ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੰਜਾਬ ਸਰਕਾਰ ਦਾ ਵੱਡਾ ਐਕਸ਼ਨ: ਅੰਮ੍ਰਿਤਸਰ ਦਿਹਾਤੀ ਦਾ ਐੱਸ ਐੱਸ ਪੀ ਮੁਅੱਤਲ

ਪੰਜਾਬ ਦੀ ਮਾਨ ਸਰਕਾਰ ਨੇ ਜ਼ੀਰੋ ਟਾਲਰੈਂਸ ਦੀ ਨੀਤੀ ਤਹਿਤ ਅੰਮ੍ਰਿਤਸਰ ਦਿਹਾਤੀ (ਰੂਰਲ) ਦੇ ਐੱਸ ਐੱਸ ਪੀ ਮਨਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਮੁਢਲੀ ਜਾਣਕਾਰੀ ਅਨੁਸਾਰ ਇਹ ਸਖ਼ਤ ਕਾਰਵਾਈ ਗੈਂਗਸਟਰਾਂ ਦੇ ਖ਼ਿਲਾਫ਼ ਕਾਰਵਾਈ ਕਰਨ ਵਿੱਚ ਹੋਈ ਨਾਕਾਮੀ ਦੇ...
Amritsar Rural Police/X
Advertisement

ਪੰਜਾਬ ਦੀ ਮਾਨ ਸਰਕਾਰ ਨੇ ਜ਼ੀਰੋ ਟਾਲਰੈਂਸ ਦੀ ਨੀਤੀ ਤਹਿਤ ਅੰਮ੍ਰਿਤਸਰ ਦਿਹਾਤੀ (ਰੂਰਲ) ਦੇ ਐੱਸ ਐੱਸ ਪੀ ਮਨਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਮੁਢਲੀ ਜਾਣਕਾਰੀ ਅਨੁਸਾਰ ਇਹ ਸਖ਼ਤ ਕਾਰਵਾਈ ਗੈਂਗਸਟਰਾਂ ਦੇ ਖ਼ਿਲਾਫ਼ ਕਾਰਵਾਈ ਕਰਨ ਵਿੱਚ ਹੋਈ ਨਾਕਾਮੀ ਦੇ ਚੱਲਦਿਆਂ ਲਈ ਗਈ ਹੈ।

ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਹੈ ਕਿ ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਹੈ।

Advertisement

 

 

Advertisement
Show comments