ਜ਼ਹਿਰੀਲੀ ਸ਼ਰਾਬ: ਅੰਮ੍ਰਿਤਸਰ ਪੁਲੀਸ ਨੇ ਦੋ ਹੋਰ ਮੁਲਜ਼ਮ ਕਾਬੂ ਕੀਤੇ

ਜ਼ਹਿਰੀਲੀ ਸ਼ਰਾਬ: ਅੰਮ੍ਰਿਤਸਰ ਪੁਲੀਸ ਨੇ ਦੋ ਹੋਰ ਮੁਲਜ਼ਮ ਕਾਬੂ ਕੀਤੇ

ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 9 ਅਗਸਤ

ਐੱਸਐੱਸਪੀ ਦਿਹਾਤੀ ਧਰੁਵ ਦਾਹੀਆ ਨੇ ਦੱਸਿਆ ਹੈ ਕਿ ਜ਼ਹਿਰੀਲੀ ਸ਼ਰਾਬ ਦੇ ਸਬੰਧ ਵਿਚ ਬੀਤੀ ਰਾਤ ਮਜੀਠਾ ਤੋਂ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੀ ਪਛਾਣ ਗੁਰਵਿੰਦਰ ਸਿੰਘ ਅਤੇ ਲਵਪ੍ਰੀਤ ਸਿੰਘ ਹਨ ਵਜੋਂ ਹੋਈ ਹੈ। ਇਹ ਨਾਜਾਇਜ਼ ਸ਼ਰਾਬ ਤਿਆਰ ਕਰਕੇ ਵੇਚਦੇ ਸਨ। ਪੁਲੀਸ ਵਲੋਂ ਬਿੱਕਾ ਨਾਮੀ ਵਿਅਕਤੀ ਦੀ ਵੀ ਭਾਲ ਕੀਤੀ ਜਾ ਰਹੀ ਹੈ, ਜਿਸ ਨੇ ਕਥਿਤ ਤੌਰ ’ਤੇ ਇਸ ਜੋੜੀ ਤੋਂ ਸ਼ਰਾਬ ਖਰੀਦੀ ਸੀ। ਇਸ ਮਾਮਲੇ ਵਿੱਚ 9 ਹੋਰ ਵਿਅਕਤੀਆਂ ਦੀ ਵੀ ਤਲਾਸ਼ ਹੈ, ਜਿਨ੍ਹਾਂ ਦੀ ਪਛਾਣ ਇਸ ਜੋੜੀ ਦੇ ਨਿਯਮਤ ਖਰੀਦਦਾਰਾਂ ਵਜੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਉਨ੍ਹਾਂ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਕਿਸਾਨ ਮੁੱਦੇ ’ਤੇ ਦਿੱਲੀ ਪੁਲੀਸ ਨੇ ਪੰਜਾਬ ਦੇ ਚਾਰ ਸੰਸਦ ਮੈਂਬਰਾਂ ਦੀ ‘ਕੁੱਟਮਾਰ’ ਕੀਤੀ: ਬਿੱਟੂ

ਕਿਸਾਨ ਮੁੱਦੇ ’ਤੇ ਦਿੱਲੀ ਪੁਲੀਸ ਨੇ ਪੰਜਾਬ ਦੇ ਚਾਰ ਸੰਸਦ ਮੈਂਬਰਾਂ ਦੀ ‘ਕੁੱਟਮਾਰ’ ਕੀਤੀ: ਬਿੱਟੂ

ਬਗ਼ੈਰ ਇਜਾਜ਼ਤ ਤੋਂ ਕੀਤਾ ਜਾ ਰਿਹਾ ਸੀ ਪ੍ਰਦਰਸ਼ਨ: ਪੁਲੀਸ

ਸ਼ਹਿਰ

View All