ਼ਮ...
ਇੱਥੇ ਹਰਦੋਛੰਨੀ ਰੋਡ ’ਤੇ ਪਿੰਡ ਹਰਦਾਨ ਵਿੱਚ ਅੱਜ ਬਾਅਦ ਦੁਪਹਿਰ ਕਰੀਬ ਚਾਰ ਵਜੇ ਵਿਦਿਆਰਥੀਆਂ ਦੇ ਦੋ ਗੁੱਟਾਂ ਦਰਮਿਆਨ ਝੜਪ ਹੋ ਗਈ। ਇਸ ਦੌਰਾਨ ਦੋਵਾਂ ਧਿਰਾਂ ’ਚ ਗੋਲੀਆਂ ਵੀ ਚੱਲੀਆਂ, ਜਿਸ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
SGPC ਪ੍ਰਧਾਨ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਕੱਢੇ ਜਾਣ ਵਾਲੇ ਨਗਰ ਕੀਰਤਨਾਂ ਦੀ ਰੂਪ ਰੇਖਾ ਬਾਰੇ ਦਿੱਤੀ ਜਾਣਕਾਰੀ
ਲਗਾਤਾਰ ਪੈ ਰਹੇ ਮੀਂਹ ਤੇ ਅਗਲੇ ਦਿਨਾਂ ’ਚ ਮੌਸਮ ਖਰਾਬ ਰਹਿਣ ਕਰਕੇ ਮੈਨੇਜਮੈਂਟ ਟਰੱਸਟ ਨੇ ਲਿਆ ਫੈਸਲਾ
ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ (ਫਾਸਟ ਟਰੈਕ) ਤ੍ਰਿਪਤਜੋਤ ਕੌਰ ਦੀ ਅਦਾਲਤ ਨੇ ਪੋਕਸੋ ਐਕਟ ਅਧੀਨ ਦੋ ਦੋਸ਼ੀਆਂ ਨੂੰ ਤਾਉਮਰ ਕੁਦਰਤੀ ਮੌਤ ਤੱਕ ਦੀ ਸਜ਼ਾ ਸੁਣਾਈ ਹੈ। ਇਸ ਸਬੰਧੀ ਅਦਾਲਤ ਦੇ ਫੈਸਲੇ ਅਨੁਸਾਰ ਅਨਿਲ ਕੁਮਾਰ ਉਰਫ ਬਿੱਲੀ ਅਤੇ ਸੋਹਮ...
ਬੀਬੀ ਸਤਵੰਤ ਕੌਰ ਨੂੰ ਪੰਥਕ ਕੌਂਸਲ ਦੀ ਚੇਅਰਪਰਸਨ ਬਣਾਇਆ
ਪਿਸਤੌਲ, ਮੈਗਜ਼ੀਨ ਤੇ ਗੋਲੀਆਂ ਬਰਾਮਦ
ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਲੈਂਡ ਪੂਲਿੰਗ ਨੀਤੀ ਦਾ ਕੀਤਾ ਜਾਵੇਗਾ ਵਿਰੋਧ
ਪਿੰਡ ਸ਼ੇਰੋਂ ਨੇੜੇ ਸ਼ਨਿੱਚਰਵਾਰ ਨੂੰ ਵਾਪਰਿਆ ਸੀ ਹਾਦਸਾ; ਅੱਠ ਮਹੀਨੇ ਪਹਿਲਾਂ ਹੋਇਆ ਸੀ ਵਿਆਹ; ਹਾਦਸੇ ’ਚ ਪਤਨੀ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ
ਹਥਿਆਰ ਬਰਾਮਦਗੀ ਲਈ ਲੈ ਕੇ ਗਈ ਸੀ ਪੁਲੀਸ: ਮੁਲਜ਼ਮ ਨੇ ਪੁਲੀਸ ਪਾਰਟੀ ‘ਤੇ ਕੀਤਾ ਸੀ ਹਮਲਾ
ਮੁੱਖ ਮੰਤਰੀ ਭਗਵੰਤ ਮਾਨ ਤੇ ‘ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਹਰੀ ਝੰਡੀ ਦਿਖਾ ਕੇ ਐਂਟੀ ਡਰੋਨ ਪ੍ਰਣਾਲੀ ਨਾਲ ਲੈਸ ਗੱਡੀਆਂ ਨੂੰ ਰਵਾਨਾ ਕੀਤਾ, ਪ੍ਰਣਾਲੀ ’ਤੇ ਕੁੱਲ 51.4 ਕਰੋੜ ਦੀ ਲਾਗਤ ਆਈ
ਲੋਪੋਕੇ ਦੇ ਪਿੰਡ ਠੱਠਾ ’ਚ ਦਹਿਸ਼ਤ ਦਾ ਮਾਹੌਲ, ਪੁਲੀਸ ਵੱਲੋਂ ਕੇਸ ਦਰਜ
ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ’ਤੇ ਜਾਣਕਾਰੀ ਕੀਤੀ ਸਾਂਝੀ
ਸਿੱਖ ਜਥੇਬੰਦੀਆਂ ਨੂੰ ਮੁੱਖ ਸਮਾਗਮ ਦਿੱਲੀ ’ਚ ਕਰਵਾਉਣ ਲਈ ਅਪੀਲ