ਕਪਿਲ ਸ਼ਰਮਾ ਸ਼ੋਅ ਨਾਲ ਮੁੜ ਜੁੜਨ ਮਗਰੋਂ ਪਹਿਲੀ ਵਾਰ ਅੰਮ੍ਰਿਤਸਰ ਪਹੁੰਚੇ ਸਾਬਕਾ ਸੰਸਦ ਮੈਂਬਰ; ਪੰਜਾਬ ਦੇ ਮੌਜੂਦਾ ਸਿਆਸੀ ਤੇ ਆਰਥਿਕ ਹਾਲਾਤ ’ਤੇ ਨਿਰਾਸ਼ਾ ਜ਼ਾਹਿਰ ਕੀਤੀ
ਕਪਿਲ ਸ਼ਰਮਾ ਸ਼ੋਅ ਨਾਲ ਮੁੜ ਜੁੜਨ ਮਗਰੋਂ ਪਹਿਲੀ ਵਾਰ ਅੰਮ੍ਰਿਤਸਰ ਪਹੁੰਚੇ ਸਾਬਕਾ ਸੰਸਦ ਮੈਂਬਰ; ਪੰਜਾਬ ਦੇ ਮੌਜੂਦਾ ਸਿਆਸੀ ਤੇ ਆਰਥਿਕ ਹਾਲਾਤ ’ਤੇ ਨਿਰਾਸ਼ਾ ਜ਼ਾਹਿਰ ਕੀਤੀ
4.5 ਕਿਲੋ ਹੈਰੋਇਨ ਤੇ 11 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਨਿਹੰਗ ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਦਿੱਤੀ ਧਮਕੀ; ਲੂਥਰਾ ਨੇ ਪੁਲੀਸ ਕੋਲੋਂ ਆਪਣੀ ਤੇ ਪਰਿਵਾਰ ਦੀ ਸੁਰੱਖਿਆ ਮੰਗੀ
ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 13 ਜੂਨ ਬੀਐਸਐਫ ਅਤੇ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਅੰਮ੍ਰਿਤਸਰ ਨੇ ਇੱਕ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਇੱਕ ਸਾਂਝੇ ਅਪਰੇਸ਼ਨ ਦੌਰਾਨ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਦੋ ਪਿਸਤੌਲ ਬਰਾਮਦ ਕੀਤੇ ਹਨ। ਉਨ੍ਹਾਂ...
ਜਤਿੰਦਰ ਸਿੰਘ ਬਾਵਾ ਸ੍ਰੀ ਗੋਇੰਦਵਾਲ ਸਾਹਿਬ, 13 ਜੂਨ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿੱਚ ਅਪਰਾਧਿਕ ਅਨਸਰਾਂ ਵੱਲੋਂ ਫੈਂਕਿਆਂ ਰਾਹੀਂ ਜੇਲ੍ਹ ਅੰਦਰ ਨਸ਼ਿਆਂ ਦੀ ਸਪਲਾਈ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਇਸ ਨੂੰ ਰੋਕਣ ਵਿੱਚ ਜੇਲ੍ਹ ਪ੍ਰਸ਼ਾਸਨ ਅਸਫਲ ਦਿਖਾਈ ਦੇ...
ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 12 ਜੂਨ ਨੇਸ਼ਟਾ ਸਰਹੱਦੀ ਪਿੰਡ ਵਿੱਚ ਬੀਤੀ ਰਾਤ ਨਸ਼ਾ ਤਸਕਰਾਂ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ ਤਰਨਤਾਰਨ ਦੇ ਪਿੰਡ ਰਸੂਲਪੁਰ ਦੇ ਰਹਿਣ ਵਾਲੇ ਗੁਰਜੀਤ ਸਿੰਘ (35) ਦੀ ਮੌਤ ਹੋ ਗਈ। ਪੀੜਤ ਪਿੰਡ ਵਿੱਚ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ...
ਦੁਪਹਿਰ 12 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਚ ਹੋਵੇਗੀ ਮੀਟਿੰਗ
ਅੰਮ੍ਰਿਤਸਰ: ਚੀਫ਼ ਖ਼ਾਲਸਾ ਦੀਵਾਨ ਵੱਲੋਂ ਕੰਵਰ ਸੁਖਜਿੰਦਰ ਸਿੰਘ ਛੱਤਵਾਲ ਨੂੰ ਦੀਵਾਨ ਮੁੱਖ ਦਫ਼ਤਰ ਵਿੱਚ ਅੰਡਰ ਸੈਕਟਰੀ ਵਜੋਂ ਨਿਯੁਕਤ ਕੀਤਾ ਗਿਆ ਹੈ। ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਨੇ ਉਨ੍ਹਾਂ ਨੂੰ ਨਵੇਂ ਅਹੁਦੇ ਲਈ ਸ਼ੁਭਕਾਮਨਾਵਾਂ ਦਿੱਤੀਆਂ। ਪ੍ਰਬੰਧਕੀ ਕੰਮਾਂ...
ਜਗਤਾਰ ਸਿੰਘ ਲਾਂਬਾਅੰਮ੍ਰਿਤਸਰ, 10 ਜੂਨ ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਅਰਸ਼ਦੀਪ ਸਿੰਘ ਜੋ ਮੌਜੂਦਾ ਸਮੇਂ ਗੋਇੰਦਵਾਲ ਜੇਲ੍ਹ ਵਿੱਚ ਬੰਦ ਹੈ, ਵੱਲੋਂ ਚਲਾਏ ਜਾ ਰਹੇ ਸੰਗਠਿਤ ਨਾਰਕੋ ਹਵਾਲਾ ਕਾਰੋਬਾਰ ਨਾਲ ਸਬੰਧਤ 6 ਕਾਰਕੁਨਾਂ ਨੂੰ 4.526 ਕਿਲੋਗ੍ਰਾਮ ਹੈਰੋਇਨ ਅਤੇ 8.7 ਲੱਖ ਰੁਪਏ ਦੀ...
Punjab News: Accused who tried to escape by firing at police injured by police bullet