
ਪੱਤਰ ਪ੍ਰੇਰਕ
ਅੰਮ੍ਰਿਤਸਰ, 1 ਅਪਰੈਲ
ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2022 ਸੈਸ਼ਨ ਦੇ ਬੈਚੁਲਰ ਆਫ ਡਿਜ਼ਾਇਨ ਸਮੈਸਟਰ ਤੀਜਾ, ਐਮ.ਐਸ.ਸੀ. ਬੌਟਨੀ ਸਮੈਸਟਰ ਤੀਜਾ, ਐਮ.ਐਸ.ਸੀ. ਮੈਥ ਸਮੈਸਟਰ ਤੀਜਾ, ਐਮ.ਏ. ਪੁਲੀਸ ਐਡਮਨਿਸਟਰੇਸ਼ਨ ਸਮੈਸਟਰ ਤੀਜਾ, ਐਮ.ਐਸ.ਸੀ. ਕੈਮਿਸਟਰੀ ਸਮੈਸਟਰ ਪਹਿਲਾ, ਐਮ.ਏ. ਜਿਓਗਰਾਫ਼ੀ ਸਮੈਸਟਰ ਪਹਿਲਾ, ਐਮ.ਏ. ਪਬਲਿਕ ਐਡਮਨਿਸਟਰੇਸ਼ਨ ਸਮੈਸਟਰ ਤੀਜਾ, ਬੈਚੁਲਰ ਆਫ ਵੋਕੇਸ਼ਨ ਸਾਫਟਵੇਅਰ ਡਿਵੈਲਪਮੈਂਟ ਸਮੈਸਟਰ ਪੰਜਵਾਂ, ਬੈਚੁਲਰ ਆਫ ਵੋਕੇਸ਼ਨ ਥੀਏਟਰ ਪੰਜਵਾਂਦੇ ਨਤੀਜੇ ਐਲਾਨੇ ਗਏ ਹਨ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ