ਸ਼੍ਰੋਮਣੀ ਕਮੇਟੀ ਅਤੇ ਪੁਲੀਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ
ਸ਼੍ਰੋਮਣੀ ਕਮੇਟੀ ਅਤੇ ਪੁਲੀਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ
ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਦਾ ਦੋਸ਼; ਅਕਾਲ ਤਖ਼ਤ ਦੇ ਜਥੇਦਾਰ ਦੇ ਸੇਵਾ ਨਿਯਮਾਂ ਬਾਰੇ ਬਣਾਈ ਕਮੇਟੀ ਦੀ ਮੈਂਬਰਸ਼ਿਪ ਰੱਦ
ਸਾਬਕਾ ਉਪ ਮੁੱਖ ਮੰਤਰੀ ਨੇ ਐਕਸ ’ਤੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਤੇ ਕੇਜਰੀਵਾਲ ਨੂੰ ਨਿਸ਼ਾਨਾ ਬਣਾਇਆ
ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਜੀਜਾ ਗੁਰਵਿੰਦਰ ਸਿੰਘ ਜੋ ਪੰਜਾਬ ਪੁਲੀਸ ਦੇ ਏ.ਐੱਸ.ਆਈ ਸਨ, ਦੀ ਮ੍ਰਿਤਕ ਦੇਹ ਦਾ ਸਸਕਾਰ ਅੱਜ ਇੱਥੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਦੇ ਨੇੜੇ ਸਥਿਤ ਸ਼ਮਸ਼ਾਨਘਾਟ ਵਿੱਚ ਹੋਇਆ।...
ਅੰਮ੍ਰਿਤਸਰ ਪੁਲੀਸ ਕਮਿਸ਼ਨਰੇਟ ਨੇ ਨਸ਼ੀਲੀਆਂ ਦਵਾਈਆਂ ਸਣੇ ਛੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਨਸ਼ੀਲੀਆ ਦਵਾਈਆਂ ਜ਼ਬਤ ਕਰ ਲਈਆਂ ਹਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਲੋਕਾਂ ਵਿੱਚ ਕੈਮਿਸਟ ਅਤੇ ਵਿਤਰਕ ਸ਼ਾਮਲ ਹਨ। ਉਨ੍ਹਾਂ ਕਿਹਾ ਕਿ...
ਭਾਰਤੀ ਯੋਗ ਸੰਸਥਾਨ ਦੇ ਸਾਧਕਾਂ ਨੇ ਅੱਜ ਪ੍ਰਣ ਕੀਤਾ ਹੈ ਕਿ ਉਹ ਸੰਸਥਾ ਦੇ ਸੰਸਥਾਪਕ ਸਵਰਗੀ ਸ੍ਰੀ ਪ੍ਰਕਾਸ਼ ਲਾਲ ਦੇ ਸੰਕਲਪ ਕਿ ਯੋਗ ਰਾਹੀਂ ਲੋਕਾਂ ਨੂੰ ‘ਜੀਓ ਅਤੇ ਜੀਵਨ ਦਿਓ’ ਦੀ ਮੁਹਿੰਮ ਨੂੰ ਅਗਾਂਹ ਵਧਾਉਂਦੇ ਰਹਿਣਗੇ। ਇਥੇ ਰਣਜੀਤ ਐਵੇਨਿਊ ਸਥਿਤ...
ਸਰਹੱਦ ਪਾਰ ਤੋਂ ਤਸਕਰੀ ਨੂੰ ਰੋਕਣ ਸਬੰਧੀ ਇੱਕ ਵੱਡੀ ਕਾਰਵਾਈ ਬੀਐੱਸਐੱਫ ਨੇ ਅੱਜ ਦੋ ਵੱਖ-ਵੱਖ ਥਾਵਾਂ ਤੋਂ ਛੇ ਡਰੋਨ ਹੈਰੋਇਨ, ਹਥਿਆਰਾਂ ਦੇ ਪੁਰਜੇ ਅਤੇ ਦੋ ਕਥਿਤ ਤਸਕਰ ਕਾਬੂ ਕੀਤੇ ਹਨ। ਬੀਐੱਸਐੱਫ ਅਧਿਕਾਰੀ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ...
ਸਡ਼ਕ ਹਾਦਸੇ ਵਿਚ ਗੰਭੀਰ ਜ਼ਖ਼ਮੀ ਹੋਣ ਕਾਰਨ ਜਥੇਦਾਰ ਗਡ਼ਗੱਜ ਦੇ ਜੀਜਾ ਗੁਰਵਿੰਦਰ ਸਿੰਘ ਕਰ ਗਏ ਅਕਾਲ ਚਲਾਣਾ
ਮੁਲਜ਼ਮ ਨੂੰ ਪਾਕਿ ਨਾਲ ਲੱਗਦੀ ਸਰਹੱਦ ਨੇਡ਼ਿਉਂ ਮਿਲੀ ਸੀ ਹਥਿਆਰਾਂ ਦੇ ਖੇਪ, ਜੋ ਮੁਜਰਮਾਂ ਤੇ ਗੈਂਗਸਟਰਾਂ ਨੂੰ ਕੀਤੀ ਜਾਣੀ ਸੀ ਸਪਲਾੲੀ
ਗੈਰ ਕਾਨੂੰਨੀ ਗਤੀਵਿਧੀਆਂ ਕੀਤਾ ਜਾ ਰਿਹਾ ਨਾਕਾਮ: ਬੀਐੱਸਐੱਫ਼
ਕੁੱਝ ਦਿਨ ਪਹਿਲਾਂ ਹੀ ਦਿਮਾਗ ਦੀ ਨਾੜੀ ਫਟਣ ਨਾਲ ਹੋਈ ਸੀ ਮੌਤ
ਆਧੁਨਿਕ ਹਥਿਆਰਾਂ ਤੇ ਡਰੱਗ ਮਨੀ ਸਣੇ ਪੰਜ ਮੁਲਜ਼ਮ ਕਾਬੂ
30 ਜੁਲਾਈ ਨੂੰ ਟਰੈਕਟਰ ਮਾਰਚ ਦੀ ਤਿਆਰੀ
ਇਥੋਂ ਨਜ਼ਦੀਕ ਸਥਿਤ ਮਾਨਾਂਵਾਲਾ ਹਸਪਤਾਲ ਦੇ ਸਾਹਮਣੇ ਜੀਟੀ ਰੋਡ ਉੱਪਰ ਸੜਕ ਹਾਦਸਾ ਵਿੱਚ ਇਕ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮਾਨਾਂਵਾਲਾ ਹਸਪਤਾਲ ਦੇ ਬਾਹਰ ਜੀਟੀ ਰੋਡ ਉੱਪਰ ਇੱਕ ਤੇਜ ਰਫਤਾਰ ਬੱਸ ਨੇ ਐਕਟਿਵਾ ਸਵਾਰ ਨੌਜਵਾਨ ਨੂੰ ਟੱਕਰ ਮਾਰ ਦਿੱਤੀ,...
ਗੁਪਤ ਸੂਚਨਾ ਦੇ ਆਧਾਰ 'ਤੇ ਸੁਰੱਖਿਆ ਬਲਾਂ ਤੇ ਪੁਲੀਸ ਨੇ ਸਾਂਝੇ ਤੌਰ 'ਤੇ ਕੀਤੀ ਕਾਰਵਾਈ
ਵੱਖਰੀ ਪਛਾਣ ਅਤੇ ਧਾਰਮਿਕ ਅਕੀਦਿਆਂ ਕਾਰਨ ਜਾਣਬੁੱਝ ਸਿੱਖਾਂ ਨੁੂੰ ਕੀਤਾ ਜਾ ਰਿਹਾ ਪ੍ਰੇਸ਼ਾਨ: ਜਥੇਦਾਰ
ਹਥਿਆਰ, ਨਕਦੀ, ਕਾਰ ਅਤੇ 3 ਮੋਬਾਈਲ ਫੋਨ ਬਰਾਮਦ
ਸੋਸ਼ਲ ਮੀਡੀਆ ਪੋਸਟ ਰਾਹੀਂ ਸ੍ਰੀ ਅਕਾਲ ਤਖ਼ਤ ਤੋਂ ਕੀਤੀ ਖਿਮਾ ਯਾਚਨਾ
ਡੀਜੀਪੀ ਗੌਰਵ ਯਾਦਵ ਨੇ ਐਕਸ ’ਤੇ ਜਾਣਕਾਰੀ ਸਾਂਝੀ ਕੀਤੀ
ਪੰਜਾਬ ਸਰਕਾਰ ਵੱਲੋਂ ਸ੍ਰੀਨਗਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਕਰਵਾਏ ਗਏ ਪ੍ਰੋਗਰਾਮ ਵਿੱਚ ਕੀਤੀ ਗਈ ਮਰਿਆਦਾ ਦੀ ਉਲੰਘਣਾ ਸਬੰਧੀ ਅਕਾਲ ਤਖ਼ਤ ਵੱਲੋਂ ਸਖ਼ਤ ਨੋਟਿਸ ਲਿਆ ਗਿਆ ਹੈ। ਸਿੱਖ ਸੰਗਤਾਂ ਦੀਆਂ ਭਾਵਨਾਵਾਂ ਅਤੇ...
ਮਾਲਟਾ ਹਾਈ ਕਮਿਸ਼ਨਰ ਰੂਬੇਨ ਗੌਸੀ ਨੇ ਅੱਜ ਇਤਿਹਾਸਕ ਵਿਸ਼ਵ ਪ੍ਰਸਿੱਧ ਖਾਲਸਾ ਕਾਲਜ ਅੰਮ੍ਰਿਤਸਰ ਦਾ ਦੌਰਾ ਕੀਤਾ। ਕਾਲਜ ਪਹੁੰਚਣ ’ਤੇ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਨੇ ਉਨ੍ਹਾਂ ਦਾ ਸਵਾਗਤ ਕੀਤਾ। ਉਨ੍ਹਾਂ ਹਾਈ ਕਮਿਸ਼ਨਰ ਨੂੰ ਕਾਲਜ ਦੀਆਂ ਅਕਾਦਮਿਕ ਮਿਆਰਾਂ ਅਤੇ ਵਿਸ਼ਾਲ ਪ੍ਰਾਪਤੀਆਂ...
ਕਤਲ ਦੀ ਕੋਸ਼ਿਸ਼ ਦੇ ਦੋਸ਼ ਹੇਠ 12 ਨਾਮਜ਼ਦ
ਮਰੀਜ਼ਾਂ ਨਾਲ ਮੁਲਾਕਾਤ ਕੀਤੀ; ਗੰਦਗੀ ਲਈ ਨਗਰ ਨਿਗਮ ਨੂੰ ਫਟਕਾਰ
ਪਰਿਵਾਰਿਕ ਰੰਜਿਸ਼ ਦੇ ਚਲਦਿਆਂ ਕੀਤੀ ਗਈ ਸੀ ਫਾਈਰਿੰਗ: ਪੁਲੀਸ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵੱਲੋਂ ਸ੍ਰੀਨਗਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੀ 350ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਸੈਮੀਨਾਰ ਦੌਰਾਨ ਨੱਚ-ਟੱਪ ਕੇ ਕੀਤੇ...
ਮਕਬੂਲਪੁਰਾ ਇਲਾਕੇ ਵਿੱਚ ਸਕੂਟਰ ’ਤੇ ਜਾ ਰਹੀ ਇੱਕ ਔਰਤ ਤੋਂ ਪਰਸ ਲੁੱਟਣ ਦੇ ਮਾਮਲੇ ’ਚ ਪੁਲੀਸ ਨੇ ਦੋ ਲੁਟੇਰਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਵਾਰਦਾਤ ਦੌਰਾਨ ਲੁਟੇਰਿਆਂ ਨੇ ਜਦੋਂ ਪੀੜਤਾ ਸੁਖਜੀਤ ਕੌਰ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ ਤਾਂ ਸੰਤੁਲਨ ਵਿਗੜਨ ਕਾਰਨ...
ਡੀਸੀ ਦਫ਼ਤਰ ’ਚ ਮੰਗ ਪੱਤਰ ਸੌਂਪਿਅਾ; ਸ਼ਹਿਰ ’ਚ ਮੋਟਰਸਾਈਕਲ ਮਾਰਚ
ਸਿਹਤ ਵਿਭਾਗ ਨੇ ਪੁਲੀਸ ਦੇ ਸਹਿਯੋਗ ਨਾਲ ਕੀਤੀ ਕਾਰਵਾਈ
ਪਾਵਰਕਾਮ ਦੇ ਇਕ ਮੁਲਾਜਮ ਦੀ ਅੱਜ ਝਬਾਲ ਨੇੜੇ ਸੜਕ ਹਾਦਸੇ ਵਿੱਚ ਮੌਤ ਹੋ ਗਈ| ਮ੍ਰਿਤਕ ਦੀ ਪਛਾਣ ਕੁਲਜੀਤ ਸਿੰਘ (35) ਵਾਸੀ ਮਲੀਆ (ਤਰਨ ਤਾਰਨ) ਦੇ ਤੌਰ ਤੇ ਹੋਈ ਹੈ| ਉਹ ਝਬਾਲ ਦੇ ਸਬ-ਸਟੇਸ਼ਨ ਤੇ ਤਾਇਨਾਤ ਸੀ| ਮ੍ਰਿਤਕ ਦੇ ਸਾਥੀ...
4 ਪਿਸਤੌਲ, ਮੈਗਜ਼ੀਨ ਅਤੇ ਕਿੱਲੋ ਤੋਂ ਵੱਧ ਹੈਰੋਇਨ ਬਰਾਮਦ